• Latest
  • Trending
Latest News : ਤੀਰਥ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਬਜ਼ੁਰਗ ਸਿੱਖਾਂ ਲਈ ਵੀਜ਼ਾ ਸ਼ਰਤਾਂ ਵਿੱਚ ਢਿੱਲ

2 years ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

Hindi News
English News
Friday, October 2, 2026
No Result
View All Result
24 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਤੀਰਥ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਬਜ਼ੁਰਗ ਸਿੱਖਾਂ ਲਈ ਵੀਜ਼ਾ ਸ਼ਰਤਾਂ ਵਿੱਚ ਢਿੱਲ

July 12, 2024
in ਖਬਰਾਂ, ਦਿੱਲੀ, ਧਾਰਮਿਕ, ਪੰਜਾਬ
Latest News : ਤੀਰਥ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਬਜ਼ੁਰਗ ਸਿੱਖਾਂ ਲਈ ਵੀਜ਼ਾ ਸ਼ਰਤਾਂ ਵਿੱਚ ਢਿੱਲ

Latest News : ਤੀਰਥ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਬਜ਼ੁਰਗ ਸਿੱਖਾਂ ਲਈ ਵੀਜ਼ਾ ਸ਼ਰਤਾਂ ਵਿੱਚ ਢਿੱਲ

ਸਰਨਾ ਨੇ ਕੀਤੀ ਹਾਈ ਕਮਿਸ਼ਨਰ ਨਾਲ ਮੁਲਾਕਾਤ , ਵੀਜ਼ਾ ਸ਼ਰਤਾਂ ਸੌਖੀਆਂ ਕਰਨ ਤੇ ਜਤਾਈ ਖੁਸ਼ੀ

ਦਿੱਲੀ,12ਜੁਲਾਈ(ਵਿਸ਼ਵ ਵਾਰਤਾ)Latest News-ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰਿਆਂ ਦੇ ਲਈ , ਨਨਕਾਣਾ ਸਾਹਿਬ ਦੇ ਵੀਜ਼ਾ ਔਨ ਅਰਾਇਵਲ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਧਾਰ ਕਾਰਡ ਨੂੰ ਮਾਨਤਾ ਦੇਣ ਤੇ ਉੱਥੇ ਦੋ ਚਾਰ ਦਿਨ ਲਈ ਸੰਗਤ ਦੇ ਰੁਕਣ ਦੇ ਪ੍ਰਬੰਧ ਆਦਿ ਮਸਲਿਆਂ ਨੂੰ ਲੈ ਕੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨਾਲ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਵਫ਼ਦ ਵਲੋਂ ਮੁਲਾਕਾਤ ਕੀਤੀ ਗਈ । ਜਿਸ ਵਿੱਚ ਇਹਨਾਂ ਮੰਗਾਂ ਤੇ ਗੌਰ ਕਰਨ ਦਾ ਭਰੋਸਾ ਦਿੰਦਿਆਂ ਉਹਨਾਂ ਜਾਣਕਾਰੀ ਦਿੱਤੀ ਕਿ ਪਾਕਿਸਤਾਨ ਦੀ ਸਰਕਾਰ ਵੱਲੋਂ ਭਾਰਤ ਵਿਚਲੇ 65 ਸਾਲ ਤੋਂ ਉੱਪਰ ਉਮਰ ਦੇ ਸ਼ਰਧਾਲੂਆਂ ਲਈ ਵੀਜ਼ਾ ਸ਼ਰਤਾਂ ਸੌਖੀਆਂ ਕੀਤੀਆਂ ਗਈਆਂ ਰਮ ਹਨ ਤਾਂ ਜੋ ਆਪਣੇ ਪਰਿਵਾਰਾਂ ਸਮੇਤ ਪਾਕਿਸਤਾਨ ਵਿੱਚ ਰਹਿ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ । ਇਹ ਖ਼ਬਰ ਸਾਡੇ ਸਭ ਲਈ ਬਹੁਤ ਹੀ ਖੁਸ਼ੀ ਭਰੀ ਹੈ ।

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੁਣ 65 ਸਾਲ ਤੋਂ ਉੱਪਰ ਦੇ ਬਜ਼ੁਰਗ ਆਪਣੇ ਪੁੱਤ ਪੋਤਰਿਆਂ ਭਾਵ ਪਰਿਵਾਰ ਨਾਲ ਜਦੋਂ ਚਾਹੇ ਪਾਕਿਸਤਾਨ ਦੀ ਅਬੈਸੀ ਵਿੱਚ ਆਪਣੇ ਕਾਗਜ਼ ਦਾਖਲ ਕਰਵਾ ਕਿ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾ ਸਕਦਾ ਹੈ। ਅੱਗੇ ਸਿਰਫ ਸਾਲ ਵਿੱਚ 4 ਵਾਰੀ ਜੱਥਿਆਂ ਨਾਲ ਹੀ ਇਹ ਯਾਤਰਾ ਕੀਤੀ ਜਾ ਸਕਦੀ ਸੀ ਪਰ ਹੁਣ ਇਹ ਸਿੱਖ ਬਜ਼ੁਰਗਾਂ ਲਈ ਚੰਗੀ ਖ਼ਬਰ ਹੈ ‌।ਇਸਦੇ ਲਈ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਨਾ ਬਣਦਾ ਹੈ ।

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਲਹਿੰਦੇ ਪੰਜਾਬ ਵਿੱਚ ਸਾਡੀਆਂ ਜੜ੍ਹਾਂ ਜੁੜੀਆਂ ਹੋਈਆਂ ਹਨ । ਸਾਡੇ ਕਿੰਨੇ ਹੀ ਪਵਿੱਤਰ ਗੁਰਧਾਮ ਹਨ ਤੇ ਸਾਡੀ ਕਿੰਨੀ ਵੱਡੀ ਵਿਰਾਸਤ ਹੈ । ਇਸ ਲਈ ਸਾਡੇ ਲਈ ਆਪਣੀਆਂ ਜੜ੍ਹਾਂ ਨਾਲ ਜੁੜਨ ਦਾ ਚੰਗਾ ਉਪਰਾਲਾ ਹੈ ਤੇ ਸਾਨੂੰ ਇਸਦਾ ਲਾਹਾ ਖੱਟਣਾ ਚਾਹੀਦਾ ਹੈ । ਸ ਪਰਮਜੀਤ ਸਿੰਘ ਸਰਨਾ ਨੇ ਇਹ ਅਪੀਲ ਵੀ ਕੀਤੀ ਕਿ 65 ਸਾਲ ਤੋਂ ਉੱਪਰ ਦੇ ਬਜ਼ੁਰਗ ਆਪਣੇ ਪਾਸਪੋਰਟ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਦਫ਼ਤਰ ਵਿੱਚ ਜਮਾ ਕਰਵਾ ਸਕਦੇ ਹਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਦੀ ਪੂਰੀ ਮਦਤ ਕੀਤੀ ਜਾਵੇਗੀ।

Tags: latest newsNankana SahibParamjit Singh SarnaPresident of Shiromani Akali Dal's Delhi unitSikhs going to Pakistan for pilgrimagevisa conditions
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

by Navjot
October 2, 2026
0

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

by Ankit
October 2, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Most Popular

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
4 weeks ago
0

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੇ ਬਣਾਇਆ ਟੂਰਨਾਮੈਂਟ ਦੇ ਇਤਿਹਾਸ ਦਾ ਸਭ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 