• Latest
  • Trending
Latest News : ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਵੱਡਾ ਫੈਸਲਾ ; ਅੱਜ ਬੰਦ ਰਹਿਣਗੇ ਪੈਟਰੋਲ ਪੰਪ

2 years ago
Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

18 minutes ago
National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

1 hour ago
Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

2 hours ago
Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ ਧਮਾਕਾ

4 hours ago
IPL 2026: ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, May 6, 2026
No Result
View All Result
29 °c
Chandigarh
30 ° Thu
31 ° Fri
33 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਵੱਡਾ ਫੈਸਲਾ ; ਅੱਜ ਬੰਦ ਰਹਿਣਗੇ ਪੈਟਰੋਲ ਪੰਪ

August 18, 2024
in ਖਬਰਾਂ, ਪੰਜਾਬ, ਵਪਾਰ
Latest News : ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਵੱਡਾ ਫੈਸਲਾ ; ਅੱਜ ਬੰਦ ਰਹਿਣਗੇ ਪੈਟਰੋਲ ਪੰਪ

Latest News : ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਵੱਡਾ ਫੈਸਲਾ ; ਅੱਜ ਬੰਦ ਰਹਿਣਗੇ ਪੈਟਰੋਲ ਪੰਪ

ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ)Latest News- ਲੁਧਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸਾਰੇ 408 ਪੈਟਰੋਲ ਪੰਪ ਅੱਜ ਸਵੇਰੇ 6 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸ਼ਹਿਰੀ ਖੇਤਰਾਂ ਜਿਵੇਂ ਜਗਰਾਉਂ, ਰਾਏਕੋਟ ਮੁੱਲਾਪੁਰ, ਸੁਧਾਰ, ਖੰਨਾ, ਦੋਰਾਹਾ, ਸਮਰਾਲਾ ਆਦਿ ਖੇਤਰਾਂ ਵਿੱਚ ਪੈਂਦੇ ਸਾਰੇ 408 ਪੈਟਰੋਲ ਪੰਪ ਐਤਵਾਰ ਸਵੇਰੇ 6 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੇ।  ਇਸ ਦੌਰਾਨ ਹਰੇਕ ਪੈਟਰੋਲ ਪੰਪ ‘ਤੇ ਸਿਰਫ਼ ਇਕ ਕਰਮਚਾਰੀ ਤਾਇਨਾਤ ਰਹੇਗਾ, ਜੋ ਕਿ ਐਮਰਜੈਂਸੀ ਦੀ ਸਥਿਤੀ ‘ਚ ਪੈਟਰੋਲ ਐਂਬੂਲੈਂਸ, ਫਾਇਰ ਬ੍ਰਿਗੇਡ, ਫੌਜੀ ਵਾਹਨਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਗੱਡੀਆਂ ‘ਚ ਤੇਲ ਭਰਨ ਦੀ ਸੇਵਾ ਪ੍ਰਦਾਨ ਕਰੇਗਾ। ਲੁਧਿਆਣਾ ਦੀ ਪੈਟਰੋਲ ਪੰਪ ਐਸੋਸੀਏਸ਼ਨ ਨੇ ਦੱਸਿਆ ਕਿ ਐਤਵਾਰ ਨੂੰ ਸਵੇਰੇ 6 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਲੁਧਿਆਣਾ ਸ਼ਹਿਰ ਦੇ ਸਾਰੇ ਪੈਟਰੋਲ ਪੰਪ, ਚਾਹੇ ਉਹ ਪੇਂਡੂ ਖੇਤਰ ਜਾਂ ਸ਼ਹਿਰੀ ਖੇਤਰ, ਪੂਰੀ ਤਰ੍ਹਾਂ ਬੰਦ ਰਹਿਣਗੇ। ਪੈਟਰੋਲ ਪੰਪ ਡੀਲਰਾਂ ਨੇ ਆਪਣੇ ਖਰਚੇ ਘਟਾਉਣ ਲਈ ਇਹ ਫੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਵੀ ਛੁੱਟੀ ਦੀ ਜ਼ਰੂਰਤ ਹੈ ਅਤੇ ਸਾਡੇ ਕਮਿਸ਼ਨ ਵਿੱਚ ਕੋਈ ਵਾਧਾ ਨਾ ਹੋਣ ਕਾਰਨ ਸਾਡੇ ਖਰਚੇ ਬਹੁਤ ਜ਼ਿਆਦਾ ਹਨ, ਇਸ ਲਈ ਅਸੀਂ ਲੁਧਿਆਣਾ ਵਿੱਚ ਇੱਕ ਦਿਨ ਲਈ ਪੈਟਰੋਲ ਪੰਪ ਬੰਦ ਰੱਖਣ ਦਾ ਪ੍ਰਤੀਕ ਰੂਪ ਵਿੱਚ ਫੈਸਲਾ ਕੀਤਾ ਹੈ, ਹਾਲਾਂਕਿ ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ,ਐਂਬੂਲੈਂਸ ਸਮੇਤ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।

Tags: latest newsLudhiana districtPetrol Pump Dealers Association
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

by Ranjit Singh
May 6, 2026
0

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ ਚੰਡੀਗੜ੍ਹ, 6 ਮਈ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ...

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

by Ranjit Singh
May 6, 2026
0

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ - ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

by Ranjit Singh
May 6, 2026
0

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ 'ਪੀਸ ਅਫਸਰ' ਚੰਡੀਗੜ੍ਹ, 6 ਮਈ 2026: ਪੰਜਾਬ ਦੀ ਧੀ ਨੇ ਕੈਨੇਡਾ 'ਚ ਪੰਜਾਬੀਆਂ...

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

by Ranjit Singh
May 6, 2026
0

Punjab Weather: ਪੰਜਾਬ 'ਚ ਕਈ ਥਾਵਾਂ 'ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ - ਕੱਲ੍ਹ ਤੋਂ ਤਿੰਨ ਦਿਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

by Ranjit Singh
May 6, 2026
0

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ ਚੰਡੀਗੜ੍ਹ, 6 ਮਈ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ...

Most Popular

IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
1 day ago
0

IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 5 ਮਈ 2026 – ਅੱਜ 5 ਮਈ ਨੂੰ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 