• Latest
  • Trending
Latest News : ਚਾਰ ਸਾਬਕਾ ਮੰਤਰੀ ਭਗਵੰਤ ਮਾਨ ਸਰਕਾਰ ਦੀ ਰਾਡਾਰ ਤੇ !

2 years ago
Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

18 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

Hindi News
English News
Tuesday, October 13, 2026
No Result
View All Result
20 °c
Chandigarh
26 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਚਾਰ ਸਾਬਕਾ ਮੰਤਰੀ ਭਗਵੰਤ ਮਾਨ ਸਰਕਾਰ ਦੀ ਰਾਡਾਰ ਤੇ !

August 20, 2024
in Politics, ਸਿਆਸੀ, ਖਬਰਾਂ, ਪੰਜਾਬ
Latest News : ਚਾਰ ਸਾਬਕਾ ਮੰਤਰੀ ਭਗਵੰਤ ਮਾਨ ਸਰਕਾਰ ਦੀ ਰਾਡਾਰ ਤੇ !

Latest News : ਚਾਰ ਸਾਬਕਾ ਮੰਤਰੀ ਭਗਵੰਤ ਮਾਨ ਸਰਕਾਰ ਦੀ ਰਾਡਾਰ ਤੇ !

ਹੋ ਸਕਦੀ ਹੈ ਵੱਡੀ ਕਰਵਾਈ ; ਰਾਜਪਾਲ ਕੋਲ਼ ਪਹੁੰਚੀ ਫਾਈਲ

ਚੰਡੀਗੜ੍ਹ, 20ਅਗਸਤ (ਵਿਸ਼ਵ ਵਾਰਤਾ)Latest News : ਪੰਜਾਬ ਕੈਬਨਿਟ ਵੱਲੋਂ ਸਾਬਕਾ ਕਾਂਗਰਸੀ ਮੰਤਰੀ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਤੇ ਸੁੰਦਰ ਸ਼ਾਮ ਅਰੋੜਾ ਦੇ ਖਿਲਾਫ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

PUNJAB

ਇਹਨਾਂ ਚਾਰ ਸਾਬਕਾ ਮੰਤਰੀਆਂ ਦੇ ਖਿਲਾਫ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ, ਜਿਸ ਦੇ ਚਲਦਿਆਂ ਹੁਣ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਤਿਆਰੀ ਹੈ।

ਜ਼ਿਕਰਯੋਗ ਹੈ ਕਿ ਸੈਕਸ਼ਨ 19 ਦੇ ਤਹਿਤ ਕਾਰਵਾਈ ਕਰਨ ਦੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਜਰੂਰਤ ਹੈ। ਇਹਨਾਂ ਚਾਰਾਂ ਖਿਲਾਫ ਕਾਰਵਾਈ ਕਰਨ ਲਈ ਰਾਜਪਾਲ ਦੀ ਮਨਜੂਰੀ ਤੋਂ ਬਾਅਦ ਚਲਾਣ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਇਹ ਸੁਨੇਹਾ ਦਿੰਦੇ ਹਨ ਕਿ ਭ੍ਰਿਸ਼ਟਾਚਾਰ ਕਿਸੇ ਵੀ ਪੱਧਰ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚਾਹੇ ਉਹ ਅਫਸਰ ਸ਼ਾਹੀ ਦੇ ਵਿੱਚ ਭ੍ਰਿਸ਼ਟਾਚਾਰ ਹੋਵੇ ਜਾਂ ਫਿਰ ਸਿਆਸੀ ਆਗੂਆਂ ਦਾ ਭ੍ਰਿਸ਼ਟਾਚਾਰ ਹੋਵੇ। ਭਗਵੰਤ ਮਾਨ ਦੀ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਕਾਂਗਰਸ ਦੇ ਇਹਨਾਂ ਚਾਰ ਸਾਬਕਾ ਮੰਤਰੀਆਂ ਦੇ ਖਿਲਾਫ ਵੀ ਭ੍ਰਿਸ਼ਟਾਚਾਰ ਦੇ ਵੱਖ-ਵੱਖ ਮਾਮਲਿਆਂ ਦੇ ਤਹਿਤ ਕਾਰਵਾਈ ਕੀਤੀ ਜਾਣ ਦੀ ਤਿਆਰੀ ਹੈ।

Tags: Bharat Bhushan Ashulatest newsOP SoniPUNJAB GOVTSadhu Singh DharamsotSunder Sham Arora
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

by Ankit
October 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 13-10-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

by Ankit
October 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 13-10-2026 |...

Most Popular

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

by Jaspreet Kaur
6 days ago
0

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ 'ਚ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਚੋਣ ਕਮਿਸ਼ਨ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 