• Latest
  • Trending
Latest News : ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਦੌਰੇ ‘ਤੇ ; ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ 

2 years ago
Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

10 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

9 hours ago
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

10 hours ago
SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

12 hours ago
Hindi News
English News
Thursday, September 24, 2026
No Result
View All Result
24 °c
Chandigarh
28 ° Fri
26 ° Sat
25 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਦੌਰੇ ‘ਤੇ ; ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ 

August 25, 2024
in Politics, ਅੰਮ੍ਰਿਤਸਰ, ਸਿਆਸੀ, ਪੰਜਾਬ
Latest News : ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਦੌਰੇ ‘ਤੇ ; ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ 

Latest News : ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਦੌਰੇ ‘ਤੇ ; ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ 

ਚੰਡੀਗੜ੍ਹ, 25ਅਗਸਤ(ਵਿਸ਼ਵ ਵਾਰਤਾ) ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ ‘ਤੇ ਆ ਰਹੇ ਹਨ। ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਰਹੇ ਹਨ। ਅੱਜ ਅੰਮ੍ਰਿਤਸਰ ਪਹੁੰਚਦਿਆਂ ਹੀ ਉਹ ਸਿੱਧੇ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਹਨਾਂ ਨਾਲ ਮੌਜੂਦ ਰਹਿਣਗੇ। ਜ਼ਿਕਰਯੋਗ ਹੈ ਕਿ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਅਤੇ ਈਡੀ ਨੇ 9 ਮਾਰਚ 2023 ਨੂੰ ਦਿੱਲੀ ਸ਼ਰਾਬ ਨੀਤੀ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਸਿਸੋਦੀਆ ਨੇ ਜੇਲ੍ਹ ਜਾਣ ਤੋਂ ਦੋ ਦਿਨ ਬਾਅਦ 28 ਫਰਵਰੀ 2023 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 17 ਮਹੀਨਿਆਂ ਬਾਅਦ 9 ਅਗਸਤ ਨੂੰ ਸੁਪਰੀਮ ਕੋਰਟ ਨੇ ਸਿਸੋਦੀਆ ਨੂੰ ਦੋਵਾਂ ਮਾਮਲਿਆਂ ‘ਚ ਜ਼ਮਾਨਤ ਦੇ ਦਿੱਤੀ ਹੈ।

Tags: Amritsar tourFormer Deputy Chief Minister of Delhilatest newsManish Sisodia
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 24-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

by Ankit
September 23, 2026
0

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

by Ankit
September 23, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ 1,000 ਤੋਂ ਵੱਧ ਮਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 24-09-2026 |...

Most Popular

ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

by Jaspreet Kaur
4 weeks ago
0

ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ 224 ਬੰਦੀਆਂ ਦੇ ਕਰੀਬ 500 ਪਰਿਵਾਰਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 