Latest News : ਜਸਟਿਸ ਜੀ.ਐਸ. ਸੰਧਾਵਾਲੀਆ ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਨਿਯੁਕਤ
ਚੰਡੀਗੜ੍ਹ, 23 ਦਸੰਬਰ(ਵਿਸ਼ਵ ਵਾਰਤਾ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜੀਐਸ ਸੰਧਾਵਾਲੀਆ ਨੂੰ ਹਿਮਾਚਲ ਪ੍ਰਦੇਸ਼ ਹਾਈਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਵੱਖ-ਵੱਖ ਹਾਈ ਕੋਰਟਾਂ ਦੇ ਛੇ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/