• Latest
  • Trending
Latest News: ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ‘ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ ’ਤੇ ਐਡਵੋਕੇਟ ਧਾਮੀ ਦਾ ਬਿਆਨ ਆਇਆ ਸਾਹਮਣੇ

Latest News: ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ‘ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ ’ਤੇ ਐਡਵੋਕੇਟ ਧਾਮੀ ਦਾ ਬਿਆਨ ਆਇਆ ਸਾਹਮਣੇ

9 months ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

16 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

53 minutes ago
Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

1 hour ago
Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

2 hours ago
Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

3 hours ago
Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

3 hours ago
Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

3 hours ago
IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

5 hours ago
Hindi News
English News
Thursday, April 16, 2026
No Result
View All Result
38 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ‘ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ ’ਤੇ ਐਡਵੋਕੇਟ ਧਾਮੀ ਦਾ ਬਿਆਨ ਆਇਆ ਸਾਹਮਣੇ

July 30, 2025
in ਖਬਰਾਂ, ਪੰਜਾਬ
Latest News: ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ‘ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ ’ਤੇ ਐਡਵੋਕੇਟ ਧਾਮੀ ਦਾ ਬਿਆਨ ਆਇਆ ਸਾਹਮਣੇ

Latest News : ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ ’ਤੇ ਐਡਵੋਕੇਟ ਧਾਮੀ ਦਾ ਬਿਆਨ ਆਇਆ ਸਾਹਮਣੇ 

ਅੰਮ੍ਰਿਤਸਰ, 30 ਜੁਲਾਈ (ਵਿਸ਼ਵ ਵਾਰਤਾ) – ਰਾਜਸਥਾਨ ਅੰਦਰ ਪ੍ਰੀਖਿਆ ਦੌਰਾਨ ਗੁਰਸਿੱਖ ਲੜਕੀ ਨੂੰ ਕਕਾਰ ਪਾਉਣ ਕਾਰਨ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ `ਤੇ ਸਿੱਖ ਕੌਮ ਵੱਲੋਂ ਪ੍ਰਗਟਾਏ ਰੋਸ ਮਗਰੋਂ ਰਾਜਸਥਾਨ ਸਰਕਾਰ ਵੱਲੋਂ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਦੀ ਪ੍ਰਵਾਨਗੀ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਅਜਿਹਾ ਕਦਮ ਬਹੁਤ ਪਹਿਲਾਂ ਚੁੱਕਣਾ ਚਾਹੀਦਾ ਸੀ।

ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਵਾਂਝੀ ਰਹਿ ਗਈ ਸਿੱਖ ਉਮੀਦਵਾਰ ਲਈ ਵਿਸ਼ੇਸ਼ ਤੌਰ `ਤੇ ਪ੍ਰਬੰਧ ਕਰਕੇ ਪੇਪਰ ਦੇਣ ਦਾ ਮੌਕਾ ਦਿੱਤਾ ਜਾਵੇ, ਤਾਂ ਜੋਂ ਉਸ ਨੂੰ ਇਨਸਾਫ਼ ਮਿਲ ਸਕੇ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਪਹਿਲਾਂ ਹੀ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਇਸ ਲਈ ਬਕਾਇਦਾ ਨਿਯਮ ਹਨ, ਜਿਨ੍ਹਾਂ ਨੂੰ ਅਕਸਰ ਅਣਗੌਲਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਬਾਰੇ ਸਭ ਨੂੰ ਪਤਾ ਹੋਣ ਦੇ ਬਾਵਜੂਦ ਵੀ ਬੀਤੇ ਅੰਦਰ ਕਈ ਥਾਵਾਂ `ਤੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਮਜਬੂਰ ਕੀਤਾ ਗਿਆ ਅਤੇ ਵਿਰੋਧ ਕਰਨ ਉੱਤੇ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜ ਕਕਾਰ ਸਿੱਖ ਪਛਾਣ ਅਤੇ ਮੌਲਿਕ ਅਧਿਕਾਰਾਂ ਦੇ ਤਰਜਮਾਨ ਹਨ, ਜਿਸ ਦਾ ਸਭ ਨੂੰ ਸਤਿਕਾਰ ਕਰਨਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰਾਂ ਨੂੰ ਹਦਾਇਤ ਕਰਨ ਕਿ ਸਿੱਖ ਵਿਦਿਆਰਥੀਆਂ ਨਾਲ ਹੁੰਦੀਆਂ ਅਜਿਹੀਆਂ ਜ਼ਿਆਦਤੀਆਂ ਨੂੰ ਰੋਕਣ ਲਈ ਭਾਰਤੀ ਸਵਿਧਾਨ ਅੰਦਰ ਸਿੱਖਾਂ ਨੂੰ ਮਿਲੇ ਅਧਿਕਾਰਾਂ ਦੀ ਰਖਵਾਲੀ ਕੀਤੀ ਜਾਵੇ, ਇਸ ਵਾਸਤੇ ਪ੍ਰੀਖਿਆਵਾਂ ਸਮੇਂ ਸਿੱਖ ਕਕਾਰਾਂ ਨੂੰ ਲੈਣ ਕੇ ਪ੍ਰੀਖਿਆ ਅਮਲੇ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਵਿਧਾਨ ਵਿਰੁੱਧ ਜਾ ਕੇ ਸਿੱਖ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਨੂੰ ਵੀ ਅਮਲ ਵਿੱਚ ਲਿਆਂਦਾ ਜਾਵੇ, ਤਾਂ ਜੋ ਅਜਿਹੀਆਂ ਕਾਰਵਾਈਆਂ ਨੂੰ ਠੱਲ੍ਹ ਪੈ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

by Ranjit Singh
April 16, 2026
0

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ ਚੰਡੀਗੜ੍ਹ, 16 ਅਪ੍ਰੈਲ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

by Ranjit Singh
April 16, 2026
0

Punjab Weather: ਪੰਜਾਬ 'ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 16 ਅਪ੍ਰੈਲ 2026 - ਪਿਛਲੇ...

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

by Ranjit Singh
April 16, 2026
0

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ ਮੈਲਬੌਰਨ, 16 ਅਪ੍ਰੈਲ 2026 (ਗੁਰਪੁਨੀਤ ਸਿੱਧੂ) – ਆਸਟ੍ਰੇਲੀਆ ਦੀ ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

by Ranjit Singh
April 16, 2026
0

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ ਚੰਡੀਗੜ੍ਹ, 16 ਅਪ੍ਰੈਲ 2026...

Most Popular

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

by Ankit
1 week ago
0

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ •ਸੱਤ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 