• Latest
  • Trending
Latest News: ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

Latest News: ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

2 years ago
IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

42 seconds ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 minutes ago
IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

14 minutes ago
ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

1 hour ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

2 hours ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

2 hours ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

3 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

3 hours ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

3 hours ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

4 hours ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, May 31, 2026
No Result
View All Result
31 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

November 19, 2024
in ਖਬਰਾਂ, ਪੰਜਾਬ
Latest News: ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

Latest News: ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

ਕਿਹਾ, ਬਿਨਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਵਾਂਗੇ

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਨਵੇਂ ਚੁਣੇ ਗਏ 3882 ਪੰਚਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ/ਤਰਨ ਤਾਰਨ, 19 ਨਵੰਬਰ (ਵਿਸ਼ਵ ਵਾਰਤਾ):- ਜ਼ਿਲ਼੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਜ਼ਿਲ੍ਹੇ ਦੀਆਂ 568 ਪੰਚਾਇਤਾਂ ਦੇ ਨਵੇਂ ਚੁਣੇ ਗਏ 3882 ਪੰਚਾਂ ਨੂੰ ਸਹੁੰ ਚੁਕਾਉਣ ਲਈ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਚਾਇਤਾਂ ਸਾਡੇ ਲੋਕਤੰਤਰ ਦਾ ਮੁੱਢ ਹਨ ਅਤੇ ਕਿਸੇ ਰਾਜ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਦੀ ਕਾਰਜਕੁਸ਼ਲਤਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਰਲ-ਮਿਲ ਕੇ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਲਈ ਨਿਰਪੱਖ ਹੋ ਕੇ ਮਿਹਨਤ ਨਾਲ ਕੰਮ ਕਰਨ ਅਤੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ।

ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਵੇਂ ਚੁਣੇ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਵਿਚ ਪੰਚ-ਸਰਪੰਚ ਦੀ ਸਭ ਤੋਂ ਵੱਡੀ ਭੂਮਿਕਾ ਹੁੰਦੀ ਹੈ ਅਤੇ ਲੋਕਾਂ ਨੇ ਤੁਹਾਡੇ ‘ਤੇ ਵਿਸਵਾਸ਼ ਜਤਾਇਆ ਹੈ ਤਾਂ ਹੁਣ ਤੁਹਾਡੀ ਜ਼ਿੰਮੇਵਾਰੀ ਹੈ ਕਿ ਲੋਕਾਂ ਦੇ ਵਿਸਵਾਸ਼ ਨੂੰ ਕਾਇਮ ਰੱਖਿਆ ਜਾਵੇ।

ਉਨ੍ਹਾਂ ਇਸ ਮੌਕੇ ਪੰਚ ਸਰਪੰਚ ਬਣੀਆਂ ਔਰਤਾਂ ਨੂੰ ਵਿਸੇਸ਼ ਤੌਰ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਪੰਚਾਇਤ ਦੇ ਕੰਮਾਂ ਵਿੱਚ ਸਰਗਰਮੀ ਨਾਲ ਭਾਗ ਲੈਣ।

ਇਸ ਤੋਂ ਪਹਿਲਾਂ ਹਲਕਾ ਵਿਧਾਇਕ ਖੇਮਕਰਨ ਸ. ਸਰਵਨ ਸਿੰਘ ਧੁੰਨ ਨੇ ਮੁੱਖ ਮਹਿਮਾਨ ਅਤੇ ਸਮਾਗਮ ਵਿੱਚ ਪਹੁੰਚੀਆਂ ਹੋਰ ਸਖਸ਼ੀਅਤਾਂ ਨੂੰ ਜੀ ਆਇਆਂ ਨੂੰ ਕਿਹਾ ਤੇ ਪੰਚਾਂ ਤੇ ਸਰਪੰਚਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਦਾ ਜੋ ਸੁਪਨਾ ਲਿਆ ਹੈ, ਉਸ ਨੂੰ ਹਕੀਕੀ ਰੂਪ ਦੇਣ ਵਿਚ ਪੰਚਾਇਤਾਂ ਦੀ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਨਵੇਂ ਚੁਣੇ ਪੰਚ ਤੇ ਸਰਪੰਚ ਪਿੰਡਾਂ ਦੇ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ।

ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਆਪਣੇ ਸੰਬੋਧਨ ਵਿੱਚ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹੁੰ ਚੁੱਕ ਸਮਗਮ ਦੌਰਾਨ ਅੱਜ ਜੋ ਪ੍ਰਣ ਲਿਆ ਹੈ, ਉਸ ‘ਤੇ ਪੂਰਾ ਉਤਰਦਿਆਂ ਪਿੰਡਾਂ ਦੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਖਡੂਰ ਸਾਹਿਬ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪਿੰਡਾਂ ਦੇ ਸਮੁੱਚੇ ਵਿਕਾਸ ਵਿੱਚ ਪੰਚਾਇਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਪੰਚਾਇਤਾਂ ਦਾ ਅਧਿਕਾਰਤ ਕੰਮ ਸ਼ੁਰੂ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਗ੍ਰਾਂਟਾਂ ਦੀ ਘਾਟ ਨਹੀਂ ਆਵੇਗੀ ਅਤੇ ਪੰਚਾਇਤਾਂ ਇਹ ਗ੍ਰਾਂਟ ਪਿੰਡਾਂ ਵਿਚ ਤਨਦੇਹੀ ਨਾਲ ਖਰਚ ਕਰਕੇ ਪਿੰਡਾਂ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਾਉਣ।

ਅੱਜ ਵਿਸ਼ਵ ਪਖਾਨਾ ਦਿਵਸ ਮੌਕੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਵਿਅਕਤੀਗਤ ਪਖ਼ਾਨੇ ਬਣਾੳੇੁਣ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਵੀ ਜਾਰੀ ਕੀਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਸ੍ਰੀ ਰਜਿੰਦਰ ਸਿੰਘ ਉਸਮਾਂ, ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰੀ ਦਿਲਬਾਗ਼ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਐੱਸ.ਪੀ. ਹੈੱਡਕੁਆਟਰ ਸ੍ਰੀਮਤੀ ਪਰਵਿੰਦਰ ਕੌਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਹਰਜਿੰਦਰ ਸਿੰਘ ਸੰਧੂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

by Jaspreet Kaur
May 31, 2026
0

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ - RCB ਨੇ ਜਿੱਤਿਆ TOSS ਗੁਜਰਾਤ, 31 ਮਈ 2026...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

by Jaspreet Kaur
May 31, 2026
0

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ - IPL 2026 ਦੇ ਫਾਈਨਲ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ...

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

by Jaspreet Kaur
May 31, 2026
0

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ ਮੋਗਾ, 31 ਮਈ 2026 (ਵਿਸ਼ਵ ਵਾਰਤਾ) : ਮੋਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

by Jaspreet Kaur
May 31, 2026
0

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ - RCB ਨੇ ਜਿੱਤਿਆ TOSS ਗੁਜਰਾਤ, 31 ਮਈ 2026...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
1 week ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 