• Latest
  • Trending
Latest News : 43 ਸਕੂਲਾਂ ‘ਚ ਘਟੀਆ ਆਰ.ਓ. ਲਗਾਉਣ ਦਾ ਮਾਮਲਾ ; ਨਿਯਮਾਂ ਦੀ ਉਲੰਘਣਾ ਕਰਨ ਤੇ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਮੁਅੱਤਲ

Latest News : 43 ਸਕੂਲਾਂ ‘ਚ ਘਟੀਆ ਆਰ.ਓ. ਲਗਾਉਣ ਦਾ ਮਾਮਲਾ ; ਨਿਯਮਾਂ ਦੀ ਉਲੰਘਣਾ ਕਰਨ ਤੇ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਮੁਅੱਤਲ

2 years ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

4 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

1 hour ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

1 hour ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

2 hours ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

3 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

3 hours ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

4 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

4 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

5 hours ago
Hindi News
English News
Tuesday, October 6, 2026
No Result
View All Result
31 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : 43 ਸਕੂਲਾਂ ‘ਚ ਘਟੀਆ ਆਰ.ਓ. ਲਗਾਉਣ ਦਾ ਮਾਮਲਾ ; ਨਿਯਮਾਂ ਦੀ ਉਲੰਘਣਾ ਕਰਨ ਤੇ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਮੁਅੱਤਲ

November 17, 2024
in ਖਬਰਾਂ, ਪੰਜਾਬ, ਬੁਢਲਾਡਾ
Latest News : 43 ਸਕੂਲਾਂ ‘ਚ ਘਟੀਆ ਆਰ.ਓ. ਲਗਾਉਣ ਦਾ ਮਾਮਲਾ ; ਨਿਯਮਾਂ ਦੀ ਉਲੰਘਣਾ ਕਰਨ ਤੇ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਮੁਅੱਤਲ

Latest News : 43 ਸਕੂਲਾਂ ‘ਚ ਘਟੀਆ ਆਰ.ਓ. ਲਗਾਉਣ ਦਾ ਮਾਮਲਾ ; ਨਿਯਮਾਂ ਦੀ ਉਲੰਘਣਾ ਕਰਨ ਤੇ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਮੁਅੱਤਲ

ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਵਿਜੀਲੈਂਸ ਜਾਂਚ ਦੀ ਮੰਗ

ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ)  ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਆਰ ਓ ਲਗਾਉਣ ਦੇ ਮਾਮਲੇ ‘ਚ ਰਿਸ਼ਵਤ ਅਤੇ ਘਪਲਾ ਕਰਨ ਦੇ ਦੋਸ਼ ਹੇਠ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।

Latest News : 43 ਸਕੂਲਾਂ ‘ਚ ਘਟੀਆ ਆਰ.ਓ. ਲਗਾਉਣ ਦਾ ਮਾਮਲਾ ; ਨਿਯਮਾਂ ਦੀ ਉਲੰਘਣਾ ਕਰਨ ਤੇ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਮੁਅੱਤਲ

ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਬੁਢਲਾਡਾ ਦੇ 43 ਪਿੰਡਾਂ ਵਿੱਚ ਵਿਭਾਗ ਵੱਲੋਂ ਸ਼ੁੱਧ ਪਾਣੀ ਲਈ ਆਰ ਓ ਲਗਾਏ ਜਾਣੇ ਸਨ ਪ੍ਰੰਤੂ ਬਲਾਕ ਸੰਮਤੀ ਦੀ ਚੇਅਰਮੈਨ, ਬੀਡੀਪੀਓ ਅਤੇ ਕੁਝ ਕਰਮਚਾਰੀਆਂ ਵੱਲੋਂ ਲਗਾਏ ਗਏ ਆਰ.ਓ. ਦੀਆਂ ਸ਼ਿਕਾਇਤਾਂ ਮਿਲਣ ਤੇ ਉਨ੍ਹਾਂ ਦੀ ਕੁਆਲਿਟੀ ਘਟੀਆ ਕਿਸਮ ਦੀ ਹੈ ਅਤੇ ਉਨ੍ਹਾਂ ਕਿਹਾ ਕਿ ਆਰ.ਓ. ਖ੍ਰੀਦਣ ਸਮੇਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਕਰਕੇ ਅਤੇ ਹਦਾਇਤਾਂ ਦੇ ਉਲਟ ਖ੍ਰੀਦ ਕਰਨ ਸੰਬੰਧੀ ਸ਼ਿਕਾਇਤ ਕੀਤੀ ਗਈ ਸੀ।

ਜਿਸ ਦੀ ਪੜਤਾਲ ਲਈ ਡਿਪਟੀ ਕਮਿਸ਼ਨਰ ਮਾਨਸਾ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ ਜਿਸ ਦੇ ਆਧਾਰਿਤ ਏ ਡੀ ਸੀ ਮਾਨਸਾ ਨੇ ਇਸਦੀ ਪੜਤਾਲ ਕਰਦਿਆਂ ਸੰਬੰਧਤ ਵਿਭਾਗ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੇਰੇ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਉਪਰੋਕਤ ਮਾਮਲੇ ਦੀ ਪੜਤਾਲ ਵਿਜੀਲੈਂਸ ਕਰਵਾਉਣ ਦੀ ਅਪੀਲ ਕੀਤੀ ਗਈ ਹੈ।

ਜਿਸ ਤੇ ਮੁੱਖ ਮੰਤਰੀ ਪੰਜਾਬ ਦੇ ਦਫਤਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਪ੍ਰਬੰਧਕੀ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਨੂੰ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ। ਜਿਸ ਤੇ ਵਿਭਾਗ ਵੱਲੋਂ ਆਪਣੇ ਇੱਕ ਹੁਕਮ ਰਾਹੀਂ ਬੀ.ਡੀ.ਪੀ.ਓ. ਬੁਢਲਾਡਾ ਮੇਜਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸਦਾ ਹੈਡਕੁਆਟਰ ਜਿਲ੍ਹਾ ਵਿਕਾਸ ਅਫਸਰ ਮਾਨਸਾ ਵਿੱਚ ਯਕੀਨੀ ਬਨਾਉਣ ਦੀ ਹਦਾਇਤ ਕੀਤੀ ਗਈ ਹੈ। ਉੱਧਰ ਡਿਪਟੀ ਕਮਿਸ਼ਨਰ ਮਾਨਸਾ ਨੇ ਬੀ ਡੀ ਪੀ ਓ ਬੁਢਲਾਡਾ ਦੀ ਮੁਅੱਤਲੀ ਤੋਂ ਬਾਅਦ ਬੁਢਲਾਡਾ ਦਾ ਚਾਰਜ ਬੀ ਡੀ ਪੀ ਓ ਝੁਨੀਰ ਨੂੰ ਸੌਂਪ ਦਿੱਤਾ ਗਿਆ ਹੈ।

ਵਰਣਨਯੋਗ ਹੈ ਕਿ ਸਰਕਾਰ ਵੱਲੋਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਤਜਵੀਜ ਅਨੁਸਾਰ ਹਲਕੇ ਦੇ 42 ਸਕੂਲਾਂ ਨੂੰ ਆਰ ਓ ਲਗਾਉਣ ਦੀ ਸ਼ਿਫਾਰਿਸ਼ ਕੀਤੀ ਗਈ ਸੀ ਕਿ ਬੱਚਿਆਂ ਨੂੰ ਸ਼ੁੱਧ ਪਾਣੀ ਮੁਹੱਈਆਂ ਕਰਵਾਇਆ ਜਾ ਸਕੇ। ਪ੍ਰੰਤੂ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਜਾਂਚ ਦੀ ਮੰਗ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
October 6, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

by Jaspreet Kaur
October 6, 2026
0

ED ਦੇ Joint Director ਸਵਪਨ ਬੋਸ ਦਾ ਦੇਹਾਂਤ ਨਵੀ ਦਿੱਲੀ, 6 ਅਕਤੂਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਯੁਕਤ...

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
October 6, 2026
0

Punjab Weather: ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
October 6, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

Most Popular

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 26-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 