• Latest
  • Trending
Latest News : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

2 years ago
ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

2 minutes ago
ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

6 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

ਭਾਰਤ ਅਤੇ ਮਿਆਂਮਾਰ ਨੇ ਫੌਜੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

2 hours ago
ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ

ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਹੋਣਗੇ ਸ਼ਾਮਲ

3 hours ago
ਅਹਿਮਦਾਬਾਦ : ਹਵਾਈ ਅੱਡੇ ‘ਤੇ 13 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, ਦੋ ਗ੍ਰਿਫ਼ਤਾਰ

ਚੱਕਰਵਾਤ ‘Murasu’ ਹੋਰ ਤੇਜ਼ ਹੋਇਆ ; ਅੱਜ ਰਾਤ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਦੀ ਸੰਭਾਵਨਾ

ਵਿਆਹ ਦੌਰਾਨ ਖਾਣਾ ਖਾਣ ਤੋਂ ਬਾਅਦ ਨਵੇਂ ਵਿਆਹੇ ਜੋੜੇ ਸਮੇਤ 31 ਲੋਕਾਂ ਦੀ ਵਿਗੜੀ ਸਿਹਤ ; ਹਸਪਤਾਲ ‘ਚ ਦਾਖਲ ,Food poisoning ਹੋਣ ਦਾ ਸ਼ੱਕ

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ  ਨੇ ਦਿੱਤਾ ਅਸਤੀਫਾ

Hindi News
English News
Monday, November 2, 2026
No Result
View All Result
29 °c
Chandigarh
23 ° Tue
23 ° Wed
24 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

August 2, 2024
in CRIME, ਖਬਰਾਂ, ਪੰਜਾਬ
Latest News : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

Latest News : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਬੀਤੇ ਦਿਨ ਈਡੀ ਵਲੋਂ ਪੁੱਛਗਿੱਛ ਤੋਂ ਬਾਅਦ ਕੀਤਾ ਗਿਆ ਸੀ ਗ੍ਰਿਫਤਾਰ

ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦੇ ਲੱਗੇ ਹਨ ਇਲਜ਼ਾਮ 

ਚੰਡੀਗੜ੍ਹ, 2ਅਗਸਤ(ਵਿਸ਼ਵ ਵਾਰਤਾ)Latest News – ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵੱਲੋਂ ਪੁੱਛਗਿੱਛ ਤੋਂ ਬਾਅਦ ਆਸ਼ੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਆਸ਼ੂ ‘ਤੇ ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ। ਬੀਤੇ ਦਿਨ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਜਲੰਧਰ ‘ਚ ਪੁੱਛਗਿੱਛ ਲਈ ਬੁਲਾਇਆ ਸੀ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਪੈਸਿਆਂ ਬਾਰੇ ਪੁੱਛਗਿੱਛ ਕੀਤੀ ਸੀ । ਜਿਸ ਤੋਂ ਬਾਅਦ ਅੱਜ ਸਾਬਕਾ ਮੰਤਰੀ ਆਸ਼ੂ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ED ਦੇ ਅਧਿਕਾਰੀਆਂ ਵੱਲੋਂ ਅਦਾਲਤ ਤੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 5 ਦਿਨਾਂ ਦਾ ਰਿਮਾਂਡ ਦਿੱਤਾ ਹੈ। ਹੁਣ 7 ਅਗਸਤ ਨੂੰ ਆਸ਼ੂ ਨੂੰ ਫਿਰ ਤੋਂ ਪੇਸ਼ ਕੀਤਾ ਜਾਵੇਗਾ। 

Tags: 5 days police remandBharat Bhushan AshuFormer Ministerlatest news
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
November 2, 2026
0

  ਕਾਠਮੰਡੂ, 2 ਨਵੰਬਰ (ਵਿਸ਼ਵ ਵਾਰਤਾ) - ਪੱਛਮੀ ਨੇਪਾਲ ਦੇ ਦੂਰ-ਦੁਰਾਡੇ ਡੋਲਪਾ ਜ਼ਿਲ੍ਹੇ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਦੌਰਾਨ...

ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

by Navjot
November 2, 2026
0

  ਕਾਬੁਲ, 2 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਪੂਰਬੀ ਸੂਬੇ ਲਗਮਾਨ ਵਿੱਚ ਹਾਈਵੇਅ 'ਤੇ ਵਾਪਰੀ ਇੱਕ ਟੱਕਰ ਵਿੱਚ ਘੱਟੋ-ਘੱਟ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 2, 2026
0

ਚੰਡੀਗੜ੍ਹ, 2 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

by Navjot
November 2, 2026
0

  ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਸਰਗਰਮੀਆਂ ਅਤੇ ਦਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
November 2, 2026
0

  ਕਾਠਮੰਡੂ, 2 ਨਵੰਬਰ (ਵਿਸ਼ਵ ਵਾਰਤਾ) - ਪੱਛਮੀ ਨੇਪਾਲ ਦੇ ਦੂਰ-ਦੁਰਾਡੇ ਡੋਲਪਾ ਜ਼ਿਲ੍ਹੇ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਦੌਰਾਨ...

Most Popular

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

by Ankit
2 days ago
0

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 