• Latest
  • Trending
Latest News : ਦਬੁਰਜੀ NRI ਗੋਲੀਕਾਂਡ ਮਾਮਲੇ ‘ਚ ਵੱਡੀ ਕਾਰਵਾਈ ; ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

Latest News : ਦਬੁਰਜੀ NRI ਗੋਲੀਕਾਂਡ ਮਾਮਲੇ ‘ਚ ਵੱਡੀ ਕਾਰਵਾਈ ; ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

2 years ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

13 minutes ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

57 minutes ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

1 hour ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

3 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

3 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

4 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

5 hours ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

5 hours ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

5 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਦਬੁਰਜੀ NRI ਗੋਲੀਕਾਂਡ ਮਾਮਲੇ ‘ਚ ਵੱਡੀ ਕਾਰਵਾਈ ; ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

August 26, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
Latest News : ਦਬੁਰਜੀ NRI ਗੋਲੀਕਾਂਡ ਮਾਮਲੇ ‘ਚ ਵੱਡੀ ਕਾਰਵਾਈ ; ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

Latest News : ਦਬੁਰਜੀ NRI ਗੋਲੀਕਾਂਡ ਮਾਮਲੇ ‘ਚ ਵੱਡੀ ਕਾਰਵਾਈ ; ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ, 26ਅਗਸਤ (ਵਿਸ਼ਵ ਵਾਰਤਾ)Latest News: ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਵਿੱਚ ਐਨਆਰਆਈ ਨੌਜਵਾਨ ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦੇ ਇਲਜ਼ਾਮਾਂ ਹੇਠ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਇਹਨਾਂ ਤਿੰਨਾਂ ਗੈਂਗਸਟਰਾਂ ਦੀ ਗਿਰਫਤਾਰੀ ਹੁਸ਼ਿਆਰਪੁਰ ਤੋਂ ਕੀਤੀ ਗਈ ਹੈ। ਗੋਲੀਕਾਂਡ ਦੀ ਇਸ ਵਾਰਦਾਤ ਤੋਂ ਬਾਅਦ ਪੁਲਿਸ ਲਗਾਤਾਰ ਅਪਰਾਧੀਆਂ ਨੂੰ ਫੜਨ ਲਈ ਜਾਲ ਵਿਛਾ ਰਹੀ ਸੀ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੀ ਇੱਕ ਧਰਮਸ਼ਾਲਾ ਤੋਂ ਇਹਨਾਂ ਬਦਮਾਸ਼ਾਂ ਨੂੰ ਘੇਰਾ ਪਾ ਕੇ ਗ੍ਰਿਫਤਾਰ ਕੀਤਾ ਗਿਆ ਹੈ। ਹੋਸ਼ਿਆਰਪੁਰ ਅਤੇ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਸਾਂਝੇ ਆਪਰੇਸ਼ਨ ਦੇ ਵਿੱਚ ਇਹ ਕਾਮਯਾਬੀ ਹਾਸਿਲ ਕੀਤੀ ਗਈ ਹੈ। ਹਾਲਾਂਕਿ ਇਹ ਜਾਣਕਾਰੀ ਅਜੇ ਪੂਰੀ ਤਰ੍ਹਾਂ ਨਹੀਂ ਮਿਲ ਸਕੀ ਹੈ ਕਿ ਪਿਛਲੇ ਕਿੰਨੇ ਦਿਨਾਂ ਤੋਂ ਇਹ ਅਪਰਾਧੀ ਹੁਸ਼ਿਆਰਪੁਰ ਦੀ ਇਸ ਧਰਮਸ਼ਾਲਾ ਦੇ ਵਿੱਚ ਰਹਿ ਰਹੇ ਸਨ। ਪਰ ਸ਼ੁਰੂਆਤੀ ਜਾਣਕਾਰੀ ਦੇ ਮੁਤਾਬਿਕ ਪਿਛਲੇ ਇੱਕ ਦੋ ਦਿਨਾਂ ਤੋਂ ਇਹਨਾਂ ਨੇ ਇਸ ਧਰਮਸ਼ਾਲਾ ਨੂੰ ਆਪਣੀ ਰਿਹਾਇਸ਼ ਬਣਾਇਆ ਹੋਇਆ ਸੀ। ਜ਼ਿਕਰਯੋਗ ਹੈ ਕਿ ਇਹ ਮਾਮਲਾ ਲਗਾਤਾਰ ਸੁਰਖੀਆਂ ਦੇ ਵਿੱਚ ਬਣਿਆ ਹੋਇਆ ਸੀ ਤੇ ਕਿਤੇ ਨਾ ਕਿਤੇ ਪੁਲਿਸ ਦੇ ਉੱਪਰ ਵੀ ਇਸ ਨੂੰ ਲੈ ਕੇ ਦਬਾਅ ਬਣਿਆ ਹੋਇਆ ਸੀ। ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਇਹ ਮਾਮਲਾ ਸਿਆਸੀ ਰੰਗਤ ਲੈਂਦਾ ਹੋਇਆ ਦਿਖਾਈ ਦੇ ਰਿਹਾ ਸੀ ਤੇ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਐਨਆਰਆਈ ‘ਤੇ ਗੋਲੀਕਾਂਡ ਦੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਤੇ ਸਵਾਲ ਚੁੱਕੇ ਜਾ ਰਹੇ ਸਨ। ਤੁਹਾਨੂੰ ਦੱਸ ਦਈਏ ਕਿ ਬੀਤੇ ਸ਼ਨੀਵਾਰ ਅੰਮ੍ਰਿਤਸਰ ਦੇ ਦਬੁਰਜੀ ਕਸਬੇ ਦੇ ਵਿੱਚ ਇੱਕ ਐਨਆਰਆਈ ਨੌਜਵਾਨ ਸੁਖਚੈਨ ਸਿੰਘ ਉੱਪਰ ਦੋ ਨੌਜਵਾਨਾਂ ਵੱਲੋਂ ਉਸਦੇ ਘਰ ਦੇ ਅੰਦਰ ਵੜ ਕੇ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਸੀ। ਨੌਜਵਾਨ ਦੀ ਜਾਨ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਹਾਲਾਂਕਿ ਪੁਲਿਸ ਨੇ ਇਸ ਵਾਰਦਾਤ ਤੋਂ ਬਾਅਦ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਜਿਨਾਂ ਦੇ ਵਿੱਚ ਪੀੜਿਤ ਐਨਆਰਆਈ ਨੌਜਵਾਨ ਦੀ ਪਹਿਲੀ ਪਤਨੀ ਦਾ ਪਿਤਾ ਵੀ ਗ੍ਰਿਫਤਾਰ ਕੀਤਾ ਗਿਆ ਸੀ। ਤਫਤੀਸ਼ ਦੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਨੌਜਵਾਨ ਦੀ ਮ੍ਰਿਤਕ ਪਤਨੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸੁਪਾਰੀ ਦੇ ਕੇ ਉਸ ਦਾ ਕਤਲ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਹਨਾਂ ਪੰਜ ਮੁਲਜ਼ਮਾਂ ਦੀ ਗਿਰਫਤਾਰੀ ਤੋਂ ਬਾਅਦ ਪੁਲਿਸ ਲਗਾਤਾਰ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨਾਂ ਦੀ ਭਾਲ ਕਰ ਰਹੀ ਸੀ, ਤੇ ਅੱਜ ਹੁਸ਼ਿਆਰਪੁਰ ਦੀ ਇਕ ਧਰਮਸ਼ਾਲਾ ਤੋਂ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਤਿੰਨਾਂ ਗੈਂਗਸਟਰਾਂ ਦੇ ਵਿੱਚ ਦੋ ਉਹ ਮੁਲਜ਼ਮ ਵੀ ਸ਼ਾਮਿਲ ਨੇ ਜਿਨਾਂ ਨੇ ਨੌਜਵਾਨ ਤੇ ਗੋਲੀਆਂ ਚਲਾ ਕੇ ਉਸਨੂੰ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ ਸੀ।

Tags: Daburji NRI shooting caseHoshiarpurlatest newspolice arrested three gangsters
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

by Ranjit Singh
September 8, 2026
0

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਯਮਨ ਵਿੱਚ...

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

by Ranjit Singh
September 8, 2026
0

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ ਚੰਡੀਗੜ੍ਹ, 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Most Popular

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

by Jaspreet Kaur
1 week ago
0

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 