• Latest
  • Trending
Latest news : ਬੰਗਾ ‘ਚ ਲਾੜੀ ਨੂੰ ਜੈਮਾਲਾ ਪਾਉਂਦਿਆਂ ਹੀ ਲਾੜੇ ਦੀ ਮੌਤ ; ਵਿਆਹ ‘ਚ ਪਸਰਿਆ ਮਾਤਮ

2 years ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

6 minutes ago
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

59 minutes ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

3 hours ago
Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

4 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

5 hours ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, May 27, 2026
No Result
View All Result
45 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest news : ਬੰਗਾ ‘ਚ ਲਾੜੀ ਨੂੰ ਜੈਮਾਲਾ ਪਾਉਂਦਿਆਂ ਹੀ ਲਾੜੇ ਦੀ ਮੌਤ ; ਵਿਆਹ ‘ਚ ਪਸਰਿਆ ਮਾਤਮ

July 13, 2024
in ਖਬਰਾਂ, ਨਵਾਂਸ਼ਹਿਰ, ਪੰਜਾਬ
Latest news : ਬੰਗਾ ‘ਚ ਲਾੜੀ ਨੂੰ ਜੈਮਾਲਾ ਪਾਉਂਦਿਆਂ ਹੀ ਲਾੜੇ ਦੀ ਮੌਤ ; ਵਿਆਹ ‘ਚ ਪਸਰਿਆ ਮਾਤਮ

Latest news : ਬੰਗਾ ‘ਚ ਲਾੜੀ ਨੂੰ ਜੈਮਾਲਾ ਪਾਉਂਦਿਆਂ ਹੀ ਲਾੜੇ ਦੀ ਮੌਤ ; ਵਿਆਹ ‘ਚ ਪਸਰਿਆ ਮਾਤਮ

ਬੰਗਾ, 13ਜੁਲਾਈ (ਵਿਸ਼ਵ ਵਾਰਤਾ)Latest news- ਬੰਗਾ ਦੇ ਇਕ ਮੈਰਿਜ ਪੈਲੇਸ ਵਿੱਚ ਉਸ ਵੇਲੇ ਵਿਆਹ ਦੌਰਾਨ ਮਾਤਮ ਛਾ ਗਿਆ ਜਦੋ ਲਾੜੀ ਨੂੰ ਜੈਮਾਲਾ ਹਾਰ ਪਹਿਨਾਉਣ ਤੋਂ ਬਾਅਦ ਲਾੜਾ ਸਟੇਜ ‘ਤੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਸਥਾਨਕ ਮੁੰਕਦੁਪਰ ਰੋਡ ‘ਤੇ ਸਥਿਤ ਬਜਾਜ ਰਿਜ਼ੋਰਟ ‘ਚ ਜੈਮਾਲਾ ਸਮਾਰੋਹ ਹੋ ਰਿਹਾ ਸੀ। ਜਿਵੇਂ ਹੀ ਲਾੜਾ ਲਾੜੀ ਨੂੰ ਹਾਰ ਪਹਿਨਾ ਕੇ ਫੋਟੋ ਖਿਚਵਾਉਣ ਲੱਗਾ ਤਾਂ ਉਹ ਅਚਾਨਕ ਸਟੇਜ ‘ਤੇ ਡਿੱਗ ਪਿਆ ਅਤੇ ਉਸਦੀ ਮੌਤ ਹੋ ਗਈ। ਮ੍ਰਿਤਕ ਦਾ ਨਾਮ ਵਿਪਨ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਨਿਊ ਗਾਂਧੀ ਨਗਰ ਬੰਗਾ ਹੈ। ਵਿਆਹ ਵਿੱਚ ਸ਼ਾਮਲ ਹੋਣ ਵਾਲੇ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਨੇ ਉਸ ਨੂੰ ਤੁਰੰਤ ਮੁਕੰਦਪੁਰ ਦੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਚੈੱਕ ਕਰਨ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਕ ਨੌਜਵਾਨ 2012 ‘ਚ ਅਮਰੀਕਾ ਗਿਆ ਸੀ ਅਤੇ ਉਥੇ ਪੀਆਰ ਹਾਸਲ ਕਰਨ ਤੋਂ ਬਾਅਦ ਵਿਆਹ ਲਈ ਭਾਰਤ ਆਇਆ ਸੀ। ਇਸ ਘਟਨਾ ਨਾਲ ਦੋਵਾਂ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਬੇਟੇ ਦੀ ਮੌਤ ਤੋਂ ਬਾਅਦ ਮਾਂ ਦੀ ਤਬੀਅਤ ਵਿਗੜ ਗਈ ਅਤੇ ਉਸ ਨੂੰ ਵੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Tags: Bangalatest newsPUNJABWEB PORTAL
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

by Ranjit Singh
May 27, 2026
0

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ ਗੁਜਰਾਤ, 27 ਮਈ (ਵਿਸ਼ਵ ਵਾਰਤਾ) – ਗੁਜਰਾਤ...

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
May 27, 2026
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

by Ranjit Singh
May 27, 2026
0

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ ਗੁਜਰਾਤ, 27 ਮਈ (ਵਿਸ਼ਵ ਵਾਰਤਾ) – ਗੁਜਰਾਤ...

Most Popular

National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

by Ranjit Singh
4 weeks ago
0

National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ - ਅਰਜ਼ੀਆਂ ਹੁਣ ਔਨਲਾਈਨ ਲਈਆਂ ਜਾਣਗੀਆਂ ਨਵੀਂ ਦਿੱਲੀ, 1 ਮਈ 2026 –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 