• Latest
  • Trending
Latest News : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤੀਆਂ ਜਾਣਗੀਆਂ 3 ਵੱਡੀਆਂ ਜਿਲ੍ਹਾ ਪੱਧਰੀ ਰੈਲੀਆਂ

Latest News : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤੀਆਂ ਜਾਣਗੀਆਂ 3 ਵੱਡੀਆਂ ਜਿਲ੍ਹਾ ਪੱਧਰੀ ਰੈਲੀਆਂ

2 years ago
ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ  ਵਧਾਈ

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

3 hours ago
ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

3 hours ago
ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ

ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ

4 hours ago
ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਲੁਧਿਆਣਾ ਵਿਖੇ ਕਰਨਗੇ ਰਾਵਣ ਦਹਿਨ

ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਲੁਧਿਆਣਾ ਵਿਖੇ ਕਰਨਗੇ ਰਾਵਣ ਦਹਿਨ

5 hours ago
ਪਰਵਿੰਦਰ ਝੋਟਾ ਕਤਲ ਕਾਂਡ:  ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

5 hours ago
ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ

ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ

6 hours ago
Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

8 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Monday, October 19, 2026
No Result
View All Result
21 °c
Chandigarh
24 ° Tue
25 ° Wed
25 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤੀਆਂ ਜਾਣਗੀਆਂ 3 ਵੱਡੀਆਂ ਜਿਲ੍ਹਾ ਪੱਧਰੀ ਰੈਲੀਆਂ

January 22, 2025
in ਅੰਮ੍ਰਿਤਸਰ, ਕਿਸਾਨ ਅੰਦੋਲਨ 2.0, ਖਬਰਾਂ
Latest News : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤੀਆਂ ਜਾਣਗੀਆਂ 3 ਵੱਡੀਆਂ ਜਿਲ੍ਹਾ ਪੱਧਰੀ ਰੈਲੀਆਂ

Latest News : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤੀਆਂ ਜਾਣਗੀਆਂ 3 ਵੱਡੀਆਂ ਜਿਲ੍ਹਾ ਪੱਧਰੀ ਰੈਲੀਆਂ

ਚੰਡੀਗੜ੍ਹ, 22ਜਨਵਰੀ(ਵਿਸ਼ਵ ਵਾਰਤਾ)  ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਚਲਾਏ ਜਾ ਦਿੱਲੀ ਅੰਦੋਲਨ 2 ਨੂੰ ਤੇਜ਼ ਕਰਨ ਲਈ 26 ਜਨਵਰੀ ਦੇ ਐਕਸ਼ਨ ਅਤੇ 29 ਜਨਵਰੀ ਨੂੰ ਟਰੈਕਟਰ ਟਰਾਲੀਆਂ ਦੇ ਕਾਫ਼ਲਿਆਂ ਦੇ ਰੂਪ ਸ਼ੰਭੂ ਮੋਰਚੇ ਨੂੰ ਕੂਚ ਕਰਨ ਦੀਆਂ ਤਿਆਰੀਆਂ ਦੇ ਚਲਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ 3 ਰੈਲੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ, ਇਹ ਜਾਣਕਾਰੀ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਜੰਡਿਆਲਾ ਗੁਰੂ ਵਿਖੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ।

Latest News : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤੀਆਂ ਜਾਣਗੀਆਂ 3 ਵੱਡੀਆਂ ਜਿਲ੍ਹਾ ਪੱਧਰੀ ਰੈਲੀਆਂ

ਉਹਨਾਂ ਕਿਹਾ ਕਿ ਮੰਗਾਂ ਨੂੰ ਮਨਾਉਣ ਵਾਸਤੇ ਜੰਡਿਆਲਾ ਗੁਰੂ ਵਿੱਚ 23,ਕੱਥੂ ਨੰਗਲ ਦੇ ਅਬਦਾਲ ਪਿੰਡ ਦੇ ਵਿੱਚ 24 ਨੂੰ ਅਤੇ 25 ਜਨਵਰੀ ਨੂੰ ਗੁਰਦੁਆਰਾ ਸਾਧੂ ਸਿੱਖ ਸਾਹਿਬ ਤੇ ਚਮਿਆਰੀ ਵਿਖੇ ਤਿਆਰੀ ਰੈਲੀਆਂ ਕੀਤੀਆਂ ਜਾਣਗੀਆਂ। ਉਹਨਾਂ ਜਾਣਕਾਰੀ ਦਿੱਤੀ ਕਿ 29 ਜਨਵਰੀ ਨੂੰ ਜਿਲ੍ਹਾ ਅੰਮ੍ਰਿਤਸਰ ਤੋਂ ਸੈਕੜੇ ਟਰਾਲੀਆਂ ਬਿਆਸ ਵਿਖੇ ਇੱਕਠੀਆਂ ਹੋਣਗੀਆਂ ਔਰ 30 ਨੂੰ ਸਵੇਰੇ ਸ਼ੰਭੂ ਵੱਲ ਮਾਰਚ ਕਰੇਗਾ। ਉਹਨਾਂ ਕਿਹਾ ਕਿ ਬਿੱਟੂ ਵਰਗੇ ਲੀਡਰ ਫੁੱਟ ਪਾਊ ਅਨਸਰ ਪੰਜਾਬ ਵਾਸਤੇ ਖਤਰਨਾਕ ਹਨ ਅਤੇ ਉਹਨਾ ਕੋਈ ਖਾਸ ਮਿਸ਼ਨ ਹੈ, ਉਹਨਾਂ ਕਿਹਾ ਪੰਜਾਬ ਨੇ ਹਮੇਸ਼ਾਂ ਦੇਸ਼ ਦੀ ਲੜਾਈ ਲੜੀ ਹੈ ਅਤੇ ਦੇਸ਼ ਦੀ ਆਜ਼ਾਦੀ ਵਿੱਚ 90% ਤੋਂ ਵੱਧ ਕੁਰਬਾਨੀਆਂ ਦਿੱਤੀਆਂ ਉਹ ਦਿੱਤੀਆਂ ਫਿਰ ਬਿੱਟੂ ਵਰਗੇ ਇਸਤੇ ਵੀ ਸਵਾਲ ਕਰਨਗੇ। ਉਹਨਾਂ ਕਿਹਾ ਕਿ ਹਰਿਆਣੇ ਚ ਡਬਲ ਇੰਜਨ ਵਾਲੀ ਸਰਕਾਰ ਦੇ ਵਿੱਚ ਵੀ ਝੋਨਾ ਰੁਲ ਗਿਆ ਤੇ ਪੰਜਾਬ ਵਿੱਚ ਵੀ ਰੁਲ ਗਿਆ ਅਗਰ ਐਮ ਐਸ ਪੀ ਗਰੰਟੀ ਕਾਨੂੰਨ ਹੁੰਦਾ ਤਾਂ ਅਜਿਹਾ ਨਾ ਹੁੰਦਾ, ਬਾਕੀ ਜਿਵੇਂ ਪੰਜਾਬ ਦੀ ਜਮੀਨ ਹੇਠਲਾ ਪਾਣੀ ਥੱਲੇ ਜਾ ਰਿਹਾ ਹਰਿਆਣਾ ਸਾਨੂੰ ਬਦਲਵੀ ਖੇਤੀ ਚਾਹੀਦੀ ਹੈ, ਜਦਕਿ ਸਾਰੀਆਂ ਯੂਨੀਵਰਸਿਟੀਆਂ ਕੇਂਦਰ ਪੰਜਾਬ ਆਪਦੀ ਖੇਤੀ ਨੀਤੀ ਵਿੱਚ ਲਿਖਦੇ ਆ ਕਿ ਬਦਲਵੀਂ ਖੇਤੀ ਕਰੋ ਪਰ ਬਦਲਵੀ ਖੇਤੀ ਤਾਂ ਹੀ ਹੋ ਸਕਦੀ ਹੈ ਅਗਰ ਦੂਜੀਆਂ ਫਸਲਾਂ ਦੀ ਮੰਡੀ ਚ ਐੱਮ ਐੱਸ ਪੀ ਤੇ ਖਰੀਦ ਹੋਵੇਗੀ। ਉਹਨਾਂ ਦੱਸਿਆ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਭਾਜਪਾ ਦੇ ਲੀਡਰਾਂ, ਮੰਤਰੀਆਂ ਦੇ ਘਰਾਂ ਅਤੇ ਭਾਜਪਾ ਦਫ਼ਤਰਾਂ ਅਤੇ ਵੱਡੇ ਕਾਰਪੋਰੇਟਾਂ ਦੇ ਮਾਲਾਂ ਅਤੇ ਸਾਇਲੋ ਅੱਗੇ ਮਾਰਚ ਕਰਕੇ ਟਰੈਕਟਰ ਖੜ੍ਹੇ ਹੋਣਗੇ ਅਤੇ 12 ਤੋਂ 1.30 ਵਜੇ ਤੱਕ ਖੜੇ ਰਹਿਣਗੇ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ  ਵਧਾਈ

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

by Jaspreet Kaur
October 19, 2026
0

ਏਸ਼ਿਆਈ ਪੈਰਾ ਖੇਡਾਂ 'ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ ਨਵੀ ਦਿੱਲੀ, 19 ਅਕਤੂਬਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

by Jaspreet Kaur
October 19, 2026
0

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

by Jaspreet Kaur
October 19, 2026
0

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ): ਮਾਨਸਾ ਵਿੱਚ ਐਂਟੀ-ਡਰਗ ਐਕਟੀਵਿਸਟ ਪਰਵਿੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ  ਵਧਾਈ

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

by Jaspreet Kaur
October 19, 2026
0

ਏਸ਼ਿਆਈ ਪੈਰਾ ਖੇਡਾਂ 'ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ ਨਵੀ ਦਿੱਲੀ, 19 ਅਕਤੂਬਰ...

Most Popular

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

by Ankit
3 weeks ago
0

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 