• Latest
  • Trending
Latest News: ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸ਼ਮੂਲੀਅਤ

Latest News: ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸ਼ਮੂਲੀਅਤ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

30 minutes ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

49 minutes ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

1 hour ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

2 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

5 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

5 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

6 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

7 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

8 hours ago
Hindi News
English News
Monday, June 22, 2026
No Result
View All Result
32 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸ਼ਮੂਲੀਅਤ

November 3, 2024
in ਖਬਰਾਂ, ਪੰਜਾਬ
Latest News: ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸ਼ਮੂਲੀਅਤ

Latest News: ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸ਼ਮੂਲੀਅਤ

ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਮੈਂਬਰ ਸਾਹਿਬਾਨ ਨੂੰ ਕੀਤਾ ਸਨਮਾਨਿਤ

Latest News: ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸ਼ਮੂਲੀਅਤ

ਜੈਤੋ, 3 ਨਵੰਬਰ ( ਰਘੂਨੰਦਨ ਪਰਾਸ਼ਰ ): ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਬੰਦੀ ਛੋੜ ਦਿਵਸ ਦੇ ਸੰਬੰਧ ‘ਚ ਡੇਰਾ ਛਬੀਲ ਬਾਬਾ ਸਵਾਇਆ ਸਿੰਘ ਛਾਉਣੀ ਦਲ ਬਾਬਾ ਬਿਧੀ ਚੰਦ ਜੀ ਚਾਟੀਵਿੰਡ ਚੌਕ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਪਰਦਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਹਮੇਸ਼ਾਂ ਹੀ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਹਨ ਅਤੇ ਜਦੋਂ ਵੀ ਕਦੇ ਪੰਥ ਨੂੰ ਮੁਸ਼ਕਲ ਦੌਰ ਵਿਚੋਂ ਲੰਘਣਾ ਪਿਆ ਤਾਂ ਇਨ੍ਹਾਂ ਸੰਪਰਦਾਵਾਂ ਅਤੇ ਜਥੇਬੰਦੀਆਂ ਨੇ ਚਟਾਨ ਵਾਂਗ ਪੰਥ ਦਾ ਸਾਥ ਦਿੱਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਜਥੇਬੰਦੀ ਦਾ ਸਿੱਖ ਪੰਥ ਵਿਚ ਵੱਡਾ ਸਤਿਕਾਰ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਿਆਂ ਨਾਲ ਤਾਲਮੇਲ ਕਰਕੇ ਸਿੱਖੀ ਪ੍ਰਚਾਰ-ਪ੍ਰਸਾਰ ਤੇ ਪੰਥਕ ਕਾਰਜਾਂ ਦੀ ਵਿਉਂਤਬੰਦੀ ਕੀਤੀ ਜਾਵੇਗੀ।

ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪਹੁੰਚੀਆਂ ਹੋਰ ਪ੍ਰਮੁੱਖ ਸਖਸ਼ੀਅਤਾਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥ ਦਾ ਮਾਣ ਹੈ। ਉਨ੍ਹਾਂ ਕਿਹਾ ਕਿ ਦਲ ਹਮੇਸ਼ਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਪੰਥ ਦੀ ਪ੍ਰਮੁੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਪੰਥਕ ਕਾਰਜਾਂ ਵਿਚ ਹਮੇਸ਼ਾਂ ਸਹਿਯੋਗੀ ਰਹੇਗਾ।

ਇਸ ਮੌਕੇ ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਬਾਬਾ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਚਰਨਜੀਤ ਸਿੰਘ ਸੁਰਸਿੰਘ, ਬਾਬਾ ਨਿਹਾਲ ਸਿੰਘ ਸਭਰਾਵਾਂ ਵਾਲੇ, ਗੁਰਦੁਆਰਾ ਦਲ ਬਾਬਾ ਬਿਧੀ ਚੰਦ ਪਲੰਪਟਨ ਆਸਟਰੇਲੀਆ ਦੇ ਇੰਚਾਰਜ ਸ. ਗੁਰਦਰਸ਼ਨ ਸਿੰਘ, ਬਾਬਾ ਨਾਹਰ ਸਿੰਘ ਸਾਧ ਜੀ, ਸ. ਗੁਰਮੀਤ ਸਿੰਘ ਸੁਰਸਿੰਘ ਤੇ ਸ. ਕੁਲਦੀਪ ਸਿੰਘ ਪੰਡੋਰੀ ਆਦਿ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

by Jaspreet Kaur
5 hours ago
0

ਲਖਨਊ 'ਚ ਵੱਡਾ ਹਾਦਸਾ: ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ 6 ਦੀ ਮੌਤ; ਕਈਆਂ ਦੇ ਇਮਾਰਤ ਅੰਦਰ ਫਸੇ ਹੋਣ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 