Latest News : 23 ਜਨਵਰੀ ਨੂੰ ਆਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘LOCK’
ਚੰਡੀਗੜ੍ਹ, 17ਜਨਵਰੀ(ਵਿਸ਼ਵ ਵਾਰਤਾ) ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਆ ਰਿਹਾ ਹੈ ਜੋ ਕਿ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਗੀਤ ਦਾ ਪੋਸਟਰ ਜਾਰੀ ਹੋ ਚੁੱਕਿਆ ਹੈ।
https://www.instagram.com/p/DE41X-dR80A/?utm_source=ig_web_copy_link
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/