• Latest
  • Trending
Latest News: ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈ.ਐਸ.ਬੀ. ਐਸ.ਏ.ਐਸ.ਨਗਰ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ : ਜ਼ਿਲ੍ਹਾ ਮੈਜਿਸਟਰੇਟ

1 year ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

38 minutes ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

2 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

3 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

4 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

5 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, May 6, 2026
No Result
View All Result
24 °c
Chandigarh
29 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈ.ਐਸ.ਬੀ. ਐਸ.ਏ.ਐਸ.ਨਗਰ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ : ਜ਼ਿਲ੍ਹਾ ਮੈਜਿਸਟਰੇਟ

March 10, 2025
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਮਾਰਚ (ਸਤੀਸ਼ ਕੁਮਾਰ ਪੱਪੀ):- ਭਾਰਤ ਦੇ ਰਾਸ਼ਟਰਪਤੀ ਇੰਡੀਅਨ ਸਕੂਲ ਆਫ ਬਿਜਨਸ ਆਈ.ਐਸ.ਬੀ. ਮੋਹਾਲੀ ਵਿਖੇ 11 ਮਾਰਚ 2025 ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ੍ਰੀਮਤੀ ਕੋਮਲ ਮਿੱਤਲ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਚੈਪਟਰ 11 (ਸੀ-ਅਰਜੈਂਟ ਕੇਸਿਸ ਆਫ ਨੁਆਸੈਂਸ ਔਰ ਅਪਰੀਹੈਂਡਿਡ ਡੇਂਜਰ) ਅਧੀਨ ਧਾਰਾ 163, (The Bharatiya Nagrik Suraksha Sanhita, 2023 (46 of 2023) Chapter XI (C-Urgent cases of nuisance or apprehended danger) u/s 163) ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਇੰਡੀਅਨ ਸਕੂਲ ਆਫ ਬਿਜਨਸ, ਮੋਹਾਲੀ ਆਲੇ ਦੁਆਲੇ ਦੇ 5 ਕਿਲੋਮੀਟਰ ਦੇ ਏਰੀਏ ‘ਤੇ ਡਰੋਨ ਉਡਾਏ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਵੱਲੋਂ ਇਸ ਏਰੀਆ ਨੂੰ ਨੋ-ਫਲਾਇੰਗ ਜ਼ੋਨ (No flying Zone) ਵੀ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਦੀ ਉਡਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗਾ।

ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਇਹ ਹੁਕਮ 11 ਮਾਰਚ 2025 ਨੂੰ ਉਕਤ ਏਰੀਏ ਵਿੱਚ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।

*ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਜੀ ਦੀ ਫੇਰੀ ਦੇ ਸਬੰਧ ਵਿੱਚ ਟ੍ਰੈਫਿਕ ਡਾਇਵਰਸ਼ਨ ਪਲਾਨ*  

 *ਪਟਿਆਲਾ ਤੋਂ ਚੰਡੀਗੜ੍ਹ* 

ਪਟਿਆਲਾ-ਰਾਜਪੁਰਾ-ਬਨੂੜ-

ਲਾਂਡਰਾਂ-ਗੋਦਰੇਜ ਚੌਂਕ-ਮਦਨਪੁਰਾ ਚੌਂਕ

 *ਦੂਜਾ ਰਸਤਾ*

 ਪਟਿਆਲਾ ਤੋਂ ਚੰਡੀਗੜ੍ਹ 

 ਪਟਿਆਲਾ-ਰਾਜਪੁਰਾ-ਬਨੂੜ-ਛੱਤ ਲਾਈਟਸ-ਜ਼ੀਰਕਪੁਰ-ਚੰਡੀਗੜ੍ਹ 

*ਜ਼ੀਰਕਪੁਰ ਤੋਂ ਖਰੜ ਤੱਕ ਜਨਤਾ ਲਈ ਰੂਟ ਪਲਾਨ*

 ਜ਼ੀਰਕਪੁਰ-ਛੱਤ ਲਾਈਟਾਂ- ਏਅਰਪੋਰਟ ਚੌਂਕ- ਲਾਂਡਰਾਂ ਬਨੂੜ ਰੋਡ-ਖਰੜ

 *ਖਰੜ ਤੋਂ ਜ਼ੀਰਕਪੁਰ ਲਈ ਰੂਟ ਪਲਾਨ*

 ਖਰੜ-ਏਅਰਪੋਰਟ ਰੋਡ- CP67-ਨਾਈਪਰ-ਚੰਡੀਗੜ੍ਹ

 *ਖਰੜ ਤੋਂ ਅੰਬਾਲਾ*

 ਖਰੜ-ਲਾਂਡਰਾਂ-ਦੈੜੀ-ਏਅਰਪੋਰਟ ਚੌਂਕ-ਛੱਤ ਲਾਈਟਾਂ-ਡੇਰਾਬੱਸੀ

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ

1 week ago
0

Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 