• Latest
  • Trending
Latest News: ਨੈਸ਼ਨਲ ਗਰਲ ਚਾਈਲਡ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ

Latest News: ਨੈਸ਼ਨਲ ਗਰਲ ਚਾਈਲਡ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 minutes ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

16 minutes ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

55 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

1 hour ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

1 hour ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

1 hour ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

1 hour ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

1 hour ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

2 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

3 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਨੈਸ਼ਨਲ ਗਰਲ ਚਾਈਲਡ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ

ਲੜਕੀਆਂ ਨੂੰ ਵੀ ਮੁੰਡਿਆਂ ਦੇ ਬਰਾਬਰ ਪੜ੍ਹਨ ਦੇ ਮੌਕੇ ਦਿੱਤੇ ਜਾਣ

January 29, 2025
in ਖਬਰਾਂ, ਪੰਜਾਬ
Latest News: ਨੈਸ਼ਨਲ ਗਰਲ ਚਾਈਲਡ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ

Latest News: ਨੈਸ਼ਨਲ ਗਰਲ ਚਾਈਲਡ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ

ਲੜਕੀਆਂ ਨੂੰ ਵੀ ਮੁੰਡਿਆਂ ਦੇ ਬਰਾਬਰ ਪੜ੍ਹਨ ਦੇ ਮੌਕੇ ਦਿੱਤੇ ਜਾਣ

ਚੰਗੇ ਸਮਾਜ ਦੀ ਸਿਰਜਨਾ ਲਈ ਲੜਕੀਆਂ ਨੂੰ ਵੀ ਦਿੱਤੇ ਜਾਣ ਲੜਕਿਆਂ ਦੇ ਬਰਾਬਰ ਅਧਿਕਾਰ

ਫਾਜ਼ਿਲਕਾ, 29 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਅਤੇ ਡਾ ਕਵਿਤਾ ਸਿੰਘ ਦੀ ਦੇਖਰੇਖ ਵਿੱਚ @ਨੈਸ਼ਨਲ ਗਰਲ ਚਾਈਲਡ ਦਿਵਸ@ ਦੇ ਸਬੰਧ ਵਿੱਚ ਸਰਕਾਰੀ ਹਾਈ ਸਕੂਲ ਬਨਵਾਲਾ ਹਨਵੰਤਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ।

ਇਸ ਸਮੇਂ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਕਿਹਾ ਕਿ ਹਰੇਕ ਸਾਲ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਲੜਕੀਆਂ ਨੂੰ ਸਮਾਜ ਵਿੱਚ ਸਨਮਾਨ ਦੇਣਾ ਹੈ। ਸਾਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ ਬਸ਼ਰਤੇ ਕਿ ਉਹਨਾਂ ਨੂੰ ਮੌਕਾ ਦਿੱਤਾ ਜਾਵੇ।

ਮਾਪਿਆਂ ਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਸੁੰਦਰ ਦੁਨੀਆਂ ਦੇਖਣ ਦਾ ਮੌਕਾ ਦੇਣਾ ਚਾਹੀਦਾ ਹੈ। ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ।  ਸਾਨੂੰ ਮੁੰਡਿਆਂ ਦੀ ਲੋਹੜੀ ਦੀ ਤਰ੍ਹਾਂ ਧੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ। ਸਮਾਜ ਵਿੱਚੋ ਦਹੇਜ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ। ਸਮਾਜ ਵਿੱਚ ਲੜਕੀਆਂ ਨਾਲ ਹੋ ਰਹੀਆਂ ਘਨਾਉਣੀਆਂ ਹਰਕਤਾਂ ਨੂੰ ਨੱਥ ਪਾਉਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਲੜਕੀਆਂ ਲਈ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਜਿਵੇਂ ਕਿ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ, ਸ਼ਗਨ ਸਕੀਮ, ਬਾਲੜੀ ਰੱਖਿਅਕ ਯੋਜਨਾ, ਹਸਪਤਾਲਾਂ ਵਿੱਚ 5 ਸਾਲ ਤੱਕ ਦੀਆਂ ਲੜਕੀਆਂ ਲਈ ਮੁਫ਼ਤ ਇਲਾਜ, ਸਕੂਲਾਂ ਵਿੱਚ ਬੱਚੀਆਂ ਨੂੰ ਸੈਨਟਰੀ ਪੈਡ ਸਕੀਮ ਆਦਿ ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਪ੍ਰਿੰਸੀਪਲ ਸਚਦੇਵਾ ਨੇ ਬੱਚੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਕਾਮਯਾਬ ਹੋਣ ਲਈ ਸਿੱਖਿਆ ਦਿੱਤੀ ਅਤੇ ਕਿਹਾ ਕਿ ਅਸੀ ਸਮਾਜ ਵਿੱਚ ਬੇਟੀਆਂ ਦੁਆਰਾ ਵੱਖ ਵੱਖ ਖੇਤਰਾਂ ਵਿੱਚ ਲੜਕੀਆਂ ਵੱਲੋਂ ਪ੍ਰਾਪਤ ਉਪਲਬਧੀਆਂ ਲਈ ਸਲਾਮ ਕਰਦੇ ਹਾਂ।

Tags: BREAKING NEWSBreaking news in Punjabilatest newsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

by Navjot
5 days ago
0

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਭਾਰਤੀ ਜਨਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 