• Latest
  • Trending
Latest News: ਕਾਂਗਰਸ ਦੂਜਿਆਂ ਦਾ ਛੱਡ ਆਪਣਾ ਸੋਚੇ – ਹਰਚੰਦ ਸਿੰਘ ਬਰਸਟ

1 year ago
 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

5 minutes ago
ਫਿਲਮ ‘Dhamaal 4’ ਦਾ ਨਵਾਂ ਗਾਣਾ ਰਿਲੀਜ਼ ; ‘ਗੁਲਾਬੀ ਸਾੜੀ’ ਫੇਮ ਸੰਜੂ ਰਾਠੌੜ ਨੇ ਸਾਂਝਾ ਕੀਤਾ ਆਪਣਾ ਤਜਰਬਾ

14 minutes ago
PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

40 minutes ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

52 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

1 hour ago
Pakistan : ਕਰਾਚੀ ਵਿੱਚ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ , ਤਿੰਨ ਜਵਾਨ ਮਾਰੇ ਗਏ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

2 hours ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

4 hours ago
Hindi News
English News
Sunday, June 28, 2026
No Result
View All Result
37 °c
Chandigarh
37 ° Mon
39 ° Tue
38 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਕਾਂਗਰਸ ਦੂਜਿਆਂ ਦਾ ਛੱਡ ਆਪਣਾ ਸੋਚੇ – ਹਰਚੰਦ ਸਿੰਘ ਬਰਸਟ

February 11, 2025
in ਖਬਰਾਂ, ਪੰਜਾਬ
Latest News: ਕਾਂਗਰਸ ਦੂਜਿਆਂ ਦਾ ਛੱਡ ਆਪਣਾ ਸੋਚੇ – ਹਰਚੰਦ ਸਿੰਘ ਬਰਸਟ

Latest News: ਕਾਂਗਰਸ ਦੂਜਿਆਂ ਦਾ ਛੱਡ ਆਪਣਾ ਸੋਚੇ – ਹਰਚੰਦ ਸਿੰਘ ਬਰਸਟ

ਪਟਿਆਲਾ, 11 ਫਰਵਰੀ 2025 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ‘ਆਪ’ ਦੇ ਵਿਧਾਇਕਾਂ ਦਾ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਦੇ ਬਿਆਨ ਤੇ ਪਲਟਵਾਰ ਕਰਦਿਆਂ ਕਿਹਾ ਕਿ ਬਾਜਵਾ ਨੂੰ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਿਧਾਇਕਾਂ ਬਾਰੇ ਸੋਚਣਾ ਚਾਹੀਦਾ ਹੈ।

ਸ. ਬਰਸਟ ਨੇ ਕਿਹਾ ਕਿ ਬਾਜਵਾ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਤਾਂ ਗੱਲ ਕਰਦੇ ਹਨ, ਪਰ ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਬਾਜਵਾ ਭੁੱਲ ਗਏ ਹਨ ਕਿ ਦੇਸ਼ ਵਿੱਚ ਜਿੱਥੇ ਵੀ ਚੋਣਾਂ ਹੋਇਆ ਹਨ, ਕਾਂਗਰਸ ਨੂੰ ਮੂੰਹ ਦੀ ਹੀ ਖਾਣੀ ਪਈ ਹੈ ਅਤੇ ਦਿੱਲੀ ਵਿੱਚ ਤਾਂ ਖਾਤਾ ਨਾ ਖੁਲਣ ਦੇ ਬਾਵਜੂਦ ਇਨ੍ਹਾਂ ਦੇ ਆਗੂ ਜਸ਼ਨ ਮਨ੍ਹਾ ਰਹੇ ਸਨ। ਉਨ੍ਹਾਂ ਕਿਹਾ ਕਿ ਬਾਜਵਾ ਬੇਬੁਨਿਆਦ ਬਿਆਨ ਦੇ ਰਹੇ ਹਨ ਅਤੇ ਉਨ੍ਹਾਂ ਦੇ ਦਾਅਵੇ ਕਦੇ ਸੱਚ ਨਹੀਂ ਹੁੰਦੇ। ਦੇਸ਼ ਦੀ ਸਭ ਤੋਂ ਪੁਰਾਣੀ ਅਤੇ ਲੰਮੇ ਸਮੇਂ ਤੱਕ ਸੱਤਾ ਵਿੱਚ ਰਹਿਣ ਦੇ ਬਾਵਜੂਦ ਕਾਂਗਰਸ ਦੀ ਹਾਲਤ ਅਜਿਹੀ ਹੈ ਕਿ ਉਸ ਨੂੰ ਦਿੱਲੀ ਵਿੱਚ ਇੱਕ ਵੀ ਸੀਟ ਨਹੀਂ ਮਿਲਦੀ, ਜੋ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਕਾਰਜ ਕੀਤੇ ਜਾ ਰਹੇ ਹਨ ਅਤੇ ਸੂਬੇ ਨੂੰ ਰੰਗਲਾ ਪੰਜਾਬ – ਖੁਸ਼ਹਾਲ ਪੰਜਾਬ ਬਣਾਉਣ ਵੱਲ ਤੇਜੀ ਨਾਲ ਵਧਿਆ ਜਾ ਰਿਹਾ ਹੈ। ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਤੋਂ ਖੁਸ਼ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਪੋਣੇ ਤਿੰਨ ਸਾਲ ਦੇ ਕਾਰਜਕਾਲ ਅੰਦਰ ਵਿਕਾਸ ਕਾਰਜਾਂ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪਾਰਟੀ ਨੂੰ ਹੋਰ ਮਜਬੂਤ ਬਣਾ ਰਹੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

by Navjot
June 28, 2026
0

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ    ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)...

ਫਿਲਮ ‘Dhamaal 4’ ਦਾ ਨਵਾਂ ਗਾਣਾ ਰਿਲੀਜ਼ ; ‘ਗੁਲਾਬੀ ਸਾੜੀ’ ਫੇਮ ਸੰਜੂ ਰਾਠੌੜ ਨੇ ਸਾਂਝਾ ਕੀਤਾ ਆਪਣਾ ਤਜਰਬਾ

ਫਿਲਮ ‘Dhamaal 4’ ਦਾ ਨਵਾਂ ਗਾਣਾ ਰਿਲੀਜ਼ ; ‘ਗੁਲਾਬੀ ਸਾੜੀ’ ਫੇਮ ਸੰਜੂ ਰਾਠੌੜ ਨੇ ਸਾਂਝਾ ਕੀਤਾ ਆਪਣਾ ਤਜਰਬਾ

by Navjot
June 28, 2026
0

ਫਿਲਮ 'Dhamaal 4' ਦਾ ਨਵਾਂ ਗਾਣਾ ਰਿਲੀਜ਼ ; 'ਗੁਲਾਬੀ ਸਾੜੀ' ਫੇਮ ਸੰਜੂ ਰਾਠੌੜ ਨੇ ਸਾਂਝਾ ਕੀਤਾ ਆਪਣਾ ਤਜਰਬਾ   ਮੁੰਬਈ,...

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

by Navjot
June 28, 2026
0

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ...

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

by Navjot
June 28, 2026
0

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430      ਕਾਰਾਕਸ, 28 ਜੂਨ (ਵਿਸ਼ਵ ਵਾਰਤਾ) ਵੈਨੇਜ਼ੁਏਲਾ ਦੀ ਰਾਸ਼ਟਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

by Navjot
June 28, 2026
0

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ    ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)...

Most Popular

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ

by Ranjit Singh
1 week ago
0

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਅੰਮ੍ਰਿਤਸਰ, 20 ਜੂਨ: (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 