• Latest
  • Trending
Latest News: ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੁਣ 21 ਦੀ ਥਾਂ 22 ਜਨਵਰੀ ਨੂੰ

1 year ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

6 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

8 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

10 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

10 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

11 hours ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Thursday, May 7, 2026
No Result
View All Result
22 °c
Chandigarh
31 ° Fri
34 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੁਣ 21 ਦੀ ਥਾਂ 22 ਜਨਵਰੀ ਨੂੰ

January 19, 2025
in ਖਬਰਾਂ, ਪੰਜਾਬ
Latest News: ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੁਣ 21 ਦੀ ਥਾਂ 22 ਜਨਵਰੀ ਨੂੰ

Latest News: ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੁਣ 21 ਦੀ ਥਾਂ 22 ਜਨਵਰੀ ਨੂੰ

ਚੰਡੀਗੜ੍ਹ, 19 ਜਨਵਰੀ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਵਿਚ ਵੱਡੀ ਗਿਣਤੀ ਵਿਚ ਜਾਅਲੀ ਵੋਟਾਂ ਦੀ ਰਜਿਸਟਰੇਸ਼ਨ ਦੇ ਮਾਮਲੇ ’ਤੇ ਪਾਰਟੀ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ 21 ਜਨਵਰੀ ਨੂੰ ਸੱਦੀ ਮੀਟਿੰਗ ਹੁਣ 22 ਜਨਵਰੀ ਨੂੰ ਸੱਦ ਲਈ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹੁਣ ਇਹ ਮੀਟਿੰਗ 22 ਜਨਵਰੀ ਨੂੰ ਦੁਪਹਿਰ 12.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ।

ਡਾ. ਚੀਮਾ ਨੇ ਕਿਹਾ ਕਿ ਕਿਉਂਕਿ ਰਿਟਰਨਿੰਗ ਅਫਸਰਾਂ ਕੋਲ ਇਤਰਾਜ਼ ਦਾਖਲ ਕਰਨ ਦੀ ਆਖ਼ਰੀ ਤਾਰੀਕ 23 ਜਨਵਰੀ ਹੈ, ਇਸ ਲਈ ਪਾਰਟੀ ਨੇ ਆਪਣੇ ਸਾਰੇ ਆਗੂਆਂ ਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਰ ਸਿੱਖ ਤੇ ਹੋਰ ਜਾਅਲੀ ਵੋਟਰਾਂ ਦੀ ਰਜਿਸਟਰੇਸ਼ਨ ਸਬੰਧੀ ਆਪਣੀ ਲਿਖਤੀ ਇਤਰਾਜ਼ ਸਹੀ ਸਮੇਂ ’ਤੇ ਰਿਟਰਨਿੰਗ ਅਫਸਰਾਂ ਕੋਲ ਦਾਖਲ ਕਰਵਾਉਣ। ਉਹਨਾਂ ਕਿਹਾ ਕਿ ਇਸ ਮਗਰੋਂ ਪਾਰਟੀ 22 ਜਨਵਰੀ ਦੀ ਮੀਟਿੰਗ ਵਿਚ ਆਪਣੇ ਮੈਂਬਰਾਂ ਤੋਂ ਸਾਰੇ ਵੇਰਵੇ ਇਕੱਤਰ ਕਰੇਗੀ ਅਤੇ ਫਿਰ ਸਾਰਾ ਮਾਮਲਾ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਦੇ ਧਿਆਨ ਵਿਚ ਲਿਆਵੇਗੀ।

ਇਸ ਦੌਰਾਨ ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਮੀਟਿੰਗ ਨਿਸ਼ਚਿਤ ਸਮੇਂ ਅਨੁਸਾਰ ਭਲਕੇ 20 ਜਨਵਰੀ ਨੂੰ ਦੁਪਹਿਰ 1.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਹੀ ਹੋਵੇਗੀ।

ਉਹਨਾਂ ਦੱਸਿਆ ਕਿ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਵੀ ਭਲਕੇ ਸ਼ੁਰੂ ਹੋਵੇਗੀ। ਉਹਨਾਂ ਕਿਹਾ ਕਿ ਸਾਰੇ ਪਾਰਟੀ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭਰਤੀ ਦੀਆਂ ਪਰਚੀਆਂ ਭਲਕੇ ਮਗਰੋਂ ਪਾਰਟੀ ਮੁੱਖ ਦਫਤਰ ਤੋਂ ਇਕੱਤਰ ਕਰ ਸਕਦੇ ਹਨ।

Tags: AKALI DALBREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

Hukamnama Sri Darbar Sahib Today – 13 April 2026 | Ang 809 I ਅੱਜ ਦਾ ਹੁਕਮਨਾਮਾ

3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 13-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 