• Latest
  • Trending
Latest News: 40 ਸਾਲ ਬਾਅਦ ਸੁਪਨਾ ਹੋਇਆ ਸੱਚ, ਸੁਹੇਲੇ ਵਾਲਾ ਮਾਈਨਰ ਵਿਚ ਆਇਆ ਪਾਣੀ

Latest News: 40 ਸਾਲ ਬਾਅਦ ਸੁਪਨਾ ਹੋਇਆ ਸੱਚ, ਸੁਹੇਲੇ ਵਾਲਾ ਮਾਈਨਰ ਵਿਚ ਆਇਆ ਪਾਣੀ

2 years ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

14 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

54 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

1 hour ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

2 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

4 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: 40 ਸਾਲ ਬਾਅਦ ਸੁਪਨਾ ਹੋਇਆ ਸੱਚ, ਸੁਹੇਲੇ ਵਾਲਾ ਮਾਈਨਰ ਵਿਚ ਆਇਆ ਪਾਣੀ

23 ਕਰੋੜ ਨਾਲ ਬਣੀ ਹੈ ਨਹਿਰ-ਜਗਦੀਪ ਕੰਬੋਜ ਗੋਲਡੀ

May 15, 2025
in ਖਬਰਾਂ, ਪੰਜਾਬ
Latest News: 40 ਸਾਲ ਬਾਅਦ ਸੁਪਨਾ ਹੋਇਆ ਸੱਚ, ਸੁਹੇਲੇ ਵਾਲਾ ਮਾਈਨਰ ਵਿਚ ਆਇਆ ਪਾਣੀ

Oplus_16908288

Latest News: 40 ਸਾਲ ਬਾਅਦ ਸੁਪਨਾ ਹੋਇਆ ਸੱਚ, ਸੁਹੇਲੇ ਵਾਲਾ ਮਾਈਨਰ ਵਿਚ ਆਇਆ ਪਾਣੀ
-23 ਕਰੋੜ ਨਾਲ ਬਣੀ ਹੈ ਨਹਿਰ-ਜਗਦੀਪ ਕੰਬੋਜ ਗੋਲਡੀ
-ਕਿਸਾਨਾਂ ਨੇ ਲੱਡੂ ਵੰਡ ਮਨਾਈ ਖੁ਼ਸੀ, ਵਿਧਾਇਕ ਤੇ ਸਰਕਾਰ ਦਾ ਕੀਤਾ ਧੰਨਵਾਦ

ਜਲਾਲਾਬਾਦ, 15 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਕਿਸਾਨਾਂ ਨੂੰ ਬਣਾ ਕੇ ਦਿੱਤੀ ਸੁਹੇਲੇ ਵਾਲਾ ਮਾਇਨਰ ਨਹਿਰ ਵਿਚ ਪਾਣੀ ਦੀ ਸਪਲਾਈ ਸ਼ੁਰੂ ਹੋ ਗਈ ਹੈ। ਇਲਾਕੇ ਦੇ ਦਰਜਨ ਪਿੰਡਾਂ ਦੇ ਲੋਕਾਂ ਲਈ ਇਹ ਸੁਪਨੇ ਦੇ ਸੱਚ ਹੋਣ ਬਰਾਬਰ ਹੈ ਕਿਉਂਕਿ 40 ਸਾਲ ਤੋਂ ਅਟਕੇ ਪ੍ਰੋਜੈਕਟ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀਆਂ ਕੋਸ਼ਿਸਾਂ ਸਦਕਾ ਸਾਕਾਰ ਰੂਪ ਮਿਲਿਆ ਅਤੇ ਪੰਜਾਬ ਸਰਕਾਰ ਨੇ ਇਹ ਨਹਿਰ ਬਣਾਈ ਹੈ। ਇਲਾਕੇ ਦੇ ਕਿਸਾਨ ਲੱਡੂ ਵੰਡ ਕੇ ਇਹ ਖੁ਼ਸੀ ਮਨਾ ਰਹੇ ਹਨ ਅਤੇ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦੇ ਥੱਕਦੇ ਨਹੀਂ।
ਨਹਿਰ ਵਿਚ ਪਾਣੀ ਦੀ ਸਪਲਾਈ ਸ਼ੁਰੂ ਹੋਣ ਤੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਜਲ ਸ਼੍ਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਇਸ ਨਹਿਰ ਦੇ ਨਿਰਮਾਣ ਤੇ 23.6 ਕਰੋੜ ਰੁਪਏ ਖਰਚ ਕੀਤੇ ਹਨ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸੁਹੇਲੇ ਵਾਲਾ ਰਜਬਾਹਾ ਮੇਨ ਬਰਾਂਚ ਵਿੱਚੋਂ ਨਿਕਲਣ ਵਾਲੀ ਨਹਿਰ ਦੀ ਸਮਰੱਥਾ 36.35 ਕਿਊਸਿਕ ਹੈ । ਇਸ ਦੀ ਲੰਬਾਈ 13.96 ਕਿਲੋਮੀਟਰ ਹੈ। ਇਹ ਪ੍ਰੋਜੈਕਟ 40 ਸਾਲਾਂ ਤੋਂ ਅਟਕਿਆ ਪਿਆ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਦੀ ਇਸ ਵੱਡੀ ਮੰਗ ਤੇ ਕੋਈ ਧਿਆਨ ਨਹੀਂ ਦਿੱਤਾ ਸੀ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਸ ਨਹਿਰ ਦਾ ਨਿਰਮਾਣ ਮੁਕੰਮਲ ਕਰਵਾਇਆ ਹੈ। ਇਸ ਨਾਲ ਵੱਖ ਵੱਖ ਪਿੰਡਾਂ ਦੀ 5500 ਏਕੜ ਜਮੀਨ ਦੀ ਸਿੰਚਾਈ ਹੋਵੇਗੀ ਅਤੇ ਇਸ ਰਜਵਾਹੇ ਨਾਲ ਪਿੰਡ ਚੱਕ ਸੁਹੇਲੇ ਵਾਲਾ, ਚੱਕ ਜਾਨੀਸਰ, ਲੱਧੂ ਵਾਲਾ ਉਤਾੜ, ਚੱਕ ਢਾਬ ਖੁਸ਼ਹਾਲ ਜੋਹੀਆ, ਚੱਕ ਪੰਜ ਕੋਹੀ, ਚੱਕ ਕਬਰ ਵਾਲਾ, ਚੱਕ ਗੁਲਾਮ ਰਸੂਲ ਵਾਲਾ, ਚੱਕ ਬਲੋਚਾਂ ਅਤੇ ਬਾਹਮਣੀ ਵਾਲਾ ਦੇ ਕਿਸਾਨਾਂ ਨੂੰ ਪਾਣੀ ਮਿਲੇਗਾ । ਇਸ ਨਹਿਰ ਦੇ ਨਿਰਮਾਣ ਦੇ ਨਾਲ ਨਾਲ ਹੀ ਇਸ ਦੇ ਰਸਤੇ ਪੈਂਦੇ ਪੁਲਾਂ, ਸਾਈਫਨਾਂ, ਝਾਲਾਂ, ਹੈਡ ਰੈਗੂਲੇਟਰ ਅਤੇ ਨਹਿਰੀ ਖਾਲਿਆਂ ਦੀ ਕਰਾਸਿੰਗ ਉੱਪਰ ਅੰਡਰਗਰਾਊਂਡ ਪਾਈਪਲਾਈਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।
ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨਾਂ ਆਖਿਆ ਕਿ ਜਦੋਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚੇਗਾ ਤਾਂ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੋਵੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

by Ranjit Singh
November 14, 2026
0

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

Most Popular

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

by Navjot
4 weeks ago
0

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ ਪੈਰਿਸ, 18 ਅਕਤੂਬਰ (ਵਿਸ਼ਵ ਵਾਰਤਾ) ਫਰਾਂਸੀਸੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 