• Latest
  • Trending
Latest News : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ; ਗ੍ਰਿਫਤਾਰੀ ‘ਤੇ ਲੱਗੀ ਰੋਕ

2 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

21 minutes ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

27 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

31 minutes ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

42 minutes ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

49 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

55 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

13 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ; ਗ੍ਰਿਫਤਾਰੀ ‘ਤੇ ਲੱਗੀ ਰੋਕ

November 12, 2024
in ਖਬਰਾਂ, ਪੰਜਾਬ
Latest News : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ; ਗ੍ਰਿਫਤਾਰੀ ‘ਤੇ ਲੱਗੀ ਰੋਕ

Latest News : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ; ਗ੍ਰਿਫਤਾਰੀ ‘ਤੇ ਲੱਗੀ ਰੋਕ

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਆਮਦਨ ਤੋਂ ਵੱਧ ਜਾਇਦਾਦ ਮਾਮਲੇ’ਚ ਘਿਰੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ’ਚ ਚਾਰ ਹਫਤਿਆਂ ’ਚ ਜਵਾਬ ਮੰਗਿਆ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਹੁਕਮ ਦਿੰਦਿਆਂ ਕਿਹਾ ਕਿ ਪਟੀਸ਼ਨ ਕਰਤਾ ਨੂੰ ਗ੍ਰਿਫਤਾਰ ਕਰਕੇ ਸਜ਼ਾ ਨਾ ਦਿੱਤੀ ਜਾਵੇ। ਕੋਰਟ ਨੇ ਭਰਤਇੰਦਰ ਚਾਹਲ ਨੂੰ ਜਾਂਚ ਵਿਚ ਪੂਰਾ ਸਹਿਯੋਗ ਦੇਣ ਦਾ ਹੁਕਮ ਵੀ ਸੁਣਾਇਆ ਹੈ। 

Latest News : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ; ਗ੍ਰਿਫਤਾਰੀ ‘ਤੇ ਲੱਗੀ ਰੋਕ
ਇਸ ਦੇ ਨਾਲ ਹੀ ਚਾਹਲ ਦੇ ਵਕੀਲ ਸਿਧਾਰਥ ਲੂਥਰਾ ਨੇ ਅਦਾਲਤ ‘ਚ ਦਲੀਲ ਦਿੰਦਿਆਂ ਇਸ ਕੇਸ ਨੂੰ ‘ਸਿਆਸਤ ਤੋਂ ਪ੍ਰੇਰਿਤ’ ਦੱਸਿਆ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਉਨ੍ਹਾਂ ਬੇਬੁਨਿਆਦ ਅਤੇ ਤੱਥਹੀਣ ਦੱਸਿਆ।
ਜ਼ਿਕਰਯੋਗ ਹੈ ਕਿ ਲੰਘੀ 25 ਅਕਤੂਬਰ ਨੂੰ ਪਟਿਆਲਾ ਦੀ ਅਦਾਲਤ ਨੇ ਭਰਤਇੰਦਰ ਚਾਹਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਸਨ। ਚਾਹਲ ਦੇ ਵਕੀਲ ਵੱਲੋਂ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ ਅਤੇ ਉਹ ਜਾਂਚ ’ਚ ਸਹਿਯੋਗ ਕਰਨ ਦੇ ਲਈ ਤਿਆਰ ਹੈ। ਜਿਸ ਤੋਂ ਬਾਅਦ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਪ੍ਰਸੰਨਾ ਬੀ ਵਰਲੇ ਦੀ ਬੈਂਚ ਨੇ ਹੁਕਮਾਂ ‘ਚ ਕਿਹਾ ਕਿ ਪਟੀਸ਼ਨਕਰਤਾ ‘ਤੇ ਦੰਡਕਾਰੀ ਕਾਰਵਾਈ ਨਾ ਕੀਤੀ ਜਾਵੇ। 
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਭਰਤ ਇੰਦਰ ਸਿੰਘ ਚਾਹਲ ਖਿਲਾਫ ਸਾਲ 2022 ਵਿੱਚ ਜਾਂਚ ਸ਼ੁਰੂ ਕੀਤੀ ਸੀ ਜਿਸ ਦੌਰਾਨ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਵਿਜੀਲੈਂਸ ਨੇ 2023 ਵਿੱਚ ਇਸ ਮਾਮਲੇ ਵਿੱਚ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਥੇ ਇਹ ਵੀ ਵਰਣਯੋਗ ਹੈ ਕਿ ਡੇਢ ਸਾਲ ਪਹਿਲਾਂ ਚਾਹਲ ਨੂੰ ਇਸ ਕੇਸ ‘ਚ ਜ਼ਮਾਨਤ ਮਿਲ ਗਈ ਸੀ। ਫਿਲਹਾਲ ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Most Popular

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

by Ranjit Singh
3 weeks ago
0

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 