• Latest
  • Trending
Latest News : ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਪਹੁੰਚੀ ਅੰਮ੍ਰਿਤਸਰ

2 years ago
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

9 minutes ago
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

23 minutes ago
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

57 minutes ago
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

1 hour ago
ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

3 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

4 hours ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

5 hours ago
Hindi News
English News
Wednesday, October 7, 2026
No Result
View All Result
27 °c
Chandigarh
27 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਪਹੁੰਚੀ ਅੰਮ੍ਰਿਤਸਰ

August 11, 2024
in Paris Olympic 2024, ਅੰਮ੍ਰਿਤਸਰ, ਖਬਰਾਂ, ਖੇਡਾਂ
Latest News : ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਪਹੁੰਚੀ ਅੰਮ੍ਰਿਤਸਰ

Latest News : ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਪਹੁੰਚੀ ਅੰਮ੍ਰਿਤਸਰ

ਅੰਮ੍ਰਿਤਸਰ ਹਵਾਈ ਅੱਡੇ ‘ਤੇ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਪਹੁੰਚੇ ਟੀਮ ਦਾ ਸਵਾਗਤ ਕਰਨ

ਖਿਡਾਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਚੰਡੀਗੜ੍ਹ, 11ਅਗਸਤ(ਵਿਸ਼ਵ ਵਾਰਤਾ)Latest News -ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਅੱਜ  ਅੰਮ੍ਰਿਤਸਰ ਪਹੁੰਚੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ।

ਇਸ ਤੋਂ ਇਲਾਵਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਟੀਮ ਦਾ ਸਵਾਗਤ ਕਰਨ ਪਹੁੰਚੇ। ਇਸ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਹਨ। ਜਿਨ੍ਹਾਂ ਦੇ ਮਾਪੇ ਵੀ ਉਨ੍ਹਾਂ ਨੂੰ ਰਿਸੀਵ ਕਰਨ ਲਈ ਏਅਰਪੋਰਟ ਪਹੁੰਚੇ। ਭਾਰਤੀ ਟੀਮ ਦੇ ਖਿਡਾਰੀ ਆਉਂਦਿਆਂ ਹੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਗਏ। ਜਿੱਥੇ ਉਨ੍ਹਾਂ ਗੁਰੂਘਰ ਵਿੱਚ ਮੱਥਾ ਟੇਕਿਆ।

Tags: Golden TempleIndian Hockey Team Arrived Amritsarlatest newsParis Olympics 2024:
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

by Ankit
October 7, 2026
0

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ — ਪੁਲਿਸ ਟੀਮਾਂ ਨੇ 226 ਵਿਅਕਤੀਆਂ...

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
October 7, 2026
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

by Ankit
October 7, 2026
0

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ...

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

by Navjot
October 7, 2026
0

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ  ਸ੍ਰੀਨਗਰ, 7 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

by Ankit
October 7, 2026
0

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ — ਪੁਲਿਸ ਟੀਮਾਂ ਨੇ 226 ਵਿਅਕਤੀਆਂ...

Most Popular

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

4 weeks ago
0

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ ਚੰਡੀਗੜ੍ਹ, 9...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 