• Latest
  • Trending
Latest News: ਫਿੱਕੀ ਦੀ ਕਾਨਫਰੰਸ ਵਿੱਚ ਵਿੱਤ ਮੰਤਰੀ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨ

Latest News: ਫਿੱਕੀ ਦੀ ਕਾਨਫਰੰਸ ਵਿੱਚ ਵਿੱਤ ਮੰਤਰੀ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨ

2 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

10 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

54 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

55 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

57 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

59 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

1 hour ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਫਿੱਕੀ ਦੀ ਕਾਨਫਰੰਸ ਵਿੱਚ ਵਿੱਤ ਮੰਤਰੀ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨ

ਇੰਡਸਟਰੀ ਐਂਡ ਕਾਮਰਸ ਮੰਤਰੀ ਨੇ ਮੋਹਾਲੀ ਨੂੰ ਆਈਟੀ ਹੱਬ ਵਜੋਂ ਵਿਕਸਤ ਕਰਨ ਦਾ ਕੀਤਾ ਏਲਾਨ, ਨਵੀਂ ਪਾਲਿਸੀ ਜਲਦ ਹੋਵੇਗੀ ਜਾਰੀ

March 19, 2025
in ਖਬਰਾਂ, ਪੰਜਾਬ
Latest News: ਫਿੱਕੀ ਦੀ ਕਾਨਫਰੰਸ ਵਿੱਚ ਵਿੱਤ ਮੰਤਰੀ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨ

Latest News: ਫਿੱਕੀ ਦੀ ਕਾਨਫਰੰਸ ਵਿੱਚ ਵਿੱਤ ਮੰਤਰੀ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨ

  • ਇੰਡਸਟਰੀ ਐਂਡ ਕਾਮਰਸ ਮੰਤਰੀ ਨੇ ਮੋਹਾਲੀ ਨੂੰ ਆਈਟੀ ਹੱਬ ਵਜੋਂ ਵਿਕਸਤ ਕਰਨ ਦਾ ਕੀਤਾ ਏਲਾਨ, ਨਵੀਂ ਪਾਲਿਸੀ ਜਲਦ ਹੋਵੇਗੀ ਜਾਰੀ
  • ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ ਨੇ ਚੰਡੀਗੜ੍ਹ ਵਿਖੇ ਕਰਵਾਈ ਕਾਨਫਰੰਸ 
  • ਆਰਥਿਕ ਸੰਸਥਾਵਾਂ ਦੇ ਰੀਜਨਲ ਹੈਡਾਂ ਸਮੇਤ ਵਪਾਰਿਆਂ ਵੱਲੋਂ ਕੀਤੀ ਗਈ ਸ਼ਿਰਕਤ

ਚੰਡੀਗੜ੍ਹ, 19 ਮਾਰਚ, 2025 (ਵਿਸ਼ਵ ਵਾਰਤਾ):- ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਵੱਲੋਂ ਅੱਜ ਚੰਡੀਗੜ੍ਹ ਵਿਖੇ ਕੈਟਾਲਾਇਜਿੰਗ ਗ੍ਰੋਥ ਆਫ ਐਮਐਸਐਮਈਜ਼ ਇਨ ਪੰਜਾਬ ਥਰੂ ਐਮਰਜਿੰਗ ਫਾਇਨਾਨਸ਼ਿਅਲ ਇੰਸਟੀਟਯੂਸ਼ਨਸ ਲੈਂਡਸਕੇਪ (catalyzing growth of MSMEs in punjab through emerging financial institutions landscape) ਵਿਸ਼ੇ ਤੇ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਕਾਨਫਰੰਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਇੰਡਸਟਰੀ ਐਂਡ ਕਾਮਰਸ ਮੰਤਰੀ ਸ. ਤਰੂਣਪ੍ਰੀਤ ਸਿੰਘ ਸੌਂਧ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸ੍ਰੀ ਨੀਲ ਗਰਗ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲਿਅਤ ਕੀਤੀ ਗਈ। ਇਨ੍ਹਾਂ ਦੇ ਨਾਲ ਹੀ ਵੱਖ-ਵੱਖ ਬੈਂਕਾ, ਇੰਨਸ਼ੋਰੈਂਸ ਕੰਪਨੀਆਂ, ਪ੍ਰਾਈਵੇਟ ਕੰਪਨੀਆਂ, ਸਿੱਖਿਆ ਸੰਸਥਾਵਾਂ ਦੇ ਅਧਿਕਾਰੀਆਂ, ਵਪਾਰੀਆਂ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

ਇਸ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਫਿੱਕੀ ਵੱਲੋਂ ਇਸ ਕਾਨਫਰੰਸ ਨੂੰ ਆਯੋਜਿਤ ਕਰਨ ਲਈ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਨਫਰੰਸ ਰਾਹੀਂ ਬਹੁਤ ਹੀ ਚੰਗੇ ਸੁਝਾਅ ਅੱਗੇ ਆਉਂਦੇ ਹਨ, ਜੋ ਬਹੁਤ ਹੀ ਲਾਹੇਵੰਦ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਵੱਲੋਂ ਖਰਚੇ ਘਟਾਏ ਗਏ ਹਨ ਅਤੇ ਆਮਦਨ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਵਿਚ ਐਮਐਸਐਮਈਜ਼ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਪੰਜਾਬ ਵਿੱਚ ਐਮਐਸਐਮਈਜ਼ ਤੇਜੀ ਨਾਲ ਵੱਧ ਰਹੀ ਹੈ, ਕਿਉਂਕਿ ਪੰਜਾਬ ਵਿੱਚ ਚੰਗਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 3 ਸਾਲਾਂ ਵਿੱਚ ਵਿਦੇਸ਼ ਜਾਣ ਵਾਲੀਆਂ ਵਿੱਚ ਭਾਰੀ ਗਿਰਾਵਟ ਆਈ ਹੈ, ਜਿਸ ਕਰਕੇ ਪਹਿਲੀ ਵਾਰ ਵਿਦਿਅਕ ਸੰਸਥਾਵਾਂ ਵਿੱਚ ਵਾਧੂ ਸੀਟਾਂ ਅਲਾਟ ਕੀਤੀਆਂ ਹਨ। ਉਦਯੋਗਪਤੀਆਂ ਦੀ ਡਿਮਾਂਡ ਸਬੰਧੀ ਉਨ੍ਹਾਂ ਕਿਹਾ ਕਿ ਇਸ ਬਜਟ ਸੈਸ਼ਨ ਦੇ ਦੌਰਾਨ ਜਿਆਦਾ ਤੋਂ ਜਿਆਦਾ ਸਬਸਿਡੀ ਅਤੇ ਇੰਡਸਟਰੀ ਯੂਨੀਟ ਦੇ ਪੈਂਡਿੰਗ ਪਏ ਬਕਾਏ ਨੂੰ ਵੱਖ-ਵੱਖ ਤਰੀਕੀਆਂ ਨਾਲ ਰਿਲੀਜ਼ ਕੀਤਾ ਜਾਵੇਗਾ, ਤਾਂ ਜੋ ਸੂਬੇ ਵਿੱਚ ਇੰਡਸਟਰੀ ਹੋਰ ਜਿਆਦਾ ਉੱਭਰ ਸਕੇ। 

ਕੈਬੀਨੈਟ ਮੰਤਰੀ ਸ. ਤਰੂਣਪ੍ਰੀਤ ਸਿੰਘ ਸੌਂਧ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਖੁਸ਼ੀ ਜਾਹਰ ਕਰਦਿਆਂ ਦੱਸਿਆ ਕਿ ਫਿੱਕੀ ਨਾਲ ਉਹ ਨਿੱਜੀ ਤੌਰ ਤੇ ਬਹੁਤ ਪੁਰਾਣੇ ਜੁੜੇ ਹੋਏ ਹਨ। ਉਨ੍ਹਾਂ ਸਾਰਿਆਂ ਨੂੰ ਦੱਸਿਆ ਕਿ ਮੋਹਾਲੀ ਨੂੰ ਆਈਟੀ ਹੱਬ ਵਜੋਂ ਵਿਕਸਿਤ ਕਰਨ ਜਾ ਰਹੇ ਹਾਂ ਅਤੇ ਵੱਡੀਆਂ ਕੰਪਨੀਆਂ ਨਾਲ ਗੱਲਬਾਤ ਮੁਕੰਮਲ ਹੋ ਚੁੱਕੀ ਹੈ। ਜਲਦ ਹੀ ਆਈਟੀ ਪਾਲਿਸੀ ਵੀ ਆ ਰਹੀ ਹੈ ਅਤੇ ਆਈਟੀ ਇੰਜੀਨਿਅਰਾਂ ਨੂੰ ਨੌਕਰੀਆਂ ਪ੍ਰੌਵਾਇਡ ਕਰਵਾਇਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜਲਦ ਹੀ ਪੰਜਾਬ ਵਿੱਚ 3 ਕਨਵੈਂਸ਼ਨ ਸੈਂਟਰ ਸਥਾਪਿਤ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਡਸਟਰੀ ਨੂੰ ਤਰੱਕੀਆਂ ਵੱਲ ਲਿਜਾਉਣ ਲਈ ਜੋਰਾਂ-ਸ਼ੋਰਾਂ ਨਾਲ ਕੰਮ ਕੀਤਾ ਜਾ ਰਿਹਾ ਹੈ। 

ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਨਵੇਂ ਸਟਾਰਟਅੱਪਸ ਲਈ ਬੈਂਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਵਪਾਰ ਸ਼ੁਰੂ ਕਰਨ ਵਿੱਚ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਇੰਨਸ਼ੋਰੈਂਸ ਕੰਪਨੀਆਂ ਨੂੰ ਵੀ ਸੁਝਾਅ ਦਿੱਤਾ ਕਿ ਇੰਨਸ਼ੋਰੈਂਸ ਵਾਸਤੇ ਨਿਯਮਾ ਨੂੰ ਸਰਲ ਬਣਾਇਆ ਜਾਵੇ ਅਤੇ ਆਮ ਲੋਕਾਂ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਦਰਾਂ ਨੂੰ ਨਿਰਧਾਰਿਤ ਕੀਤਾ ਜਾਵੇ। ਸ. ਬਰਸਟ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨੂੰ ਜਿਲਾ ਪੱਧਰ ਤੇ ਵੀ ਕਰਵਾਉਣਾ ਚਾਹੀਦਾ ਹੈ, ਤਾਂ ਜੋ ਦੇਸ਼ ਦੀ ਅਰਥਵਿਵਸਥਾ ਨੂੰ ਅੱਗੇ ਵਧਾਉਣ ਲਈ ਕਾਰਜ ਕੀਤੇ ਜਾ ਸਕਣ।

ਇਸ ਮੌਕੇ ਦੀਪਕ ਨੰਦਾ, ਮੈਨੇਜਿੰਗ ਡਾਇਰੈਕਟਰ ਟਰਾਇਡੈਂਟ ਗਰੁਪ, ਆਰ.ਕੇ. ਮੀਨਾ ਡੀ.ਜੀ.ਐਮ. ਐਸਐਲਬੀਸੀ ਪੰਜਾਬ,  ਗੌਰਵ ਅਗਰਵਾਲ ਰਿਜਨਲ ਹੈੱਡ ਕੋਟਕ ਮਹਿੰਦਰਾ ਬੈਂਕ, ਜਸਵਿੰਦਰ ਸਿੰਘ ਡੀ.ਜੀ.ਐਮ. ਪੰਜਾਬ ਓਰਿਐਂਟਲ ਇੰਸ਼ੋਰੈਂਸ ਕੰਪਨੀ, ਰਾਮਪਵਨ ਕੁਮਾਰ ਚੇਅਰਮੈਨ ਸੀਐਮਐਸਐਮਈ ਐਫਆਈਸੀਸੀਆਈ ਪੰਜਾਬ, ਮਨਦੀਪ ਸਿੰਘ ਕੋ-ਚੇਅਰਮੈਨ ਐਫਆਈਸੀਸੀਆਈ ਸੀਐਮਐਸਐਮਈ ਪੰਜਾਬ, ਵਿਰੇਂਦਰਪਾਲ ਸਿੰਘ ਮੋਂਗੀਆ ਰਿਜਨਲ ਹੈੱਡ ਐਕਸਪੋਰਟ ਇੰਨਪੋਰਟ ਬੈਂਕ ਆਫ ਇੰਡੀਆ, ਬਲਬੀਰ ਸਿੰਘ ਸੀਜੀਐਮ-ਰਿਜਨਲ ਹੈੱਡ ਐਸਆਈਡੀਬੀਆਈ, ਡਾ. ਅੰਕਿਤਾ ਭਾਰਦਵਾਜ ਪ੍ਰੋਗਰਾਮ ਚੇਅਰ, ਸਕੂਲ ਆਫ ਕਾਮਰਸ ਐਨਐਮਆਈਐਮਐਸ, ਚੰਡੀਗੜ੍ਹ, ਮਾਲਵਿਕਾ ਅੰਡਰ ਰਾਇਟਰ ਓਰਿਏਂਟਲ ਇੰਸ਼ੋਰੈਂਸ ਲਿਮ., ਸ੍ਰੀ ਸੁਧੀਰ ਕੁਮਾਰ ਜੈਨ ਲੇਖਕ / ਇੰਸ਼ੋਰੈਂਸ ਬਰੋਕਰ ਸਮੇਤ ਸਟੇਟ ਬੈਂਕ ਆਫ ਇੰਡੀਆ, ਆਈਡੀਬੀਆਈ, ਕੋਟਕ ਮਹਿੰਦਰਾ ਬੈਂਕ ਦੇ ਸੀਨੀਅਰ ਅਧਿਕਾਰੀਆਂ ਸਮੇਤ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਬਠਿੰਡਾ ਤੋਂ ਵੱਖ-ਵੱਖ ਖੇਤਰਾਂ ਦੇ ਇੰਡਸਟਰਲਿਸਟ ਮੌਜੂਦ ਰਹੇ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ

Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ

by Ranjit Singh
2 weeks ago
0

Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 