• Latest
  • Trending
Latest News : ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਿਲਾਂ ; ਦਿੱਲੀ ਦੀ ਅਦਾਲਤ ਦੇ ਭੇਜਿਆ ਸੰਮਨ

2 years ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

13 minutes ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

35 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

2 hours ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

3 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

12 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

13 hours ago
Hindi News
English News
Tuesday, June 16, 2026
No Result
View All Result
34 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਿਲਾਂ ; ਦਿੱਲੀ ਦੀ ਅਦਾਲਤ ਦੇ ਭੇਜਿਆ ਸੰਮਨ

July 25, 2024
in ਖਬਰਾਂ, ਦਿੱਲੀ, ਮਨੋਰੰਜਨ
Latest News : ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਿਲਾਂ ; ਦਿੱਲੀ ਦੀ ਅਦਾਲਤ ਦੇ ਭੇਜਿਆ ਸੰਮਨ

Latest News : ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਿਲਾਂ ; ਦਿੱਲੀ ਦੀ ਅਦਾਲਤ ਦੇ ਭੇਜਿਆ ਸੰਮਨ

ਨਵੀਂ ਦਿੱਲੀ, 25 ਜੁਲਾਈ (ਵਿਸ਼ਵ ਵਾਰਤਾ)Latest News : ਯੂਟਿਊਬਰ ਧਰੁਵ ਰਾਠੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਿੱਲੀ ਦੀ ਸਾਕੇਤ ਅਦਾਲਤ ਨੇ ਧਰੁਵ ਰਾਠੀ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਭਾਜਪਾ ਆਗੂ ਸੁਰੇਸ਼ ਨਖੂਆ ਵੱਲੋਂ ਦਾਇਰ ਮਾਣਹਾਨੀ ਕੇਸਵਿੱਚ ਯੂਟਿਊਬਰ ਨੂੰ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਸਾਕੇਤ ਅਦਾਲਤ ਵਿੱਚ 6 ਅਗਸਤ ਨੂੰ ਹੋਵੇਗੀ। ਸਾਕੇਤ ਅਦਾਲਤ ਦੇ ਜ਼ਿਲ੍ਹਾ ਜੱਜ ਗੁੰਜਨ ਗੁਪਤਾ ਨੇ 19 ਜੁਲਾਈ ਨੂੰ ਇਹ ਹੁਕਮ ਸੁਣਾਇਆ। ਨਖੂਆ ਦੀ ਅੰਤਰਿਮ ਰਾਹਤ ਪਟੀਸ਼ਨ ‘ਤੇ ਵੀ ਅਦਾਲਤ ਨੇ ਧਰੁਵ ਰਾਠੀ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਅਗਲੀ ਸੁਣਵਾਈ 6 ਅਗਸਤ ਨੂੰ ਤੈਅ ਕੀਤੀ ਹੈ। ਭਾਜਪਾ ਨੇਤਾ ਸੁਰੇਸ਼ ਕਰਮਸ਼ੀ ਨਖੂਆ ਨੇ ਧਰੁਵ ਰਾਠੀ ‘ਤੇ ਉਨ੍ਹਾਂ ਨੂੰ ‘ਹਿੰਸਕ ਅਤੇ ਅਪਮਾਨਜਨਕ ਕਹਿਣ ਦਾ ਦੋਸ਼ ਲਗਾਇਆ। ਨਖੂਆ ਦਾ ਕਹਿਣਾ ਹੈ ਕਿ ਇਹ ਦੋਸ਼ ਬਿਨਾਂ ਕਿਸੇ ‘ਦਲੀਲ ਜਾਂ ਤਰਕ’ ਦੇ ਲਾਏ ਗਏ ਹਨ। ਅਜਿਹੀਆਂ ਟਿੱਪਣੀਆਂ ਦਾ ਮਤਲਬ ਮੇਰੀ ਸਾਖ ਨੂੰ ਨੁਕਸਾਨ ਪਹੁੰਚਾਉਣਾ ਹੈ।

Tags: Delhi courtDhruv Rathilatest newsYouTuber Dhruv Rathi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

by Ranjit Singh
June 16, 2026
0

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ - ਰਣਨੀਤੀ ਸਬੰਧੀ ਆਗੂਆਂ ਤੋਂ...

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

by Ranjit Singh
June 16, 2026
0

USA: ਕੈਲੀਫੋਰਨੀਆ 'ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਮੰਗਲਵਾਰ ਸਵੇਰੇ ਅਮਰੀਕਾ ਦੇ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

by Ranjit Singh
June 16, 2026
0

National: ਦੇਸ਼ ਦੇ ਇਸ ਵੱਡੇ ਬੈਂਕ 'ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਭਾਰਤੀ ਰਿਜ਼ਰਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

by Ranjit Singh
June 16, 2026
0

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ - ਰਣਨੀਤੀ ਸਬੰਧੀ ਆਗੂਆਂ ਤੋਂ...

Most Popular

International: ਖਤਮ ਹੋਵੇਗੀ ਅਮਰੀਕਾ-ਈਰਾਨ ਜੰਗ, ਦੋਵੇਂ ਦੇਸ਼ ਸਮਝੌਤੇ ਲਈ ਹੋਏ ਸਹਿਮਤ

International: ਖਤਮ ਹੋਵੇਗੀ ਅਮਰੀਕਾ-ਈਰਾਨ ਜੰਗ, ਦੋਵੇਂ ਦੇਸ਼ ਸਮਝੌਤੇ ਲਈ ਹੋਏ ਸਹਿਮਤ

by Ranjit Singh
3 days ago
0

International: ਖਤਮ ਹੋਵੇਗੀ ਅਮਰੀਕਾ-ਈਰਾਨ ਜੰਗ, ਦੋਵੇਂ ਦੇਸ਼ ਸਮਝੌਤੇ ਲਈ ਹੋਏ ਸਹਿਮਤ ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ): ਤਿੰਨ ਮਹੀਨੇ ਚੱਲੀ ਅਮਰੀਕਾ-ਈਰਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 