• Latest
  • Trending
 Latest News : ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ Sanjiv Khanna 

2 years ago
ਪਰਵਿੰਦਰ ਝੋਟਾ ਕਤਲ ਕਾਂਡ:  ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

8 minutes ago
ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ

35 minutes ago
Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

4 hours ago
Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

5 hours ago
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Monday, October 19, 2026
No Result
View All Result
27 °c
Chandigarh
23 ° Tue
24 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Latest News : ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ Sanjiv Khanna 

November 11, 2024
in Appointments News, National, ਖਬਰਾਂ
 Latest News : ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ Sanjiv Khanna 

Latest News : ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ Sanjiv Khanna 

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੁਕਾਈ ਸਹੁੰ

ਚੰਡੀਗੜ੍ਹ, 11ਨਵੰਬਰ(ਵਿਸ਼ਵ ਵਾਰਤਾ) ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ। ਤੁਹਾਨੂੰ ਦੱਸ ਦੇਈਏ ਕਿ ਜਸਟਿਸ ਸੰਜੀਵ ਖੰਨਾ(Sanjiv Khanna) ਨੇ ਜਸਟਿਸ ਡੀਵਾਈ ਚੰਦਰਚੂੜ ਦੀ ਥਾਂ ਲਈ ਹੈ ਜੋ ਕਿ 10 ਨਵੰਬਰ ਨੂੰ ਸੇਵਾਮੁਕਤ ਹੋ ਗਏ ਹਨ। ਜਸਟਿਸ ਖੰਨਾ ਦਾ ਕਾਰਜਕਾਲ ਸਿਰਫ 6 ਮਹੀਨੇ ਦਾ ਹੋਵੇਗਾ। ਜਸਟਿਸ ਖੰਨਾ (64) 13 ਮਈ, 2025 ਨੂੰ ਸੇਵਾਮੁਕਤ ਹੋ ਜਾਣਗੇ। ਸੁਪਰੀਮ ਕੋਰਟ ਦੇ ਜੱਜ ਵਜੋਂ ਜਸਟਿਸ ਖੰਨਾ ਨੇ 65 ਫੈਸਲੇ ਲਿਖੇ ਹਨ। ਇਸ ਸਮੇਂ ਦੌਰਾਨ ਉਹ ਲਗਭਗ 275 ਬੈਂਚਾਂ ਦਾ ਹਿੱਸਾ ਰਹੇ ਹਨ।

 Latest News : ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ Sanjiv Khanna 

Sanjiv Khanna ਆਪਣੇ ਚਾਚਾ ਤੋਂ ਪ੍ਰਭਾਵਿਤ ਸਨ, ਇਸ ਲਈ ਉਨ੍ਹਾਂ ਨੇ 1983 ਵਿੱਚ ਦਿੱਲੀ ਯੂਨੀਵਰਸਿਟੀ ਦੇ ਕੈਂਪਸ ਲਾਅ ਸੈਂਟਰ ਤੋਂ ਐਲ.ਐਲ.ਬੀ. ਕੀਤੀ। ਇਸ ਤੋਂ ਬਾਅਦ ਜਸਟਿਸ ਖੰਨਾ ਨੇ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਤੋਂ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ। ਫਿਰ ਉਹ ਆਮਦਨ ਕਰ ਵਿਭਾਗ ਅਤੇ ਦਿੱਲੀ ਸਰਕਾਰ ਦੇ ਸਿਵਲ ਮਾਮਲਿਆਂ ਲਈ ਸਥਾਈ ਵਕੀਲ ਵੀ ਰਹੇ। ਸਾਲ 2005 ਵਿੱਚ ਜਸਟਿਸ Khanna  ਦਿੱਲੀ ਹਾਈ ਕੋਰਟ ਦੇ ਜੱਜ ਬਣੇ। 13 ਸਾਲ ਦਿੱਲੀ ਹਾਈ ਕੋਰਟ ਦੇ ਜੱਜ ਰਹਿਣ ਤੋਂ ਬਾਅਦ, ਜਸਟਿਸ ਖੰਨਾ ਨੂੰ 2019 ਵਿੱਚ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCJI Sanjiv KhannaDY Chandrachudlatest newsLatest News In Punjabipunjab newsPunjab news in PunjabSanjiv Khannatop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਰਵਿੰਦਰ ਝੋਟਾ ਕਤਲ ਕਾਂਡ:  ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

by Jaspreet Kaur
October 19, 2026
0

ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ 'ਤੇ ਬੈਠੇ ਪਰਿਵਾਰ ਦੇ ਸਮਰਥਨ 'ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed ਚੰਡੀਗੜ੍ਹ,...

ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ

ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ

by Jaspreet Kaur
October 19, 2026
0

ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ ਨਵੀ ਦਿੱਲੀ, 19 ਅਕਤੂਬਰ 2026 (ਵਿਸ਼ਵ...

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

by Jaspreet Kaur
October 19, 2026
0

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal ਨਿਸ਼ਾਦ ਕੁਮਾਰ ਨੇ long jump 'ਚ ਸੋਨ ਤਗਮਾ ਕੀਤਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਰਵਿੰਦਰ ਝੋਟਾ ਕਤਲ ਕਾਂਡ:  ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

by Jaspreet Kaur
October 19, 2026
0

ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ 'ਤੇ ਬੈਠੇ ਪਰਿਵਾਰ ਦੇ ਸਮਰਥਨ 'ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed ਚੰਡੀਗੜ੍ਹ,...

Most Popular

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

by Jaspreet Kaur
2 weeks ago
0

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ 'ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ! - ਪਾਇਲਟ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 