• Latest
  • Trending
Latest News: ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਕੀਤੀ ਨਿਤਿਨ ਗਡਕਾਰੀ ਨਾਲ ਮੁਲਾਕਾਤ

Latest News: ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਕੀਤੀ ਨਿਤਿਨ ਗਡਕਾਰੀ ਨਾਲ ਮੁਲਾਕਾਤ

1 year ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

42 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

1 hour ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

4 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਕੀਤੀ ਨਿਤਿਨ ਗਡਕਾਰੀ ਨਾਲ ਮੁਲਾਕਾਤ

ਪਟਿਆਲਾ-ਪਿਹੋਵਾ-ਕੁਰਕਸ਼ੇਤਰ ਰੋਡ ਨੂੰ ਰਾਸ਼ਟਰੀ ਚਾਰ ਮਾਰਗੀ ਅਤੇ ਪਟਿਆਲਾ-ਪਾਤੜਾਂ ਰੋਡ ਨੂੰ ਚੌੜਾ ਕਰਨ ਸਬੰਧੀ ਸੌਪਿਆ ਗਿਆ ਮੰਗ ਪੱਤਰ

May 17, 2025
in ਖਬਰਾਂ, ਪੰਜਾਬ

ਨਵੀਂ ਦਿੱਲੀ / ਪਟਿਆਲਾ, 17 ਮਈ 2025 (ਵਿਸ਼ਵ ਵਾਰਤਾ):- ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਸਮੇਤ, ਅੱਜ ਕੇਂਦਰੀ ਸੜਕ ਅਤੇ ਰਾਜਮਾਰਗ ਮੰਤਰੀ, ਸ੍ਰੀ ਨਿਤਿਨ ਗਡਕਾਰੀ ਨੂੰ ਮਿਲੇ, ਤਾਂ ਜੋ ਪਟਿਆਲਾ ਖੇਤਰ ਵਿੱਚ ਮੁੱਖ ਸੜਕਾਂ ਦਾ ਤੁਰੰਤ ਨਵੀਨੀਕਰਨ ਕੀਤਾ ਜਾਵੇ ਅਤੇ ਪਟਿਆਲਾ-ਪਿਹੋਵਾ ਰੋਡ ਨੂੰ ਚਾਰ ਮਾਰਗੀ ਨੈਸ਼ਨਲ ਹਾਈਵੇ ਦਾ ਦਰਜਾ ਦਿੱਤਾ ਜਾਵੇ ਅਤੇ ਪਟਿਆਲਾ-ਪਾਤੜਾਂ ਰੋਡ ਨੂੰ ਚੌੜਾ ਕੀਤਾ ਜਾਵੇ।
ਸ੍ਰੀਮਤੀ ਪ੍ਰਨੀਤ ਕੌਰ ਨੇ ਦੋਹਾਂ ਸੜਕਾਂ ਦੀ ਰਣਨੀਤਕ ਅਤੇ ਆਰਥਿਕ ਮਹੱਤਵਤਾ ‘ਤੇ ਜੋਰ ਦਿੰਦੇ ਕਿਹਾ ਕਿ “ਪਟਿਆਲਾ-ਪਿਹੋਵਾ-ਕੁਰਕਸ਼ੇਤਰ ਸੜਕ ਇੱਕ ਮੁੱਖ ਆਰਥਿਕ ਅਤੇ ਯਾਤਰਾ ਲਈ ਪੁਰਾਣਾ ਮਾਰਗ ਹੈ ਜੋ ਪੰਜਾਬ ਨੂੰ ਹਰਿਆਣਾ ਅਤੇ ਬਾਕੀ ਪਿੰਡਾਂ ਨਾਲ ਜੋੜਦਾ ਹੈ। ਇਸਨੂੰ ਰਾਸ਼ਟਰੀ ਮਾਰਗ ਬਣਾਉਣਾ ਵਾਹਨ ਦੇ ਆਵਾਜਾਈ ਲਈ ਹੋਰ ਸੁਖਾਲਾ ਬਣਾਏਗਾ ਅਤੇ ਸਥਾਨਕ ਵਪਾਰ ਨੂੰ ਵਧਾਏਗਾ।”

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪਟਿਆਲਾ ਖੇਤਰ ਦੇ ਪਟਿਆਲਾ-ਪਾਤੜਾਂ ਰੋਡ ਨੂੰ ਚੌੜਾ ਕੀਤਾ ਜਾਵੇ, ਤਾਂ ਜੋ ਦਿਨ ਪ੍ਰਤੀ ਦਿਨ ਵੱਧ ਰਹੇ ਸੜਕੀ ਹਾਦਸਿਆ ਨੂੰ ਰੋਕਿਆ ਜਾ ਸਕੇ।

ਨੱਸੂਪੁਰ ਪਿੰਡ ਦੇ ਨੇੜੇ ਪਟਿਆਲਾ-ਸਮਾਣਾ ਸੜਕ ‘ਤੇ ਹਾਲ ਹੀ ਵਿੱਚ ਹੋਏ ਭਿਆਣਕ ਸੜਕ ਦੁਰਘਟਨਾ ਦਾ ਹਵਾਲਾ ਦਿੰਦਿਆਂ, ਜਿੱਥੇ ਇੱਕ ਰੇਤ ਨਾਲ ਭਰੇ ਟਰੱਕ ਨਾਲ ਟੱਕਰ ਹੋਣ ਕਾਰਨ ਛੇ ਸਕੂਲ ਬੱਚਿਆਂ ਅਤੇ ਇੱਕ ਡਰਾਈਵਰ ਦੀ ਮੌਤ ਹੋਈ ਸੀ, ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਘਟਨਾ ਸਮੂਹ ਪਟਿਆਲਾ ਵਾਸੀਆਂ ਲਈ ਸਚੇਤਨਤਾ ਭਰਾਉਣ ਵਾਲੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਦਰਦਨਾਕ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਨੂੰ ਸੜਕ ਸੁਰੱਖਿਆ ਅਤੇ ਢਾਂਚਾ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਸ੍ਰੀਮਤੀ ਪ੍ਰਨੀਤ ਕੌਰ ਨੇ ਇਸ ਗੱਲ ਦੀ ਵੀ ਚਰਚਾ ਕੀਤੀ ਕਿ ਉਹ ਪਹਿਲਾਂ ਹੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਇਸ ਮਾਮਲੇ ਉੱਪਰ ਗੱਲਬਾਤ ਕਰ ਚੁੱਕੇ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਸੜਕਾਂ ਦੇ ਵਿਕਾਸ ਲਈ ਲੋੜੀਂਦੀ ਜੰਗਲੀ ਜ਼ਮੀਨ ਦੀ ਪਹਿਚਾਣ ਹੋ ਚੁੱਕੀ ਹੈ। ਇਸ ਤੋਂ ਇਲਾਵਾ, ਪਟਿਆਲਾ-ਪਾਤੜਾਂ ਰਾਹ ‘ਤੇ ਵਿਦਿਊਤ ਕਾਲਮਾਂ ਦੇ ਮੁੜ ਸਥਾਪਨ ਲਈ ਇੱਕ ਖਾਸ ਬਜਟ ਦਾ ਪ੍ਰਸਤਾਵ ਪਾਸ ਹੋ ਗਿਆ ਸੀ।

ਜੈ ਇੰਦਰ ਕੌਰ ਨੇ ਦੱਸਿਆ ਕਿ ਯਾਤਰੀਆਂ, ਖਾਸ ਕਰਕੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਹੁਣ ਹੋਰ ਖਤਰਾ ਨਹੀਂ ਦਿੱਤਾ ਜਾ ਸਕਦਾ ਅਤੇ ਤੁਰੰਤ ਲੋੜੀਦਾ ਕਦਮ ਚੱਕੇ ਜਾਣ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਖੇਤਰ ਵਿੱਚ ਆਵਾਜਾਈ ਵੱਧ ਰਹੀ ਹੈ, ਇਸ ਲਈ ਇਹ ਸੜਕਾਂ ਚੌੜੀਆਂ ਕਰਨੀਆ ਚਾਹੀਦੀਆਂ ਹਨ ਤਾਂ ਭਿਆਨਕ ਸੜਕ ਹਾਦਸਿਆਂ ਬਚਿਆ ਜਾ ਸਕੇ।

ਪ੍ਰਨੀਤ ਕੌਰ ਨੇ ਪਟਿਆਲਾ ਵਿੱਚ ਉੱਤਰੀ ਬਾਈਪਾਸ ਪ੍ਰੋਜੈਕਟ ‘ਤੇ ਚੱਲ ਰਹੇ ਕੰਮ ਲਈ ਸ਼੍ਰੀ ਨਿਤਿਨ ਗਡਕਰੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਦੀ ਅਪੀਲ ਕੀਤੀ, ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਸ਼ਹਿਰ ਵਿੱਚ ਟ੍ਰੈਫਿਕ ਭੀੜ ਨੂੰ ਕਾਫ਼ੀ ਹੱਦ ਤੱਕ ਘੱਟ ਕਰੇਗਾ ਅਤੇ ਭਾਰੀ ਵਾਹਨਾਂ ਲਈ ਇੱਕ ਸੁਚਾਰੂ ਆਵਾਜਾਈ ਰਸਤਾ ਪ੍ਰਦਾਨ ਕਰੇਗਾ, ਜਿਸ ਨਾਲ ਰੋਜ਼ਾਨਾ ਯਾਤਰੀਆਂ ਅਤੇ ਸਥਾਨਕ ਨਿਵਾਸੀਆਂ ਨੂੰ ਲਾਭ ਹੋਵੇਗਾ।

ਸ੍ਰੀ ਨਿਤਿਨ ਗਡਕਾਰੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਭਰੋਸਾ ਦਿੱਤਾ ਕਿ ਦੋਹਾਂ ਪ੍ਰਸਤਾਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਵਿੱਚ ਪਹਿਲਾਂ ਹੀ ਕੀਤੀ ਗਈ ਤਿਆਰੀ ਦੀ ਸਰਾਹਨਾ ਕੀਤੀ ਅਤੇ ਭਰੋਸਾ ਜਤਾਇਆ ਕਿ ਉਨ੍ਹਾਂ ਦੀ ਕਮੇਟੀ ਇਸ ਸਮੱਸਿਆ ਨੂੰ ਜਲਦ ਹੱਲ ਕਰੇਗੀ।

ਅੰਤ ਵਿੱਚ ਸ੍ਰੀਮਤੀ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਸ੍ਰੀ ਗਡਕਾਰੀ ਦਾ ਧੰਨਵਾਦ ਕੀਤਾ ਕਿਉਂਕਿ ਉਹ ਹਮੇਸ਼ਾ ਹੀ ਪੰਜਾਬ ਵਿੱਚ ਸੜਕੀ ਢਾਂਚਾ ਬਨਾਉਣ ਲਈ ਆਪਣੀ ਦ੍ਰਿੜ ਨੀਤੀਆਂ ਤੇ ਕਾਇਮ ਰਹੇ ਹਨ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ

by Ranjit Singh
4 weeks ago
0

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਸਾਈਬਰ ਠੱਗਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 