• Latest
  • Trending
Latest News : ਚੰਡੀਗੜ੍ਹ ‘ਚ 5 ਮਾਰਚ ਨੂੰ ਲੱਗਣ ਵਾਲੇ ਮੋਰਚੇ ਸਬੰਧੀ ਕਿਸਾਨਾਂ ਨੇ ਕੀਤੀ ਮੀਟਿੰਗ

Latest News : ਚੰਡੀਗੜ੍ਹ ‘ਚ 5 ਮਾਰਚ ਨੂੰ ਲੱਗਣ ਵਾਲੇ ਮੋਰਚੇ ਸਬੰਧੀ ਕਿਸਾਨਾਂ ਨੇ ਕੀਤੀ ਮੀਟਿੰਗ

2 years ago
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

11 minutes ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

27 minutes ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

1 hour ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

2 hours ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

3 hours ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

4 hours ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

4 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

5 hours ago
Hindi News
English News
Wednesday, September 30, 2026
No Result
View All Result
33 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਚੰਡੀਗੜ੍ਹ ‘ਚ 5 ਮਾਰਚ ਨੂੰ ਲੱਗਣ ਵਾਲੇ ਮੋਰਚੇ ਸਬੰਧੀ ਕਿਸਾਨਾਂ ਨੇ ਕੀਤੀ ਮੀਟਿੰਗ

February 26, 2025
in ਖਬਰਾਂ, ਖੇਤੀਬਾੜੀ
Latest News : ਚੰਡੀਗੜ੍ਹ ‘ਚ 5 ਮਾਰਚ ਨੂੰ ਲੱਗਣ ਵਾਲੇ ਮੋਰਚੇ ਸਬੰਧੀ ਕਿਸਾਨਾਂ ਨੇ ਕੀਤੀ ਮੀਟਿੰਗ

Latest News : ਚੰਡੀਗੜ੍ਹ ‘ਚ 5 ਮਾਰਚ ਨੂੰ ਲੱਗਣ ਵਾਲੇ ਮੋਰਚੇ ਸਬੰਧੀ ਕਿਸਾਨਾਂ ਨੇ ਕੀਤੀ ਮੀਟਿੰਗ

ਚੰਡੀਗੜ੍ਹ, 26ਫਰਵਰੀ(ਵਿਸ਼ਵ ਵਾਰਤਾ) Latest News : 26 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਦੀ ਵਧਵੀਂ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਭੁਰਥਲਾ ਅਤੇ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਪਿੰਡ ਰਾਣਵਾਂ ਮੋਰਚੇ ਵਿੱਚ ਕੀਤੀ ਗਈ।

Latest News : ਚੰਡੀਗੜ੍ਹ ‘ਚ 5 ਮਾਰਚ ਨੂੰ ਲੱਗਣ ਵਾਲੇ ਮੋਰਚੇ ਸਬੰਧੀ ਕਿਸਾਨਾਂ ਨੇ ਕੀਤੀ ਮੀਟਿੰਗ

ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ,ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ,ਸੂਬਾ ਆਗੂ ਅਮਰੀਕ ਸਿੰਘ, ਨਿਰਮਲ ਸਿੰਘ ਅਲੀਪੁਰ, ਰਾਜਿੰਦਰ ਸਿੰਘ ਭੋਗੀਵਾਲ ਨੇ ਦੱਸਿਆ ਕਿ ਕੱਲ੍ਹ ਪੰਜਾਬ ਅਸੈਂਬਲੀ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਚੌਖਟਾ ਰੱਦ ਕਰਨ ਨੂੰ ਸੰਘਰਸ਼ਸ਼ੀਲ ਕਿਸਾਨਾਂ ਦੀ ਅੰਸ਼ਕ ਜਿੱਤ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਅਤੇ ਪੰਜਾਬ ਦੀ ਨਵੀਂ ਖੇਤੀ ਨੀਤੀ ਲਾਗੂ ਕਰਵਾਉਣ ਸਮੇਤ ਲਟਕਦੀਆਂ ਭਖਵੀਆਂ ਕਿਸਾਨੀ ਮੰਗਾਂ ਦੇ ਹੱਲ ਲਈ ‘ਤੇ ਖੇਤੀਬਾੜੀ ਏਜੰਡੇ ਅਤੇ ਜਮੀਨਾਂ ਦੇ ਮਾਲਕੀ ਹੱਕ ਲੈਣ ਲਈ ਸੰਯੁਕਤ ਮੋਰਚੇ ਦੇ ਸੱਦੇ ਮਿਤੀ 5 ਮਾਰਚ 2025 ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾ ਰਿਹਾ ਇਸ ਮੋਰਚੇ ਨੂੰ ਲੈਕੇ ਆਉਣ ਵਾਲੇ ਦਿਨਾਂ ਵਿੱਚ ਜੰਗੀ ਪੱਧਰ ਤੇ ਪਿੰਡਾਂ ਵਿੱਚ ਰੈਲੀਆਂ ਸਮੇਤ ਔਰਤਾਂ ਦੀਆ ਮੀਟਿੰਗਾਂ ਨੌਜਵਾਨਾਂ ਦੀਆ ਮੀਟਿੰਗਾਂ ਕੀਤੀਆਂ ਜਾਣਗੀਆਂ ਜਿੰਨਾ ਚਿਰ ਪੰਜਾਬ ਸਰਕਾਰ ਇਹਨਾਂ ਮੰਗਾਂ ਨੂੰ ਲਾਗੂ ਨਹੀਂ ਕਰਦੀ ਇਸ ਮੰਗ ਦੇ ਵਿੱਚ ਮੁੱਖ ਮੰਗ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮਾਫ ਕਰਨ ਦੀ ਵੀ ਹੈ ਆਗੂਆਂ ਨੇ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਲਈ ਵੱਡੀ ਗਿਣਤੀ ਮਾਵਾਂ ਭੈਣਾਂ ਕਿਸਾਨਾਂ ਮਜ਼ਦੂਰਾਂ ਤੇ ਨੌਜਵਾਨਾਂ ਨੂੰ ਵੀ ਨਾਲ ਲੈ ਕੇ ਜਾਣਾ ਹੈ ਅਤੇ ਪਿੰਡ ਕਮੇਟੀਆਂ ਵੱਲੋਂ ਪੱਕੇ ਮੋਰਚੇ ਲਾਉਣ ਲਈ ਆਪਣੀਆਂ ਟਰਾਲੀਆਂ ਉੱਪਰ ਪੱਕੀਆਂ ਤਰਪਾਲਾਂ ਪਾਈਆ ਜਾਣ ਅਤੇ ਲਗਾਤਾਰ ਮੋਰਚਿਆਂ ਦੇ ਵਿੱਚ ਰਹਿਣ ਲਈ ਘਰ ਘਰ ਜਾ ਕੇ ਪਿੰਡਾਂ ਵਿੱਚੋਂ ਰਾਸ਼ਨ ਇਕੱਠਾ ਕੀਤਾ ਜਾਵੇ।  ਚੁੱਲੇ ਚੁੱਲੇ ਤੱਕ ਗੱਲ ਪਹੁੰਚਾਈ ਜਾਵੇ ਕਿ ਜੋ ਕਿਸਾਨ ਵਿਰੋਧੀ ਖੇਤੀ ਖਰੜਾ ਕੇਂਦਰ ਸਰਕਾਰ ਲਾਗੂ ਕਰਨਾ ਚਾਹੁੰਦੀ ਹੈ ਅਤੇ ਸਰਕਾਰੀ ਮੰਡੀਆਂ ਦਾ ਭੋਗ ਪਾਉਣਾ ਚਾਹੁੰਦੀ ਹੈ ਇਨਾ ਖਿਲਾਫ ਇਕੱਠੇ ਹੋ ਕੇ ਲੜਾਈ ਨਾ ਲੜੀ ਤਾਂ ਕੁੱਲ ਰੁਜ਼ਗਾਰ ਠੱਪ ਹੋ ਜਾਣੇ ਹਨ ਇਸ ਲਈ ਇਹ ਲੜਾਈ ਕੁੱਲ ਕਿਰਤੀ ਲੋਕਾਂ ਦੀ ਕਿਸਾਨਾਂ ਮਜ਼ਦੂਰਾਂ ਦੀ ਛੋਟੇ ਵਪਾਰੀ ਦੀ ਤੇ ਮੁਲਾਜ਼ਮਾਂ ਦੀ ਸਾਂਝੀ ਲੜਾਈ ਹੈ ਇਸ ਲੜਾਈ ਦੇ ਵਿੱਚ ਕੁੱਲ ਲੁਕਾਈ ਨੂੰ ਨਾਲ ਲੈ ਕੇ ਚੱਲਣਾ ਹੈ।

ਜ਼ਿਲ੍ਹੇ ਦੀ ਵਧਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਆਪ ਸਰਕਾਰ ਖੁਦ ਤਿਆਰ ਕੀਤੀ ਨਵੀਂ ਖੇਤੀ ਨੀਤੀ ਨੂੰ ਕਿਸਾਨਾਂ ਦੇ ਸੁਝਾਵਾਂ ਸਮੇਤ ਲਾਗੂ ਕਰਨ ਤੋਂ ਲਗਾਤਾਰ ਟਾਲ਼ਾ ਵੱਟਦੀ ਆ ਰਹੀ ਹੈ। ਕੇਂਦਰੀ ਭਾਜਪਾ ਸਰਕਾਰ ਕਿਸਾਨਾਂ ਲਈ ਤਿੰਨ ਕਾਲ਼ੇ ਖੇਤੀ ਕਾਨੂੰਨਾਂ ਨਾਲੋਂ ਵੀ ਵੱਧ ਮਾਰੂ ਕਾਰਪੋਰੇਟ ਪੱਖੀ ਕੌਮੀ ਖੇਤੀ ਮੰਡੀਕਰਨ ਨੀਤੀ ਚੌਖਟਾ ਪੂਰੇ ਦੇਸ਼ ਦੇ ਕਿਸਾਨਾਂ ਸਿਰ ਮੜ੍ਹਨ ਲਈ ਤਾਹੂ ਹੈ।ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਹੋਰ ਲਟਕਦੀਆਂ ਮੰਗਾਂ ਦੇ ਤਸੱਲੀਬਖ਼ਸ਼ ਹੱਲ ਤੋਂ ਲਗਾਤਾਰ ਟਾਲ਼ਾ ਵੱਟ ਰਹੀ ਹੈ। ਇਸ ਲਈ ਐੱਸ ਕੇ ਐੱਮ ਦੀ ਕੌਮੀ ਕਮੇਟੀ ਵੱਲੋਂ ਪੂਰੇ ਦੇਸ਼ ਦੀਆਂ ਸੂਬਾਈ ਰਾਜਧਾਨੀਆਂ ਵਿੱਚ 5 ਮਾਰਚ ਤੋਂ ਪੱਕੇ ਮੋਰਚੇ ਲਾਉਣ ਦੇ ਸੱਦੇ ਤਹਿਤ ਪੰਜਾਬ ਵਿੱਚ 7 ਰੋਜ਼ਾ ਮੋਰਚਾ ਦਿਨੇ ਰਾਤ ਲਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੀਆਂ ਜ਼ੋਰਦਾਰ ਤਿਆਰੀਆਂ ਲਈ ਜਥੇਬੰਦੀ ਵੱਲੋਂ ਦਿਨ ਰਾਤ ਇੱਕ ਕੀਤਾ ਹੋਇਆ ਹੈ। ਕਿਸਾਨ ਆਗੂਆਂ ਵੱਲੋਂ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਚੰਡੀਗੜ੍ਹ ਮੋਰਚੇ ਵਿੱਚ ਪ੍ਰਵਾਰਾਂ ਸਮੇਤ ਵਹੀਰਾਂ ਘੱਤ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਜ਼ਿਲ੍ਹਾ ਆਗੂ ਸਤਿਨਾਮ ਸਿੰਘ ਮਾਣਕ ਮਾਜਰਾ,ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ, ਮਹਿੰਦਰ ਸਿੰਘ ਭੁਰਥਲਾ, ਜਗਤਾਰ ਸਿੰਘ ਸਰੌਦ, ਬਲਾਕ ਆਗੂ ਹਰਿੰਦਰ ਸਿੰਘ ਚੌਦਾਂ, ਸੰਦੀਪ ਸਿੰਘ ਉਪੋਕੀ, ਗੁਰਮੀਤ ਕੌਰ ਕੁਠਾਲਾ,ਸਮੇਤ ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ ਸ਼ਾਮਲ ਹੋਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 30, 2026
0

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ — ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ...

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

by Ranjit Singh
September 30, 2026
0

Punjab: ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ ! ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਪੰਜਾਬ...

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

by Ranjit Singh
September 30, 2026
0

Asian Games 'ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ ਏਸ਼ੀਆਈ ਖੇਡਾਂ...

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 30, 2026
0

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ — ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ...

Most Popular

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

by Ranjit Singh
2 weeks ago
0

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ - ਪਰਿਵਾਰ ਨੇ ਕੇਂਦਰ ਤੋਂ ਮਦਦ ਮੰਗੀ ਪਠਾਨਕੋਟ, 15...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 