• Latest
  • Trending
Latest News : ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੱਖ ਮੰਤਰੀ ਮਾਨ ਨੇ ਸਨ ਫਾਰਮਾਂ ਦੇ CEO ਨਾਲ ਕੀਤੀ ਮੁਲਾਕਾਤ

2 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 minutes ago
Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

22 minutes ago
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

43 minutes ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

59 minutes ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

2 hours ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

2 hours ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

5 hours ago
Hindi News
English News
Wednesday, September 30, 2026
No Result
View All Result
33 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੱਖ ਮੰਤਰੀ ਮਾਨ ਨੇ ਸਨ ਫਾਰਮਾਂ ਦੇ CEO ਨਾਲ ਕੀਤੀ ਮੁਲਾਕਾਤ

August 21, 2024
in Politics, ਸਿਆਸੀ, ਖਬਰਾਂ, ਪੰਜਾਬ, ਵਪਾਰ
Latest News : ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੱਖ ਮੰਤਰੀ ਮਾਨ ਨੇ ਸਨ ਫਾਰਮਾਂ ਦੇ CEO ਨਾਲ ਕੀਤੀ ਮੁਲਾਕਾਤ

Latest News : ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੱਖ ਮੰਤਰੀ ਮਾਨ ਨੇ ਸਨ ਫਾਰਮਾਂ ਦੇ CEO ਨਾਲ ਕੀਤੀ ਮੁਲਾਕਾਤ

ਮੁੰਬਈ, 21ਅਗਸਤ (ਵਿਸ਼ਵ ਵਾਰਤਾ)Latest News: ਸੂਬੇ ਦੇ ਵਿੱਚ ਇਨਵੈਸਟਮੈਂਟ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੁੰਬਈ ਵਿੱਚ ਹਨ। ਆਪਣੇ ਇਸ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੇ ਕਾਰੋਬਾਰੀਆਂ ਅਤੇ ਫਿਲਮ ਜਗਤ ਦੀਆਂ ਹਸਤੀਆਂ ਦੇ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਉਹ ਕਾਰੋਬਾਰੀ ਜਗਤ ਦੀਆਂ ਨਾਮਵਰ ਹਸਤੀਆਂ ਨੂੰ ਪੰਜਾਬ ਵਿੱਚ ਸਰਮਾਇਆ ਲਗਾਉਣ ਦਾ ਸੱਦਾ ਵੀ ਦੇ ਰਹੇ ਹਨ। ਅੱਜ ਉਹਨਾਂ ਮੁੰਬਈ ਵਿਖੇ ਦਵਾਈਆਂ ਦੀ ਮੋਹਰੀ ਕੰਪਨੀ ਸਨ ਫਾਰਮਾਂ ਦੇ ਸੀਈਓ ਦਾਮੋਦਰਨ ਸੱਤਾਗੋਪਨ ਦੇ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਉਤੇ ਸ਼ੇਅਰ ਕੀਤੀਆਂ ਹਨ। ਸਨ ਫਾਰਮਾ ਪੰਜਾਬ ਦੇ ਵਿੱਚ ਪਹਿਲਾਂ ਹੀ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਸਨ ਫਾਰਮਾਂ ਦੇ ਸੀਈਓ ਦੇ ਨਾਲ ਪੰਜਾਬ ਦੇ ਵਿੱਚ ਹੋਰ ਇਨਵੈਸਟਮੈਂਟ ਲਈ ਗੱਲਬਾਤ ਕੀਤੀ ਹੈ। ਦਵਾਈਆਂ ਦੀ ਦੇਸ਼ ਵਿੱਚ ਸਭ ਤੋਂ ਮੋਹਰੀ ਕੰਪਨੀ ਜੇਕਰ ਪੰਜਾਬ ਦੇ ਵਿੱਚ ਕਾਰੋਬਾਰ ਵਧਾਉਂਦੀ ਹੈ ਤਾਂ ਹਜ਼ਾਰਾਂ ਨੌਜਵਾਨਾਂ ਨੂੰ ਇਸ ਦੇ ਨਾਲ ਰੁਜ਼ਗਾਰ ਮਿਲੇਗਾ।

Tags: CEO of Sun FarmChief Minister Bhagwant Singh MannDamodaran Sattagopanmumbaipharmaceutical company Sun Pharms
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 30, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

by Ranjit Singh
September 30, 2026
0

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ - ਗੁਰੂਗ੍ਰਾਮ ’ਚ ਨਵੇਂ ਪੁਲਿਸ ਥਾਣਿਆਂ...

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 30, 2026
0

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ — ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ...

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

by Ranjit Singh
September 30, 2026
0

Punjab: ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ ! ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 30, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Most Popular

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

by Ranjit Singh
1 day ago
0

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ) – ਆਪਰੇਸ਼ਨ ਸਿੰਦੂਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 