• Latest
  • Trending
Latest News: ਫਾਜ਼ਿਲਕਾ-ਫਿਰੋਜ਼ਪੁਰ ਸਟੇਟ ਹਾਈਵੇ ਤੋਂ ਬਣੇਗਾ ਚਹੁੰ ਮਾਰਗੀ ਨੈਸ਼ਨਲ ਹਾਈਵੇ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Latest News: ਫਾਜ਼ਿਲਕਾ-ਫਿਰੋਜ਼ਪੁਰ ਸਟੇਟ ਹਾਈਵੇ ਤੋਂ ਬਣੇਗਾ ਚਹੁੰ ਮਾਰਗੀ ਨੈਸ਼ਨਲ ਹਾਈਵੇ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

1 year ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

50 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

2 hours ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

3 hours ago
Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

3 hours ago
Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

4 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

5 hours ago
Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

5 hours ago
Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

6 hours ago
Hindi News
English News
Thursday, April 16, 2026
No Result
View All Result
38 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਫਾਜ਼ਿਲਕਾ-ਫਿਰੋਜ਼ਪੁਰ ਸਟੇਟ ਹਾਈਵੇ ਤੋਂ ਬਣੇਗਾ ਚਹੁੰ ਮਾਰਗੀ ਨੈਸ਼ਨਲ ਹਾਈਵੇ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

February 24, 2025
in ਖਬਰਾਂ, ਪੰਜਾਬ, ਫ਼ਾਜਲਿਕਾ, ਫਿਰੋਜ਼ਪੁਰ
Latest News: ਫਾਜ਼ਿਲਕਾ-ਫਿਰੋਜ਼ਪੁਰ ਸਟੇਟ ਹਾਈਵੇ ਤੋਂ ਬਣੇਗਾ ਚਹੁੰ ਮਾਰਗੀ ਨੈਸ਼ਨਲ ਹਾਈਵੇ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Latest News: ਫਾਜ਼ਿਲਕਾ-ਫਿਰੋਜ਼ਪੁਰ ਸਟੇਟ ਹਾਈਵੇ ਤੋਂ ਬਣੇਗਾ ਚਹੁੰ ਮਾਰਗੀ ਨੈਸ਼ਨਲ ਹਾਈਵੇ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ, 24 ਫ਼ਰਵਰੀ (ਵਿਸ਼ਵ ਵਾਰਤਾ):- ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਚੰਡੀਗੜ ਵਿਖੇ ਮੁਲਾਕਾਤ ਕਰਕੇ ਫਾਜ਼ਿਲਕਾ ਤੋਂ ਫਿਰੋਜ਼ਪੁਰ ਤੱਕ ਦੇ ਸਟੇਟ ਹਾਈਵੇ ਨੂੰ ਚਹੁੰ ਮਾਰਗੀ ਨੈਸ਼ਨਲ ਹਾਈਵੇ ਬਣਾਉਣ ਸਬੰਧੀ ਗੰਭੀਰ ਚਰਚਾ ਕੀਤੀ।

ਵਿਧਾਇਕ ਸਵਨਾ ਨੇ ਦੱਸਿਆ ਕਿ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਯਕੀਨ ਦਿਵਾਇਆ ਹੈ ਕਿ ਚਹੁੰ ਮਾਰਗੀਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਇਸ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਆਰਥਿਕ ਅਤੇ ਟਰਾਂਸਪੋਰਟ ਵਿਵਸਥਾ ਵਿੱਚ ਮਹੱਤਵਪੂਰਨ ਬਦਲਾਅ ਲਿਆਵੇਗਾ।

ਵਿਧਾਇਕ ਨੇ ਉਲੇਖ ਕੀਤਾ ਕਿ ਇਹ ਸੜਕ ਇੱਕ ਪ੍ਰਮੁੱਖ ਸਰਹੱਦੀ ਮਾਰਗ ਹੈ, ਜੋ ਕਿ ਪਹਿਲਾਂ ਸਟੇਟ ਹਾਈਵੇ ਸੀ। ਇਸ ਦੇ ਨੈਸ਼ਨਲ ਹਾਈਵੇ ਹੋਣ ਅਤੇ ਚਹੁੰਮਾਰਗੀ ਬਣਨ ਨਾਲ ਇਲਾਕੇ ਵਿੱਚ ਯਾਤਰਾ ਸੌਖੀ ਹੋਵੇਗੀ, ਟਰੈਫਿਕ ਦਾ ਦਬਾਅ ਘਟੇਗਾ ਅਤੇ ਵਪਾਰਕ ਗਤੀਵਿਧੀਆਂ ਨੂੰ ਵਧਾਵਾ ਮਿਲੇਗਾ। ਇਸ ਮਾਰਗ ਦੇ ਵਿਕਾਸ ਨਾਲ ਇਸ ਨੂੰ ਇਕ ਪਾਸੇ ਨਵੇਂ ਬਣ ਰਹੇ ਫਾਜ਼ਿਲਕਾ-ਅਬੋਹਰ ਚਹੁੰ ਮਾਰਗ ਨੈਸ਼ਨਲ ਹਾਈਵੇ ਨਾਲ ਤੇ ਦੁੱਜੇ ਪਾਸੇ ਫਿਰੋਜ਼ਪੁਰ-ਚੰਡੀਗੜ੍ਹ ਨੈਸ਼ਨਲ ਹਾਈਵੇ ਨਾਲ ਜੋੜਿਆ ਜਾਵੇਗਾ। ਇਹ ਨਵੀਂ ਸੜਕ ਇਲਾਕੇ ਦੀ ਆਮਦਨੀ ਅਤੇ ਵਪਾਰ ਵਾਧੇ ਵਿੱਚ ਸਹਾਈ ਹੋਵੇਗਾ।

ਇਸ ਪ੍ਰੋਜੈਕਟ ਦੀ ਤਕਨੀਕੀ ਅਤੇ ਪ੍ਰਸ਼ਾਸਨਿਕ ਤਿਆਰੀ ਜਾਰੀ ਹੈ। ਜਿਕਰ ਯੋਗ ਹੈ ਕਿ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਮੁੱਦੇ ਨੂੰ ਪਹਿਲਾਂ ਵਿਧਾਨ ਸਭਾ ਵਿੱਚ ਵੀ ਉਠਾਇਆ ਸੀ।
ਉਹਨਾਂ ਆਖਿਆ ਕਿ ਹੁਣ ਇਹ ਸੜਕ ਜਲਦ ਹੀ ਸਕਾਰ ਰੂਪ ਲਵੇਗੀ ਅਤੇ ਇਲਾਕੇ ਦੀ ਵੱਡੀ ਮੰਗ ਪੂਰੀ ਹੋਵੇਗੀ।

Tags: BREAKING NEWSBreaking news in Punjabilatest newsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

by Jaspreet Kaur
April 16, 2026
0

Ghaziabad 'ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ - ਇੱਕ ਤੋਂ ਬਾਅਦ ਇੱਕ ਕਈ ਸਿਲੰਡਰ ਬਲਾਸਟ! - ਮੌਕੇ 'ਤੇ ਪੁੱਜੀਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

by Ranjit Singh
April 16, 2026
0

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਅੰਮ੍ਰਿਤਸਰ 16 ਅਪ੍ਰੈਲ 2026...

Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

by Jaspreet Kaur
April 16, 2026
0

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਪ੍ਰਬੰਧਕੀ ਫੇਰਬਦਲ ਕਰਦਿਆਂ ਦੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

by Jaspreet Kaur
April 16, 2026
0

Ghaziabad 'ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ - ਇੱਕ ਤੋਂ ਬਾਅਦ ਇੱਕ ਕਈ ਸਿਲੰਡਰ ਬਲਾਸਟ! - ਮੌਕੇ 'ਤੇ ਪੁੱਜੀਆਂ...

Most Popular

Yamuna ਐਕਸਪ੍ਰੈਸਵੇਅ ‘ਤੇ ਪਲਟੀ ਸਲੀਪਰ ਬੱਸ, ਕਈ ਯਾਤਰੀ ਜ਼ਖਮੀ

Yamuna ਐਕਸਪ੍ਰੈਸਵੇਅ ‘ਤੇ ਪਲਟੀ ਸਲੀਪਰ ਬੱਸ, ਕਈ ਯਾਤਰੀ ਜ਼ਖਮੀ

by Jaspreet Kaur
4 days ago
0

Yamuna ਐਕਸਪ੍ਰੈਸਵੇਅ 'ਤੇ ਪਲਟੀ ਸਲੀਪਰ ਬੱਸ, ਕਈ ਯਾਤਰੀ ਜ਼ਖਮੀ ਉੱਤਰ ਪ੍ਰਦੇਸ਼, 12 ਅਪ੍ਰੈਲ 2026 (ਵਿਸ਼ਵ ਵਾਰਤਾ) – ਯਮੁਨਾ ਐਕਸਪ੍ਰੈਸਵੇਅ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 