• Latest
  • Trending
Latest News :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚੇ ਲੁਧਿਆਣਾ-ਸ਼ਿਵ ਸੈਨਾ ਆਗੂ  ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

2 years ago
Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

41 seconds ago
Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

20 minutes ago
Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

52 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

2 hours ago
Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

12 hours ago
Hindi News
English News
Friday, August 28, 2026
No Result
View All Result
27 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚੇ ਲੁਧਿਆਣਾ-ਸ਼ਿਵ ਸੈਨਾ ਆਗੂ  ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

July 7, 2024
in Politics, ਸਿਆਸੀ, ਖਬਰਾਂ, ਪੰਜਾਬ
Latest News :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚੇ ਲੁਧਿਆਣਾ-ਸ਼ਿਵ ਸੈਨਾ ਆਗੂ  ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Latest News :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚੇ ਲੁਧਿਆਣਾ-ਸ਼ਿਵ ਸੈਨਾ ਆਗੂ  ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 7ਜੁਲਾਈ(ਵਿਸ਼ਵ ਵਾਰਤਾ)Latest News- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਲੁਧਿਆਣਾ ਪਹੁੰਚੇ ਹਨ। ਜਿੱਥੇ ਉਹ ਸ਼ਿਵ ਸੈਨਾ (ਊਧਵ ਠਾਕਰੇ) ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ 3 ਦਿਨ ਪਹਿਲਾਂ ਹੋਏ ਕਾਤਲਾਨਾ ਹਮਲੇ ਸਬੰਧੀ ਉਨ੍ਹਾਂ ਦੇ ਪਰਿਵਾਰ ਨੂੰ ਮਿਲਣਗੇ। ਰਾਜਪਾਲ ਦੀ ਆਮਦ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੰਭਾਵਨਾ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜ਼ਖਮੀ ਸ਼ਿਵ ਸੈਨਾ ਨੇਤਾ ਸੰਦੀਪ ਥਾਪਰ ਦੀ ਹਾਲਤ ਜਾਣਨ ਲਈ ਦਯਾਨੰਦ ਮੈਡੀਕਲ ਕਾਲਜ ਵੀ ਜਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਗੋਰਾ ‘ਤੇ ਸ਼ੁੱਕਰਵਾਰ ਦੁਪਹਿਰ ਸਿਵਲ ਹਸਪਤਾਲ ਦੇ ਬਾਹਰ ਤਿੰਨ ਨਿਹੰਗਾਂ ਵੱਲੋਂ ਤਲਵਾਰ ਨਾਲ ਹਮਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਅਤੇ ਬਾਅਦ ਵਿੱਚ ਡੀਐਮਸੀ ਰੈਫਰ ਕਰ ਦਿੱਤਾ ਗਿਆ।  ਇਸ ਘਟਨਾ ਨਾਲ ਸਬੰਧਤ ਦੋ ਦੋਸ਼ੀਆਂ ਨੂੰ ਪੁਲਿਸ ਨੇ ਘਟਨਾ ਵਾਲੇ ਦਿਨ ਕੁਝ ਘੰਟਿਆਂ ਵਿੱਚ ਹੀ ਫਤਿਹਗੜ੍ਹ ਸਾਹਿਬ ਤੋਂ ਕਾਬੂ ਕਰ ਲਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Tags: Governor Banwari Lal PurohitludhianaSandeep Thapar GoraShiv Sena leader
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

by Ranjit Singh
August 28, 2026
0

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ - ਭਾਰਤ ਅਤੇ ਸ਼੍ਰੀਲੰਕਾ ਖਿਤਾਬ ਦੇ ਦਾਅਵੇਦਾਰ - ਪਾਕਿਸਤਾਨ ਵਿਰੁੱਧ ਮਹਾਮੁਕਾਬਲਾ ਸਤੰਬਰ...

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

by Ranjit Singh
August 28, 2026
0

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ - ਪੜ੍ਹੋ ਚੰਦਰਮਾ ਗ੍ਰਹਿਣ ਕਿੱਥੇ ਦੇਵੇਗਾ ਦਿਖਾਈ ? - ਅੱਜ ਰੱਖੜੀ...

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

by Ranjit Singh
August 28, 2026
0

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ - ਭਾਜਪਾ ਦੀ ਪਹਿਲੀ ਵਾਰ ਹੋਵੇਗੀ ਵੱਖਰੀ ਸਟੇਜ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 28, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

by Ranjit Singh
August 28, 2026
0

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ - ਭਾਰਤ ਅਤੇ ਸ਼੍ਰੀਲੰਕਾ ਖਿਤਾਬ ਦੇ ਦਾਅਵੇਦਾਰ - ਪਾਕਿਸਤਾਨ ਵਿਰੁੱਧ ਮਹਾਮੁਕਾਬਲਾ ਸਤੰਬਰ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 days ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 