• Latest
  • Trending
Latest news : ਵਿਵਾਦਾਂ ‘ਚ ਘਿਰੇ ਯੂਟਿਊਬਰ ਧਰੁਵ ਰਾਠੀ

Latest news : ਵਿਵਾਦਾਂ ‘ਚ ਘਿਰੇ ਯੂਟਿਊਬਰ ਧਰੁਵ ਰਾਠੀ

1 year ago
PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

36 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

1 hour ago
International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

2 hours ago
National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

2 hours ago
Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

3 hours ago
National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

3 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

4 hours ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

5 hours ago
Hindi News
English News
Saturday, September 5, 2026
No Result
View All Result
32 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest news : ਵਿਵਾਦਾਂ ‘ਚ ਘਿਰੇ ਯੂਟਿਊਬਰ ਧਰੁਵ ਰਾਠੀ

ਆਰਟੀਫੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਬਣਾਈ ਸਿੱਖ ਗੁਰੂ ਸਹਿਬਾਨਾਂ 'ਤੇ ਐਨੀਮੇਸ਼ਨ ਵੀਡੀਓ

May 20, 2025
in ਖਬਰਾਂ, ਪੰਜਾਬ, ਫ਼ਿਲਮੀ
Latest news : ਵਿਵਾਦਾਂ ‘ਚ ਘਿਰੇ ਯੂਟਿਊਬਰ ਧਰੁਵ ਰਾਠੀ

Latest news : ਵਿਵਾਦਾਂ ‘ਚ ਘਿਰੇ ਯੂਟਿਊਬਰ ਧਰੁਵ ਰਾਠੀ

ਆਰਟੀਫੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਬਣਾਈ ਸਿੱਖ ਗੁਰੂ ਸਹਿਬਾਨਾਂ ‘ਤੇ ਐਨੀਮੇਸ਼ਨ ਵੀਡੀਓ

SGPC ਨੇ ਐਨੀਮੇਸ਼ਨ ਵੀਡੀਓ ’ਤੇ ਜਤਾਇਆ ਸਖ਼ਤ ਇਤਰਾਜ਼

ਸੁਖਬੀਰ ਸਿੰਘ ਬਾਦਲ ਨੇ ਵੀ ਕੀਤੀ ਨਿੰਦਾ

ਚੰਡੀਗੜ੍ਹ, 19 ਮਈ (ਵਿਸ਼ਵ ਵਾਰਤਾ) Latest news : ਹਰਿਆਣਾ ਦੇ ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂਆਂ ‘ਤੇ ਬਣਾਈ ਗਈ ਵੀਡੀਓ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਧਰੁਵ ਰਾਠੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਦੇ ਹੋਏ ਸਿੱਖ ਗੁਰੂਆਂ, ਸ਼ਹੀਦ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਐਨੀਮੇਸ਼ਨ ਰਹੀ ਪੇਸ਼ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ YouTuber ਧਰੁਵ ਰਾਠੀ ਦੀ ਤਾਜ਼ਾ ਵੀਡੀਓ ਦੀ ਸਖ਼ਤ ਨਿਖੇਧੀ ਕੀਤੀ ਹੈ।

ਯੂਟਿਊਬਰ ਧਰੁਵ ਰਾਠੀ ਨੇ “ਦ ਸਿੱਖ ਵਾਰੀਅਰ ਹੂ ਟੈਰਾਈਫਾਈਡ ਦ ਮੁਗਲਸ” ਸਿਰਲੇਖ ਵਾਲਾ ਇੱਕ ਵੀਡੀਓ ਬਣਾਇਆ ਹੈ। ਜਿਸ ਵਿੱਚ ਉਸਨੇ ਸਿੱਖਾਂ ਸੰਬੰਧੀ ਏਆਈ ਦੁਆਰਾ ਬਣਾਏ ਗਏ ਕੁਝ ਵਿਜ਼ੂਅਲ ਵੀ ਸ਼ਾਮਲ ਕੀਤੇ ਹਨ। ਜਿਸ ‘ਤੇ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ। ਸਿੱਖ ਭਾਈਚਾਰੇ ਵੱਲੋਂ ਇਸਨੂੰ ਸਿੱਖ ਗੁਰੂਆਂ ਦਾ ਅਪਮਾਨ ਦੱਸਿਆ ਜਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰੁਵ ਰਾਠੀ ਨਾਂ ਦੇ ਯੂਟਿਊਬਰ ਦੁਆਰਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਬਾਰੇ ਏ.ਆਈ. ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਅਤੇ ਸਰਕਾਰ ਨੂੰ ਇਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਅਤੇ ਸਿੱਖ ਸ਼ਖ਼ਸੀਅਤਾਂ ਦਾ ਇਤਿਹਾਸ ਸਾਡੇ ਲਈ ਪਵਿੱਤਰ ਅਤੇ ਅਟੁੱਟ ਵਿਰਾਸਤ ਹੈ, ਜਿਸ ਨੂੰ ਕਿਸੇ ਵੀ ਵਿਅਕਤੀ ਨੂੰ ਵਿਗਾੜਨ ਜਾਂ ਗਲਤ ਢੰਗ ਨਾਲ ਪੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਧਰੁਵ ਰਾਠੀ ਦੀ ਵੀਡੀਓ ਵਿਚ ਇਤਿਹਾਸਕ ਗਲਤੀਆਂ ਤੋਂ ਇਲਾਵਾ ਗੁਰੂ ਸਾਹਿਬਾਨ ਨੂੰ ਦਰਸਾਉਂਦੀ ਏ.ਆਈ. ਨਾਲ ਤਿਆਰ ਕੀਤੀ ਵੀਡੀਓ ਸ਼ਾਮਲ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ।

ਦੱਸ ਦਈਏ ਕਿ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂ ਸਾਹਿਬਾਨ ਦੇ ਏਆਈ ਐਨੀਮੇਸ਼ਨ ਰਾਹੀਂ ਕੀਤੇ ਫਿਲਮਾਂਕਣ ਉੱਤੇ ਕਰੜਾ ਨੋਟਿਸ ਲਿਆ ਗਿਆ ਹੈ ।

ਸੁਖਬੀਰ ਸਿੰਘ ਬਾਦਲ ਦਾ ਵੀ ਇਸ ਮਾਮਲੇ ਚ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ ” ਯੂਟਿਊਬਰ ਧਰੁਵ ਰਾਠੀ ਦੁਆਰਾ “The Sikh Warrior Who Terrified the Mughals” ਸਿਰਲੇਖ ਹੇਠ ਇੱਕ ਵੀਡੀਓ ਜਿਸ ਵਿੱਚ ਇਤਿਹਾਸਕ ਗਲਤੀਆਂ ਤੋਂ ਇਲਾਵਾ ਏ.ਆਈ (AI) ਨਾਲ ਤਿਆਰ ਕੀਤੇ ਸਾਡੇ ਗੁਰੂ ਸਾਹਿਬਾਨਾਂ ਨੂੰ ਦਰਸਾਉਂਦੇ ਦ੍ਰਿਸ਼ਾਂ ਦੀ ਅਣਉਚਿਤ ਤਰੀਕੇ ਨਾਲ ਕੀਤੀ ਗਈ ਵਰਤੋਂ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ । ਗੁਰੂ ਸਾਹਿਬਾਨ ਦੇ ਇਸ ਤਰੀਕੇ ਪੇਸ਼ ਕੀਤੇ ਦ੍ਰਿਸ਼ ਅਤੇ ਚਿੱਤਰਣ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਕਰਦੇ ਹਨ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੇ ਹਨ । ਸਤਿਕਾਰਤ ਭਾਸ਼ਾ ਦੀ ਮਹੱਤਤਾ ਬਾਰੇ ਅਗਿਆਨਤਾ ਅਤੇ ਅਜਿਹੇ ਗੁੰਮਰਾਹਕੁੰਨ ਬਿਰਤਾਂਤ ਭਵਿੱਖ ਵਿੱਚ ਵੀ ਸਮੱਸਿਆਵਾਂ ਪੈਦਾ ਕਰਦੇ ਹਨ । ਮੈਂ ਸਾਰੇ ਯੂਟਿਊਬਰ ਸਿਰਜਕਾਂ ਨੂੰ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਵਿਸ਼ਿਆਂ ਉੱਪਰ ਵੀਡਿਓਜ਼ ਤਿਆਰ ਕਰਦੇ ਸਮੇਂ ਬਹੁਤ ਸਾਵਧਾਨੀ ਅਤੇ ਸੰਵੇਦਨਸ਼ੀਲਤਾ ਵਰਤਣ ਦੀ ਬੇਨਤੀ ਕਰਦਾ ਹਾਂ । ਸਾਡੇ ਸਾਰਿਆਂ ਲਈ ਸਭ ਦੀਆਂ ਧਾਰਮਿਕ ਪਰੰਪਰਾਵਾਂ ਅਤੇ ਇਤਿਹਾਸ ਦੀ ਸਹੀ ਪੜਚੋਲ ਦਾ ਧਿਆਨ ਰੱਖਣਾ ਬਹੁਤ ਮਹੱਤਵਪੂਰਨ ਹੈ। ਮੈਂ ਇਤਰਾਜ਼ਯੋਗ ਟਿੱਪਣੀਆਂ ਨੂੰ ਤੁਰੰਤ ਹਟਾਉਣ ਅਤੇ ਅਗਾਂਹ ਲਈ ਸਿੱਖ ਧਰਮ ਦੀ ਪਵਿੱਤਰ ਵਿਰਾਸਤ ਸੰਬੰਧੀ ਟਿੱਪਣੀ ਕਰਦਿਆਂ ਸੁਚੇਤ ਰਹਿ ਕੇ ਸੁਹਿਰਦਤਾ ਨਾਲ ਪੇਸ਼ ਆਉਣ ਦੀ ਸਭ ਤੋਂ ਉਮੀਦ ਵੀ ਕਰਦਾ ਹਾਂ ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

by Ranjit Singh
September 5, 2026
0

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ) – ਅਧਿਆਪਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

by Ranjit Singh
September 5, 2026
0

Punjab: ਦੋਸਤਾਂ ਨਾਲ ਸਵਿਮਿੰਗ ਪੂਲ 'ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ ਲੁਧਿਆਣਾ, 5 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ 'ਚ...

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

by Ranjit Singh
September 5, 2026
0

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ): ਦੱਖਣੀ ਅਮਰੀਕੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

by Ranjit Singh
September 5, 2026
0

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ) – ਅਧਿਆਪਕ...

Most Popular

Punjab: ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ – ਜਥੇਦਾਰ ਗੜਗੱਜ

Punjab: ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ – ਜਥੇਦਾਰ ਗੜਗੱਜ

by Ranjit Singh
1 month ago
0

Punjab: ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ - ਜਥੇਦਾਰ ਗੜਗੱਜ - ਖਾਲਸਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 