• Latest
  • Trending
Latest News: ਡਾਕਟਰ ਬਰਿੰਦਰ ਕੌਰ ਸੀਨੀਅਰ ਸੈਕੰਡਰੀ ਸਕੂਲ ਦੁਬਲੀ ਦੇ ਵਿਦਿਆਰਥੀਆਂ ਨਾਲ ਹੋਏ ਰੂਬਰੂ

Latest News: ਡਾਕਟਰ ਬਰਿੰਦਰ ਕੌਰ ਸੀਨੀਅਰ ਸੈਕੰਡਰੀ ਸਕੂਲ ਦੁਬਲੀ ਦੇ ਵਿਦਿਆਰਥੀਆਂ ਨਾਲ ਹੋਏ ਰੂਬਰੂ

1 year ago
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

3 hours ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

5 hours ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

5 hours ago
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

5 hours ago
ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

6 hours ago
TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

6 hours ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

8 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

9 hours ago
Hindi News
English News
Sunday, June 28, 2026
No Result
View All Result
33 °c
Chandigarh
37 ° Sun
36 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਡਾਕਟਰ ਬਰਿੰਦਰ ਕੌਰ ਸੀਨੀਅਰ ਸੈਕੰਡਰੀ ਸਕੂਲ ਦੁਬਲੀ ਦੇ ਵਿਦਿਆਰਥੀਆਂ ਨਾਲ ਹੋਏ ਰੂਬਰੂ

ਗਿਆਨ ਦੇ ਪਰਾਂ ਸਦਕਾ ਦੁਨੀਆ ਦੇ ਅੰਬਰੀਂ ਲੱਗਦੀਆਂ ਹਨ ਉਡਾਰੀਆਂ- ਡਾਕਟਰ ਬਰਿੰਦਰ ਕੌਰ

February 7, 2025
in ਖਬਰਾਂ, ਪੰਜਾਬ
Latest News: ਡਾਕਟਰ ਬਰਿੰਦਰ ਕੌਰ ਸੀਨੀਅਰ ਸੈਕੰਡਰੀ ਸਕੂਲ ਦੁਬਲੀ ਦੇ ਵਿਦਿਆਰਥੀਆਂ ਨਾਲ ਹੋਏ ਰੂਬਰੂ

Latest News: ਡਾਕਟਰ ਬਰਿੰਦਰ ਕੌਰ ਸੀਨੀਅਰ ਸੈਕੰਡਰੀ ਸਕੂਲ ਦੁਬਲੀ ਦੇ ਵਿਦਿਆਰਥੀਆਂ ਨਾਲ ਹੋਏ ਰੂਬਰੂ

ਗਿਆਨ ਦੇ ਪਰਾਂ ਸਦਕਾ ਦੁਨੀਆ ਦੇ ਅੰਬਰੀਂ ਲੱਗਦੀਆਂ ਹਨ ਉਡਾਰੀਆਂ- ਡਾਕਟਰ ਬਰਿੰਦਰ ਕੌਰ

ਪੱਟੀ/ਤਰਨਤਾਰਨ,7 ਫ਼ਰਵਰੀ (ਵਿਸ਼ਵ ਵਾਰਤਾ):- ਵਿਦਿਆ ਵਿਚਾਰੀ ਤਾਂ ਪਰਉਪਕਾਰੀ ਦੇ ਅਰਥ ਮੁਤਾਬਿਕ ਜੇ ਤੁਸੀਂ ਵਿਚਾਰੋ ਤਾਂ ਇਹ ਤੁਹਾਡੇ ਤੇ ਪਰਉਪਕਾਰ ਕਰ ਕੇ ਤੁਹਾਨੂੰ ਵੱਡੇ ਮੁਕਾਮਾਂ ਤੱਕ ਲੈ ਪਹੁੰਚਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰ ਇੰਦਰਪ੍ਰੀਤ ਸਿੰਘ ਧਾਮੀ ਨੇ ਪ੍ਰਸਿੱਧ ਸਾਹਿਤਕਾਰ ਡਾਕਟਰ ਬਰਿੰਦਰ ਕੌਰ ਨੂੰ ਸੀਨੀਅਰ ਸੈਕੰਡਰੀ ਸਕੂਲ ਦੁੱਬਲੀ ਦੇ ਵਿਦਿਆਰਥੀਆਂ ਦੇ ਰੂਬਰੂ ਕਰਵਾਉਂਦਿਆਂ ਕੀਤਾ।ਇਸ ਮੌਕੇ ਵਿਦਿਆਰਥੀਆਂ ਨੂੰ ਡਾਕਟਰ ਬਰਿੰਦਰ ਕੌਰ ਬਾਰੇ ਜਾਣਕਾਰੀ ਦਿੰਦਿਆਂ ਡਾਕਟਰ ਧਾਮੀ ਨੇ ਦੱਸਿਆ ਡਾਕਟਰ ਬਰਿੰਦਰ ਕੌਰ ਨੇ 20 ਸਾਲ ਜਲੰਧਰ ਦੂਰਦਰਸ਼ਨ ਤੇ ਬਤੌਰ ਨਿਊਜ਼ ਰੀਡਰ ਸੇਵਾਵਾਂ ਦਿੱਤੀਆਂ। ਪਿਛਲੇ 22 ਸਾਲ ਤੋਂ ਉਹ ਵੱਖ-ਵੱਖ ਕਾਲਜਾਂ ਵਿੱਚ ਪ੍ਰਿੰਸੀਪਲ ਵਜੋਂ ਸੇਵਾਵਾਂ ਦੇ ਰਹੇ ਹਨ। ਇਸ ਸਮੇਂ ਉਹ ਮਾਤਾ ਸੁੰਦਰੀ ਯੂਨੀਵਰਸਿਟੀ ਮਾਨਸਾ ਵਿਖੇ ਪ੍ਰਿੰਸੀਪਲ ਵਜੋਂ ਨਿਯੁਕਤ ਹਨ। ਡਾਕਟਰ ਬਰਿੰਦਰ ਕੌਰ ਨੇ ਸਮੇਂ ਸਮੇਂ ਤੇ ਸਭਿਆਚਾਰ,ਖੇਡਾਂ ਅਤੇ ਪੜ੍ਹਾਈ ਦੇ ਖੇਤਰ ਵਿੱਚ ਮਿਸਾਲੀ ਮੱਲਾਂ ਮਾਰੀਆਂ ਹਨ। ਇਨ੍ਹਾਂ ਦਾ ਲਿਖਿਆ ਲੇਖ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਜਮਾਤ ਦੀ ਪੰਜਾਬੀ ਦੀ ਪੁਸਤਕ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਇਆ ਜਾ ਰਿਹਾ ਹੈ।ਇਸ ਮੌਕੇ ਡਾਕਟਰ ਧਾਮੀ ਨੇ ਕਿਹਾ ਕਿ ਸਾਡੇ ਸਕੂਲ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਅੱਜ ਡਾਕਟਰ ਬਰਿੰਦਰ ਕੌਰ ਸਾਡੇ ਵਿਦਿਆਰਥੀਆਂ ਦੇ ਰੂਬਰੂ ਹੋ ਰਹੇ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਬੇਹੱਦ ਗਰਮਜੋਸ਼ੀ ਨਾਲ ਡਾਕਟਰ ਬਰਿੰਦਰ ਕੌਰ ਦਾ ਸਕੂਲ ਆਉਣ ‘ਤੇ ਸਵਾਗਤ ਕੀਤਾ ਗਿਆ।

ਇਸ ਮੌਕੇ ਡਾਕਟਰ ਬਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਰੂਬਰੂ ਹੁੰਦਿਆਂ ਕਿਹਾ ਕਿ ਵਿਦਿਆਰਥੀ ਦੀ ਜ਼ਿੰਦਗੀ ਵਿੱਚ ਪੜ੍ਹਾਈ ਮਹੱਤਵ ਇਸ ਤਰ੍ਹਾਂ ਹੈ ਜਿਵੇਂ ਕਿਸੇ ਪੰਛੀ ਦੀ ਜ਼ਿੰਦਗੀ ਵਿੱਚ ਪਰਾਂ ਦਾ ਮਹੱਤਵ ਹੁੰਦਾ ਹੈ। ਜਦ ਵਿਦਿਆਰਥੀ ਨੂੰ ਪੜ੍ਹਾਈ ਦੇ ਪਰ ਲੱਗਦੇ ਹਨ ਤਾਂ ਉਹ ਗਿਆਨ ਦੇ ਪਰਾਂ ਸਦਕਾ ਦੁਨੀਆਵੀ ਅੰਬਰ ਉੱਪਰ ਉਡਾਰੀਆਂ ਭਰਨ ਲੱਗਦਾ ਹੈ।‌ਜਿਸ ਵਿਦਿਆਰਥੀ ਨੇ ਪੜ੍ਹਾਈ ਨਾਲ ਸਾਂਝ ਪਾ ਲਈ ਉਸ ਨੂੰ ਜੀਵਨ ਜੀਣ ਦੀ ਜਾਂਚ ਆ ਜਾਂਦੀ ਹੈ। ਇਨਸਾਨ ਦੀਆਂ ਮੁਢਲੀਆਂ ਲੋੜਾਂ ਚੋਂ ਮੁੱਖ ਲੋੜ ਰੁਜ਼ਗਾਰ ਵੀ ਪੜ੍ਹਾਈ ਨਾਲ ਜੁੜਿਆ ਹੋਇਆ ਹੈ। ਜੇ ਤੁਸੀਂ ਪੜ੍ਹਨ ਪ੍ਰਤੀ ਸਮਰਪਿਤ ਹੋ ਜਾਂਦੇ ਹੋ ਤਾਂ ਦੁਨੀਆ ਦੀਆਂ ਮੁਸ਼ਕਿਲਾਂ ਬਹੁਤ ਆਸਾਨ ਹੋ ਜਾਂਦੀਆਂ ਹਨ। ਇਸ ਮੌਕੇ ਡਾਕਟਰ ਬਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦ ਤੁਹਾਡੇ ਅੰਦਰ ਕੁਝ ਕਰਨ ਦਾ ਜਜ਼ਬਾ ਆ ਜਾਂਦਾ ਹੈ ਤਾਂ ਹਾਲਾਤ ਅਤੇ ਇਲਾਕਾ ਮਾਇਨੇ ਨਹੀਂ ਰੱਖਦਾ। ਇਸ ਮੌਕੇ ਉਨ੍ਹਾਂ ਬਾਰਵੀਂ ਜਮਾਤ ਨੂੰ ਲੱਗੇ ਲੇਖ ਸਭਿਆਚਾਰ ਅਤੇ ਸਾਹਿਤ ਬਾਰੇ ਵਿਦਿਆਰਥੀਆਂ ਨਾਲ ਸਾਂਝ ਪਾਉਂਦਿਆਂ ਕਿਹਾ ਕਿ ਸਭਿਆਚਾਰ ਦੋ ਸ਼ਬਦਾਂ ਸਭਿਆ ਅਤੇ ਆਚਾਰ ਤੋਂ ਬਣਿਆ ਹੈ। ਸਾਡੀ ਜੀਵਨ ਜਾਂਚ ਨੂੰ ਸਭਿਆਚਾਰ ਕਿਹਾ ਜਾਂਦਾ ਹੈ। ਇਨਸਾਨ ਆਪਣੀ ਜ਼ਿੰਦਗੀ ਕਿਵੇਂ ਜਿਉਂਦਾ ਹੈ,ਕੀ ਖਾਂਦਾ ਹੈ,ਕੀ ਪਹਿਨਦਾ ਹੈ,ਕਿਹੜੀਆਂ ਖੇਡਾਂ ਖੇਡਦਾ,ਕਿਹੜਾ ਨਾਚ ਨੱਚਦਾ ਹੈ। ਇਸ ਸਭ ਕੁਝ ਸਾਡਾ ਸਭਿਆਚਾਰ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਹਰਸ਼ਰਨ ਸਿੰਘ ਨੇ ਡਾਕਟਰ ਬਰਿੰਦਰ ਕੌਰ ਨੂੰ ਸਕੂਲ ਆਉਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਡੇ ਸਕੂਲ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਪ੍ਰਸਿੱਧ ਅਤੇ ਬਹੁਮੁੱਖੀ ਦੇ ਮਾਲਕ ਡਾਕਟਰ ਬਰਿੰਦਰ ਕੌਰ ਅੱਜ ਸਾਡੇ ਵਿਦਿਆਰਥੀਆਂ ਦੇ ਰੂਬਰੂ ਹੋ ਰਹੇ ਹਨ। ਵਿਦਿਆਰਥੀਆਂ ਨੂੰ ਡਾਕਟਰ ਬਰਿੰਦਰ ਕੋਲੋਂ ਪ੍ਰੇਰਨਾ ਲੈਣ ਦੀ ਲੋੜ ਹੈ ਕਿਵੇਂ ਉਹ ਸਿੱਖਿਆ ਦੇ ਦਮ ਤੇ ਅੱਜ ਉੱਚ ਅਹੁਦੇ ਤੱਕ ਪਹੁੰਚੇ ਹਨ। ਅੱਜ ਸਿੱਖਿਆ ਦੇ ਖੇਤਰ ਵਿੱਚ ਡਾਕਟਰ ਬਰਿੰਦਰ ਕੌਰ ਇੱਕ ਵੱਡਾ ਮੁਕਾਮ ਰੱਖਦੇ ਹਨ। ਇਸ ਮੌਕੇ ਸਕੂਲ ਅਧਿਆਪਕਾਂ ਵੱਲੋਂ ਡਾਕਟਰ ਬਰਿੰਦਰ ਨੂੰ ਸਨਮਾਨ ਚਿੰਨ੍ਹ ਅਤੇ ਫੁਲਕਾਰੀ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਕੀਲ ਸਦਾ,ਲਖਵਿੰਦਰ ਸਿੰਘ,ਚਰਨਜੀਤ ਸਿੰਘ,ਅਰੁਣ ਕੁਮਾਰ ਸ਼ਰਮਾ,ਗੁਰਸੇਵਕ ਸਿੰਘ,ਜਗਜੀਤ ਸਿੰਘ,ਰਣਜੀਤ ਸਿੰਘ,ਮਨਮੋਹਨਜੀਤ ਸਿੰਘ,ਨਿਸ਼ਾਨ ਸਿੰਘ,ਰਮਨ ਕੁਮਾਰ, ਗੁਰਨਰਵਿੰਦਰ ਸਿੰਘ,ਰੋਸ਼ਨ ਸਿੰਘ,ਸਰਬਦੀਪ ਕੌਰ,ਸੰਦੀਪ ਕੌਰ,ਸ਼ਰਨਜੀਤ ਕੌਰ,ਇੰਦੂ ਬਾਲਾ,ਮਨਜੀਤ ਕੌਰ,ਵੀਰਪਾਲ ਕੌਰ,ਪ੍ਰਿਯੰਕਾ ਰਾਣੀ,ਰਾਜਬੀਰ ਕੌਰ,ਮੈਡਮ ਮਨੀਆ,ਪਰਮਜੀਤ ਕੌਰ,ਚਰਨਜੀਤ ਕੌਰ ਆਦਿ ਸਭ ਦੀ ਭੂਮਿਕਾ ਰਹੀ।

Tags: BREAKING NEWSBreaking news in PunjabiLatest Punjab newsPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

by Ankit
June 28, 2026
0

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ...

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

by Jaspreet Kaur
June 27, 2026
0

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) :...

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

by Ankit
June 27, 2026
0

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,27 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

by Ankit
June 28, 2026
0

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ...

Most Popular

ਚੰਡੀਗੜ੍ਹ GMCH-32 ‘ਚ ਹੜਕੰਪ: ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਡਾਕਟਰ ਦੀ ਲਾਸ਼!

ਚੰਡੀਗੜ੍ਹ GMCH-32 ‘ਚ ਹੜਕੰਪ: ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਡਾਕਟਰ ਦੀ ਲਾਸ਼!

by Jaspreet Kaur
4 weeks ago
0

ਚੰਡੀਗੜ੍ਹ GMCH-32 'ਚ ਹੜਕੰਪ: ਹਸਪਤਾਲ ਦੇ ਬਾਥਰੂਮ 'ਚੋਂ ਮਿਲੀ ਡਾਕਟਰ ਦੀ ਲਾਸ਼! ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਗਵਰਨਮੈਂਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 