• Latest
  • Trending
Latest News : ਪਾਕਿਸਤਾਨ ਦੀ ਸ਼ਾਇਰਾ ਬੁਸ਼ਰਾ ਏਜਾਜ਼ ਦੀ ਸੱਜਰੀ ਸ਼ਾਇਰੀ : ਗੁਰਭਜਨ ਗਿੱਲ

Latest News : ਪਾਕਿਸਤਾਨ ਦੀ ਸ਼ਾਇਰਾ ਬੁਸ਼ਰਾ ਏਜਾਜ਼ ਦੀ ਸੱਜਰੀ ਸ਼ਾਇਰੀ : ਗੁਰਭਜਨ ਗਿੱਲ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

3 hours ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

4 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

5 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

6 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

7 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

8 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

9 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

10 hours ago
Hindi News
English News
Tuesday, September 29, 2026
No Result
View All Result
21 °c
Chandigarh
26 ° Tue
28 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਪਾਕਿਸਤਾਨ ਦੀ ਸ਼ਾਇਰਾ ਬੁਸ਼ਰਾ ਏਜਾਜ਼ ਦੀ ਸੱਜਰੀ ਸ਼ਾਇਰੀ : ਗੁਰਭਜਨ ਗਿੱਲ

January 16, 2025
in International News, ਸਾਹਿਤਕ, ਖਬਰਾਂ, ਪੰਜਾਬ
Latest News : ਪਾਕਿਸਤਾਨ ਦੀ ਸ਼ਾਇਰਾ ਬੁਸ਼ਰਾ ਏਜਾਜ਼ ਦੀ ਸੱਜਰੀ ਸ਼ਾਇਰੀ : ਗੁਰਭਜਨ ਗਿੱਲ

Latest News : ਪਾਕਿਸਤਾਨ ਦੀ ਸ਼ਾਇਰਾ ਬੁਸ਼ਰਾ ਏਜਾਜ਼ ਦੀ ਸੱਜਰੀ ਸ਼ਾਇਰੀ : ਗੁਰਭਜਨ ਗਿੱਲ

ਮੈਂ ਪੂਣੀ ਕੱਤੀ ਰਾਤ ਦੀ

ਚੰਡੀਗੜ੍ਹ, 16ਜਨਵਰੀ (ਵਿਸ਼ਵ ਵਾਰਤਾ) ਬੁਸ਼ਰਾ ਏਜਾਜ਼ ਲਾਹੌਰ (ਪਾਕਿਸਤਾਨ ਵੱਸਦੀ ਉੱਘੀ ਪੰਜਾਬੀ ਤੇ ਉਰਦੂ ਕਵਿੱਤਰੀ ਤੇ ਕਹਾਣੀਕਾਰ ਤਾਂ ਹੈ ਹੀ, ਉਹ ਵੱਖ ਵੱਖ ਮਸਲਿਆਂ ਤੇ ਅਖ਼ਬਾਰੀ ਕਾਲਮ ਵੀ ਲਿਖਦੀ ਹੈ। ਬੁਸ਼ਰਾ ਐਜਾਜ਼ ਦਾ ਜਨਮ 18ਜੂਨ 1959 ਨੂੰ ਸਰਗੋਧਾ ਜ਼ਿਲ੍ਹੇ ਦੇ ਪਿੰਡ ਕੋਟ ਫ਼ਜ਼ਲ ਅਹਿਮਦ ਵਿਖੇ ਮੀਆਂ ਨਵਾਜ਼ਿਸ਼ ਅਲੀ ਦੇ ਘਰ ਹੋਇਆ।
ਪੰਜਾਬ ਯੂਨੀਵਰਸਿਟੀ ਲਾਹੌਰ ਤੋਂ ਗਰੈਜੂਏਸ਼ਨ ਕਰਨ ਉਪਰੰਤ ਉਸ ਦੀ ਸ਼ਾਦੀ ਚੌਧਰੀ ਐਜਾਜ਼ ਅਹਿਮਦ ਨਾਲ ਹੋ ਗਈ ਜਿਸ ਉਪਰੰਤ ਉਹ 184 ਏ, ਡੀ ਐੱਚ ਏ ਲਾਹੌਰ ਛਾਉਣੀ ਵਿਖੇ ਪਰਿਵਾਰ ਸਮੇਤ ਵੱਸਦੀ ਹੈ। ਬੁਸ਼ਰਾ ਐਜਾਜ਼ ਦੀ ਪਹਿਲੀ ਲਿਖਤ ਸਫ਼ਰਨਾਮਾ ਰੂਪ ਵਿੱਚ 1987 ਵਿੱਚ ਅਰਜ਼ ਏ ਹਾਲ ਨਾਮ ਹੇਠ ਬੁਸ਼ਰਾ ਐਜਾਜ਼ ਪਬਲੀਕੇਸ਼ ਵੱਲੋਂ ਛਪੀ ਸੀ। ਇਸ ਦਾ ਦੂਜਾ ਐਡੀਸ਼ਨ ਪ੍ਰਸਿੱਧ ਪ੍ਰਕਾਸ਼ਨ ਅਦਾਰੇ “ਸੰਗ ਏ ਮੀਲ” ਲਾਹੌਰ ਨੇ 1995ਵਿੱਚ ਛਾਪਿਆ। ਕਹਾਣੀ ਸੰਗ੍ਰਹਿ ਬਾਰਾਂ ਆਨੇ ਕੀ ਔਰਤ ਸੰਗ ਏ ਮੀਲ ਵੱਲੋਂ 1994 ਵਿੱਚ ਪ੍ਰਕਾਸ਼ਿਤ ਹੋ ਚੁਕਾ ਸੀ। ਸਾਲ 2000 ਵਿੱਚ ਉਸ ਦਾ ਸਫ਼ਰਨਾਮਾ “ਆਂਖੇਂ ਦੇਖਤੀ ਰਹਿਤੀ ਹੈ” ਅਲ ਹਮਦ ਪਬਲੀਕੇਸ਼ਨ ਲਾਹੌਰ ਨੇ ਛਾਪਿਆ ਜਦ ਕਿ ਜੀਵਨੀ “ਰਾਹ ਨਵਾਰਦ ਏ ਸ਼ੌਕ” ਸਾਰੰਗ ਪਬਲੀਕੇਸ਼ਨ ਲਾਹੌਰ ਨੇ ਛਾਪੀ। ਕਹਾਣੀਆਂ ਦੀ ਕਿਤਾਬ “ਆਜ ਕੀ ਸ਼ਹਿਰਜ਼ਾਦ” ਅਲ ਹਮਦ ਪਬਲੀਕੇਸ਼ਨ ਲਾਹੌਰ ਨੇ 2005ਵਿੱਚ ਛਾਪੀ।
ਬੁਸ਼ਰਾ ਐਜਾਜ਼ ਦੀ ਪੰਜਾਬੀ ਵਿੱਚ ਪਹਿਲੀ ਕਿਤਾਬ “ਪੱਬਾਂ ਭਾਰ” ਸ਼ਾਹਮੁਖੀ ਵਿੱਚ ਸੰਗ ਏ ਮੀਲ ਲਾਹੌਰ ਨੇ 1994 ਵਿੱਚ ਛਾਪੀ ਅਤੇ ਗੁਰਮੁਖੀ ਵਿੱਚ ਲੋਕ ਗੀਤ ਪ੍ਰਕਾਸ਼ਨ ਚੰਡੀਗੜ੍ਹ ਨੇ 2005 ਵਿੱਚ ਛਾਪੀ। ਕਾਵਿ ਸੰਗ੍ਰਹਿ “ਭੁਲੇਖਾ” ਅਲ ਹਮਦ ਪਬਲੀਕੇਸ਼ਨ ਲਾਹੌਰ ਨੇ 1994 ਵਿੱਚ ਅਤੇ ਲੋਕਗੀਤ ਪ੍ਰਕਾਸ਼ਨ ਨੇ 2005 ਵਿੱਚ ਗੁਰਮੁਖੀ ਵਿੱਚ ਪ੍ਰਕਾਸ਼ਿਤ ਕੀਤੀ।
ਉਸ ਦਾ ਇੱਕ ਕਾਵਿ ਸੰਗ੍ਰਹਿ “ਖ਼੍ਵਾਬ ਤੋਂ ਜ਼ਰਾ ਪਹਿਲਾਂ” ਡਾ. ਮੁਹੰਮਦ ਇਦਰੀਸ ਨੇ ਲਿਪੀਅੰਤਰ ਕਰਕੇ ਲੋਕਗੀਤ ਪ੍ਰਕਾਸ਼ਨ ਤੋਂ ਛਪਵਾਇਆ। ਬੁਸ਼ਰਾ ਐਜਾਜ਼ ਦੇ ਕਹਾਣੀ ਸੰਗ੍ਰਹਿ “ਅੱਜ ਦੀ ਸ਼ਹਿਰਜ਼ਾਦ” 2005 ਵਿੱਚ ਅਤੇ “ਕਾਤਰਾਂ ਤੋਂ ਬਣੀ ਔਰਤ” 2006 ਵਿੱਚ ਲੋਕਗੀਤ ਵੱਲੋਂ ਛਪੀ। ਉਸ ਦਾ ਸਫ਼ਰਨਾਮਾ “ਮੇਰੀ ਹੱਜ ਯਾਤਰਾ ਨੈਸ਼ਨਲ ਬੁੱਕ ਸ਼ਾਪ ਨਵੀਂ ਦਿੱਲੀ ਨੇ ਪ੍ਰਕਾਸ਼ਿਤ ਕੀਤੀ।

Latest News : ਪਾਕਿਸਤਾਨ ਦੀ ਸ਼ਾਇਰਾ ਬੁਸ਼ਰਾ ਏਜਾਜ਼ ਦੀ ਸੱਜਰੀ ਸ਼ਾਇਰੀ : ਗੁਰਭਜਨ ਗਿੱਲ
ਬੁਸ਼ਰਾ ਐਜਾਜ਼ ਦੀਆਂ ਅਣਛਪੀਆਂ ਕਿਤਾਬਾਂ ਦੀ ਸੂਚੀ ਵਿੱਚ ਨਾਵਲ “ਕਾਂਗ”, ਨਾਵਲਿਟ “ਇਮਾਨ ਦੀ ਕਹਾਣੀ” ਤੇ “ਰੂਹਾਨੀ ਰਾਹਾਂ ਦਾ ਮੁਸਾਫਿਰ” ਸ਼ਾਮਿਲ ਹਨ।
ਬੁਸ਼ਰਾ ਐਜਾਜ਼ ਦੇਸ਼ ਬਦੇਸ਼ ਦੀਆਂ ਕਈ ਸੰਸਥਾਵਾਂ ਵੱਲੋਂ ਬੁਲਾਵੇ ਤੇ ਪਰਦੇਸ ਯਾਤਰਾ ਕਰ ਚੁਕੀ ਹੈ। ਉਹ ਪੰਜਾਬ ਆਰਟਸ ਕੌਂਸਲ ਲਾਹੌਰ ਦੀ ਲੰਮਾ ਸਮਾਂ ਬੋਰਡ ਆਫ਼ ਗਵਰਨਰਜ਼ ਦੀ ਮੈਂਬਰ ਰਹੀ ਹੈ। 1989 ਵਿੱਚ ਉਹ ਪਹਿਲੀ ਵਾਰ ਨਵੀਂ ਦਿੱਲੀ ਵਿਖੇ ਹੋਈ ਆਲਮੀ ਉਰਦੂ ਕਾਨਫਰੰਸ ਵਿੱਚ ਸ਼ਾਮਿਲ ਹੋਣ ਆਈ। 1994 ਵਿੱਚ ਉਹ ਇੰਡੋ ਪਾਕਿ ਮੁਸ਼ਾਇਰੇ ਵਿੱਚ ਸ਼ਾਮਿਲ ਹੋਣ ਲਈ ਯਮੁਨਾ ਨਗਰ, ਚੰਡੀਗੜ੍ਹ ਤੇ ਪਟਿਆਲਾ ਵਿੱਚ ਆਈ। ਸ਼ਾਰਜਾਹ(ਡੁਬਈ) ਵਿਖੇ ਹੋਏ ਇੰਟਰਨੈਸ਼ਨਲ ਉਰਦੂ ਮੁਸ਼ਾਇਰੇ ਵਿੱਚ ਉਸਨੇ ਹਿੱਸਾ ਲੈ ਕੇ ਵਿਸ਼ਵ ਪਛਾਣ ਬਣਾਈ। ਭਾਰਤ ਵਿੱਚ ਹੋਈਆਂ ਅਨੇਕ ਕਾਨਫਰੰਸਾਂ ਵਿੱਚ ਉਹ ਡੈਲੀਗੇਟ ਵਜੋਂ ਸ਼ਾਮਿਲ ਹੋਈ। 18-20 ਫਰਵਰੀ 2006 ਨੂੰ ਪਟਿਆਲਾ ਵਿਖੇ ਕਰਵਾਏ ਪਟਿਆਲਾ ਹੈਰੀਟੇਜ ਫੈਸਟੀਵਲ ਵਿੱਚ ਉਸ ਦੀ ਸ਼ਮੂਲੀਅਤ ਬਹੁਤ ਮਹੱਤਵ ਪੂਰਨ ਸੀ ਕਿਉਂਕਿ ਉਦੋਂ ਤੀਕ ਉਹ ਗੁਰਮੁਖੀ ਵਿੱਚ ਏਧਰ ਛਪੀਆਂ ਲਿਖਤਾਂ ਕਾਰਨ ਜਾਣਿਆ ਪਛਾਣਿਆ ਚਿਹਰਾ ਬਣ ਚੁਕੀ ਸੀ। ਇਸੇ ਫੇਰੀ ਦੌਰਾਨ ਉਸਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਪੰਜਾਬੀ ਸਾਹਿੱਤਕਾਰ ਐਵਾਰਡ ਦਿੱਤਾ ਗਿਆ।
ਸਾਹਿਰ ਅਕਾਡਮੀ ਲੁਧਿਆਣਾ ਵੱਲੋਂ ਜਸ਼ਨੇ ਸਾਹਿਰ ਮੌਕੇ ਉਸਨੂੰ “ਅਦੀਬ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਲੋਗ ਅਦਬੀ ਮਜਲਿਸ ਲਾਹੌਰ ਵੱਲੋਂ ਉਸ ਨੂੰ ਬਰਾਏ ਹੁਸਨ ਏ ਕਾਰਕਰਦਗੀ ਐਵਾਰਡ ਵੀ ਮਿਲ ਚੁਕਾ ਹੈ। ਸਾਲ 2022ਨੂੰ ਲਾਹੌਰ ਵਿਖੇ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਉਸ ਦੀ ਸੱਜਰੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” (ਸ਼ਾਹਮੁਖੀ ਅੱਖਰਾਂ ਵਿੱਚ)ਜਨਾਬ ਫ਼ਖ਼ਰ ਜ਼ਮਾਂ, ਡਾ. ਦੀਪਕ ਮਨਮੋਹਨ ਸਿੰਘ ਅਤੇ ਇਨ੍ਹਾਂ ਸਤਰਾਂ ਦੇ ਲੇਖਕ ਨੇ ਲੋਕ ਅਰਪਨ ਕੀਤੀ। ਇਸ ਕਾਵਿ ਕਿਤਾਬ ਨੂੰ ਸਾਲ 2025 ਵਿੱਚ ਚੇਤਨਾ ਪ੍ਰਕਾਸ਼ਨ ਲੁਧਿਆਣਾ ਵੱਲੋਂ ਸ. ਗੁਰਦੇਵ ਸਿੰਘ ਪੰਧੇਰ ਪਾਸੋਂ ਗੁਰਮੁਖੀ ਵਿੱਚ ਲਿਪੀਅੰਤਰ ਕਰਕੇ ਛਾਪਿਆ ਗਿਆ ਹੈ। ਕੱਲ੍ਹ ਸ਼ਾਮੀਂ ਸਤੀਸ਼ ਗੁਲਾਟੀ ਨੇ ਇਸ ਕਿਤਾਬ ਦੇ ਦਰਸ਼ਨ ਕਰਵਾਏ ਤਾਂ ਆਨੰਦ ਆ ਗਿਆ। ਸੋਹਣੀ ਛਪੀ ਹੈ। ਵਿਸ਼ਵ ਪੰਜਾਬੀ ਕਾਨਫਰੰਸ 19-22 ਜਨਵਰੀ ਦੌਰਾਨ ਇਹ ਲੋਕ ਅਰਪਣ ਹੋਵੇਗੀ।
ਕਿਤਾਬ ਖ਼ਰੀਦ ਕੇ ਬੁਸ਼ਰਾ ਐਜਾਜ਼ ਦੀਆਂ ਲਿਖਤਾਂ ਨਾਲ ਤੁਸੀਂ ਵੀ ਸਾਂਝ ਪਾਇਉ।

ਗੁਰਭਜਨ ਗਿੱਲ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

by Navjot
3 days ago
0

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 