Latest News : ਨਗਰ ਨਿਗਮ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 24ਦਸੰਬਰ(ਵਿਸ਼ਵ ਵਾਰਤਾ) ਨਗਰ ਨਿਗਮ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਅੱਜ ਅਹਿਮ ਮੀਟਿੰਗ ਕਰਨ ਜਾ ਰਹੀ ਹੈ।
ਇਹ ਮੀਟਿੰਗ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੇ ਦੁਪਹਿਰ 1:30 ਵਜੇ ਦੇ ਕਰੀਬ ਹੋਵੇਗੀ। ਇਸ ਬੈਠਕ ਵਿੱਚ ਪੰਜਾਬ ਦੇ ਕੁਝ ਵਿਧਾਇਕ ਵੀ ਸ਼ਾਮਿਲ ਹੋਣਗੇ। ਇਸ ਦੌਰਾਨ ਰਾਘਵ ਚੱਢਾ ਤੇ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/