Latest News : ਸੁਖਬੀਰ ਬਾਦਲ ਦੇ OSD ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 19ਨਵੰਬਰ(ਵਿਸ਼ਵ ਵਾਰਤਾ) ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫੇ ਦੇਣ ਦੀ ਦੌੜ ਲੱਗੀ ਹੋਈ ਹੈ।

ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਸੰਨੀ ਬਰਾੜ ਨੇ ਵੀ ਓਐਸਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















