• Latest
  • Trending
Latest News: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਵਿਸਿ਼ਆਂ ਤੇ ਐਮਿਟੀ ਯੂਨੀਵਰਸਿਟੀ ਵਿਖੇ ਜਾਗਰੂਕਤਾ ਪ੍ਰੋਗਰਾਮ

Latest News: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਵਿਸਿ਼ਆਂ ਤੇ ਐਮਿਟੀ ਯੂਨੀਵਰਸਿਟੀ ਵਿਖੇ ਜਾਗਰੂਕਤਾ ਪ੍ਰੋਗਰਾਮ

2 years ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

39 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

58 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਵਿਸਿ਼ਆਂ ਤੇ ਐਮਿਟੀ ਯੂਨੀਵਰਸਿਟੀ ਵਿਖੇ ਜਾਗਰੂਕਤਾ ਪ੍ਰੋਗਰਾਮ

November 22, 2024
in ਖਬਰਾਂ, ਪੰਜਾਬ
Latest News: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਵਿਸਿ਼ਆਂ ਤੇ ਐਮਿਟੀ ਯੂਨੀਵਰਸਿਟੀ ਵਿਖੇ ਜਾਗਰੂਕਤਾ ਪ੍ਰੋਗਰਾਮ

Latest News: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਵਿਸਿ਼ਆਂ ਤੇ ਐਮਿਟੀ ਯੂਨੀਵਰਸਿਟੀ ਵਿਖੇ ਜਾਗਰੂਕਤਾ ਪ੍ਰੋਗਰਾਮ

ਐਸ.ਏ.ਐਸ.ਨਗਰ, 22 ਨਵੰਬਰ, 2024 (ਸਤੀਸ਼ ਕੁਮਾਰ ਪੱਪੀ):- ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੁਲਿਸ ਵਿਭਾਗ ਵੱਲੋਂ ਐਮਿਟੀ ਯੂਨੀਵਰਸਿਟੀ, ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ ਟਰੈਫਿਕ ਨਿਯਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਵਿਸਿ਼ਆਂ ਤੇ ਯੂਨੀਵਰਸਿਟੀ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਮੈਂਬਰ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਸ੍ਰੀ ਮਨਜਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ/ਦਿਵਿਆਂਗ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿਚ ਵਿਅਕਤੀ, ਜੇਲ੍ਹਾਂ ਵਿਚ ਬੰਦ ਹਵਾਲਾਤੀ ਅਤੇ ਕੈਦੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਦੇ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਹੱਕਦਾਰ ਹੈ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਵਿਚ ਅਦਾਲਤਾਂ ਵਿਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਾਨਾਂ ਫੀਸ ਅਤੇ ਗਵਾਹਾਂ ਆਦਿ ਤੇ ਹੋਣ ਵਾਲੇ ਖਰਚਿਆਂ ਦੀ ਅਦਾਇਗੀ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵਲੋਂ ਕੀਤੀ ਜਾਂਦੀ ਹੈ।
ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਸ੍ਰੀ ਕ੍ਰਿਸ਼ਨ ਕੁਮਾਰ ਸਿੰਗਲਾ ਨੇ ਆਮ ਟ੍ਰੈਫਿਕ ਉਲੰਘਣਾ ਦੇ ਸਬੰਧ ਵਿੱਚ ਮੋਟਰ ਵਹੀਕਲ ਐਕਟ ਦੇ ਦੰਡ ਦੇ ਉਪਬੰਧਾਂ ਨਾਲ ਸਬੰਧਤ ਕ੍ਰਮਵਾਰ ਆਈਪੀਸੀ ਅਤੇ ਬੀਐਨਐਸ ਦੇ ਅਧੀਨ ਪੁਰਾਣੇ ਅਤੇ ਨਵੇਂ ਉਪਬੰਧਾਂ ਦਾ ਖੁਲਾਸਾ ਕੀਤਾ।
ਉਪ ਪੁਲਿਸ ਕਪਤਾਨ (ਟੈ੍ਰਫਿਕ), ਐਸ.ਏ.ਐਸ. ਨਗਰ ਸ੍ਰੀ ਕਰਨੈਲ ਸਿੰਘ, ਵਲੋਂ ਵਿਦਿਆਰਥੀਆਂ ਨੂੰ ਨਵੇਂ ਟੈ੍ਰਫਿ਼ਕ ਨਿਯਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉੱਦਾ ਹੈ ਤਾਂ ਉਸ ਦੇ ਮਾਪਿਆਂ ਨੂੰ ਤਿੰਨ ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਚਲਾਉਣ ਲਈ ਦਿੰਦਾ ਹੈ ਤਾਂ ਉਹ ਵੀ ਸਜ਼ਾ ਦਾ ਭਾਗੀਦਾਰ ਹੈ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸੜਕ ਹਾਦਸਿਆਂ ਵਿਚ ਜ਼ਖਮੀ ਵਿਅਕਤੀਆਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਸੜਕ ਹਾਦਸੇ ਵਿਚ ਜ਼ਖਮੀ ਵਿਅਕਤੀ ਨੂੰ ਹਸਪਤਾਲ ਵਿਚ ਇਲਾਜ ਲਈ ਲੈ ਕੇ ਜਾਂਦਾ ਹੈ ਤਾਂ ਉਸ ਦਾ ਨਾਮ ਨਹੀਂ ਪੁੱਛਿਆ ਜਾਵੇਗਾ ਅਤੇ ਨਾ ਹੀ ਉਸ ਨੂੰ ਕਿਸੇ ਤਰ੍ਹਾਂ ਦੀ ਗਵਾਹੀ ਲਈ ਮਜਬੂਰ ਕੀਤਾ ਜਾਵੇਗਾ।
ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਸ੍ਰੀਮਤੀ ਸੁਰਭੀ ਪਰਾਸ਼ਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਮਿਤੀ 14.12.2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਟੈ੍ਰਫਿਕ ਚਲਾਨ, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸਿ਼ਕਾਇਤਾਂ, ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਜੇਕਰ ਕੋਈ ਵਿਅਕਤੀ ਆਪਣੇ ਟੈ੍ਰਫਿ਼ਕ ਚਲਾਨ ਦਾ ਭੁਗਤਾਨ ਲੋਕ ਅਦਾਲਤ ਵਿਚ ਕਰਨਾ ਚਾਹੁੰਦਾ ਹੈ ਤਾਂ ਉਹ ਮਿਤੀ 14.12.2024 ਤੋਂ ਪਹਿਲਾਂ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਦੀ ਅਦਾਲਤ ਵਿਚ ਅਰਜ਼ੀ ਦੇ ਸਕਦਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
1 day ago
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 