• Latest
  • Trending
Latest News: ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ – ਗੁਰਮੀਤ ਸਿੰਘ ਖੁੱਡੀਆਂ

1 year ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

4 minutes ago
ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

12 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

17 minutes ago
ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

2 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

Hindi News
English News
Sunday, June 28, 2026
No Result
View All Result
44 °c
Chandigarh
38 ° Mon
40 ° Tue
39 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ – ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਇੱਕ ਕਲਰਕ ਨੂੰ ਸੌਂਪਿਆ ਨਿਯੁਕਤੀ ਪੱਤਰ

February 14, 2025
in ਖਬਰਾਂ, ਪੰਜਾਬ
Latest News: ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ – ਗੁਰਮੀਤ ਸਿੰਘ ਖੁੱਡੀਆਂ

Latest News: ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ – ਗੁਰਮੀਤ ਸਿੰਘ ਖੁੱਡੀਆਂ

• ਕੈਬਨਿਟ ਮੰਤਰੀ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਇੱਕ ਕਲਰਕ ਨੂੰ ਸੌਂਪਿਆ ਨਿਯੁਕਤੀ ਪੱਤਰ

ਚੰਡੀਗੜ੍ਹ, 14 ਫਰਵਰੀ (ਵਿਸ਼ਵ ਵਾਰਤਾ):-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਰਸ ਦੇ ਆਧਾਰ ‘ਤੇ ਇੱਕ ਕਲਰਕ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸਾਂਝੀ ਕੀਤੀ।

ਨਵ-ਨਿਯੁਕਤ ਕਲਰਕ ਨੂੰ ਬਿਹਤਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਉਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਸੂਬੇ ਦੇ ਨੌਜਵਾਨਾਂ ਨੂੰ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਵਿੱਚ 34 ਨੌਜਵਾਨਾਂ ਨੂੰ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2, 10 ਨੌਜਵਾਨਾਂ ਨੂੰ ਕਲਰਕ, ਤਿੰਨ ਨੂੰ ਸਟੈਨੋ-ਟਾਈਪਿਸਟ ਅਤੇ ਇੱਕ ਨੂੰ ਡਰਾਈਵਰ ਵਜੋਂ ਭਰਤੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨੌਜਵਾਨਾਂ ਨੂੰ 50,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਮੌਕੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

by Jaspreet Kaur
June 28, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

by Navjot
June 28, 2026
0

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਭਾਰਤ ਨੇ ਆਪਣੇ ਨਾਗਰਿਕਾਂ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

by Navjot
June 28, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ   ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)  ਇੱਕ ਕਾਰਵਾਈ ਕਰਦਿਆਂ ਪੁਲਿਸ ਨੇ ਅੰਮ੍ਰਿਤਸਰ...

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

by Navjot
June 28, 2026
0

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ - ਮੁੱਖ ਮੰਤਰੀ ਭਗਵੰਤ ਮਾਨ  ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

by Jaspreet Kaur
June 28, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

Most Popular

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

by Ranjit Singh
2 days ago
0

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 