• Latest
  • Trending
LATEST NEWS : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

LATEST NEWS : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

2 years ago
ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

8 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

26 minutes ago
Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

41 minutes ago
National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

1 hour ago
Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

2 hours ago
International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

3 hours ago
International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

4 hours ago
International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

4 hours ago
National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

5 hours ago
Hindi News
English News
Tuesday, August 25, 2026
No Result
View All Result
34 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

LATEST NEWS : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

July 31, 2024
in Politics, ਸਿਆਸੀ, ਖਬਰਾਂ, ਪੰਜਾਬ
LATEST NEWS : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

LATEST NEWS : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

ਇਸ ਵੇਲੇ ਡਿਬਰੂਗੜ੍ਹ ਜੇਲ ‘ਚ ਬੰਦ ਹੈ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ

ਪੜ੍ਹੋ, ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ, 31ਜੁਲਾਈ(ਵਿਸ਼ਵ ਵਾਰਤਾ)LATEST NEWS : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦੇ ਵਾਧੇ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਂਸਦ ‘ਤੇ ਐਨਐਸਏ ਲਗਾਉਣਾ ਗਲਤ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਵੇਗੀ। ਪਿਛਲੀ ਸੁਣਵਾਈ ਦੀ ਸ਼ੁਰੂਆਤ ‘ਚ ਸਰਕਾਰੀ ਵਕੀਲ ਨੇ ਉਹਨਾਂ ਦੀ ਪਟੀਸ਼ਨ ‘ਚ ਤਕਨੀਕੀ ਖਾਮੀਆਂ ਦਾ ਮੁੱਦਾ ਉਠਾਇਆ ਸੀ। ਉਹਨਾਂ  ਕਿਹਾ ਸੀ ਕਿ ਉਸਦੇ ਘਰ ਦਾ ਪਤਾ ਅਤੇ ਉਸਦੇ ਮਾਤਾ-ਪਿਤਾ ਦੀ ਉਮਰ ਸਹੀ ਨਹੀਂ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲ ਨੇ ਸੋਧ ਲਈ ਸਮਾਂ ਮੰਗਿਆ ਸੀ।

ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ।ਉਨ੍ਹਾਂ ਕਿਹਾ ਕਿ ਉਹ ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹਨ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਉਸ ਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।

Tags: AMRITPAL SINGHDibrugarh JailDibrugarh Jail in AssamKhadur SahibMember of ParliamentNational Security Act (NSA)
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
August 25, 2026
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

by Jaspreet Kaur
August 25, 2026
0

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ ਭਾਰਤੀ ਬੈਂਕਾਂ ਦੀ ਡਾਲਰ ਜਮ੍ਹਾਂ ਯੋਜਨਾ ਦੀ ਪ੍ਰਭਾਵਸ਼ੀਲਤਾ ਉੱਤੇ...

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

by Ranjit Singh
August 25, 2026
0

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ) – ਦੇਸ਼ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
August 25, 2026
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

Most Popular

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
17 hours ago
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 