• Latest
  • Trending
Latest News : ਈਰਾਨ-ਇਜ਼ਰਾਈਲ ਵਿਚਾਲੇ ਵਧਦੇ ਤਣਾਅ ਤੋਂ ਭਾਰਤ ਵੀ ਅਲਰਟ !

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

7 hours ago
ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਸਸਪੈਂਡ

9 hours ago
ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

11 hours ago
Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

Hindi News
English News
Thursday, October 22, 2026
No Result
View All Result
19 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਈਰਾਨ-ਇਜ਼ਰਾਈਲ ਵਿਚਾਲੇ ਵਧਦੇ ਤਣਾਅ ਤੋਂ ਭਾਰਤ ਵੀ ਅਲਰਟ !

October 4, 2024
in National, Politics, ਸਿਆਸੀ, ਖਬਰਾਂ
Latest News : ਈਰਾਨ-ਇਜ਼ਰਾਈਲ ਵਿਚਾਲੇ ਵਧਦੇ ਤਣਾਅ ਤੋਂ ਭਾਰਤ ਵੀ ਅਲਰਟ !

Latest News : ਈਰਾਨ-ਇਜ਼ਰਾਈਲ ਵਿਚਾਲੇ ਵਧਦੇ ਤਣਾਅ ਤੋਂ ਭਾਰਤ ਵੀ ਅਲਰਟ !

ਪ੍ਰਧਾਨ ਮੰਤਰੀ ਨੇ ਬੁਲਾਈ ਉੱਚ ਪੱਧਰੀ ਸੁਰੱਖਿਆ ਬੈਠਕ, ਡੋਭਾਲ ਤੇ ਅਮਿਤ ਸ਼ਾਹ ਪਹੁੰਚੇ

ਦਿੱਲੀ, 4ਅਕਤੂਬਰ(ਵਿਸ਼ਵ ਵਾਰਤਾ) Latest News-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਅਤੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕਰਨ ਲਈ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਇਕ ਜ਼ਰੂਰੀ ਬੈਠਕ ਬੁਲਾਈ। ਪੀਐੱਮ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਪੱਛਮੀ ਏਸ਼ੀਆ ‘ਚ ਉਭਰ ਰਹੇ ਸੰਕਟ ‘ਤੇ ਡੂੰਘਾਈ ਨਾਲ ਚਰਚਾ ਕੀਤੀ।

ਬੈਠਕ ‘ਚ ਇਜ਼ਰਾਈਲ ‘ਤੇ ਈਰਾਨੀ ਹਮਲੇ ਦੇ ਮੁੱਦੇ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਕਮੇਟੀ ਨੇ ਪੱਛਮੀ ਏਸ਼ੀਆ ਵਿੱਚ ਮੌਜੂਦਾ ਘਟਨਾਕ੍ਰਮ ਨੂੰ ਬੇਹੱਦ ਚਿੰਤਾਜਨਕ ਦੱਸਿਆ ਹੈ। ਬੈਠਕ ‘ਚ ਈਂਧਨ ਸਮੇਤ ਹੋਰ ਉਤਪਾਦਾਂ ਦੀ ਸਪਲਾਈ ‘ਤੇ ਪੈਣ ਵਾਲੇ ਪ੍ਰਭਾਵ ‘ਤੇ ਵੀ ਚਰਚਾ ਕੀਤੀ ਗਈ। ਭਾਰਤ ਨੇ ਸਾਰੀਆਂ ਪਾਰਟੀਆਂ ਨੂੰ ਕੂਟਨੀਤੀ ਅਤੇ ਗੱਲਬਾਤ ਰਾਹੀਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 21, 2026
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

by Navjot
October 21, 2026
0

  ਮੁੰਬਈ, 21 ਅਕਤੂਬਰ (ਵਿਸ਼ਵ ਵਾਰਤਾ)  ਮੁੰਬਈ ਪੁਲਿਸ ਨੇ ਬਾਲੀਵੁੱਡ ਅਭਿਨੇਤਾ ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਵਿੱਚ ਦੋ...

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

by Ankit
October 21, 2026
0

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ...

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

by Navjot
October 21, 2026
0

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ ਅਹਿਮਦਾਬਾਦ, 21 ਅਕਤੂਬਰ (ਵਿਸ਼ਵ ਵਾਰਤਾ)  ਅਹਿਮਦਾਬਾਦ 23 ਤੋਂ 31...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 21, 2026
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

Most Popular

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

by Ranjit Singh
3 weeks ago
0

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ - ਏਆਈਸੀਸੀ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 