• Latest
  • Trending
Latest News : ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ

1 year ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

46 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

10 hours ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

10 hours ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

11 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

Hindi News
English News
Tuesday, June 9, 2026
No Result
View All Result
32 °c
Chandigarh
38 ° Wed
33 ° Thu
33 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ

February 13, 2025
in Politics, ਸਿਆਸੀ, ਖਬਰਾਂ
Latest News : ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ

Latest News : ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ

  1.  ਸਿਹਤ ਵਿਭਾਗ ਵਿੱਚ 822 ਪੋਸਟਾਂ ਨੂੰ ਮਨਜ਼ੂਰੀ
  2.  2 ਹਜ਼ਾਰ PTI ਟੀਚਰਾਂ ਦੀ ਕੀਤੀ ਜਾਵੇਗੀ ਭਰਤੀ 
  3. ਪੰਜਾਬ ਦੇ ਅੰਦਰ NRI ਲਈ ਸਪੈਸ਼ਲ 6 ਅਦਾਲਤਾਂ ਨੂੰ ਮਨਜ਼ੂਰੀ

ਚੰਡੀਗੜ੍ਹ, 13ਫਰਵਰੀ(ਵਿਸ਼ਵ ਵਾਰਤਾ)Latest News : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਅੱਜ ਹੋਈ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਕੀਤੇ ਗਏ ਹਨ।

Latest News

ਮੀਟਿੰਗ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ  ਕਰਦਿਆਂ ਦੱਸਿਆ ਕਿ ਪੰਜਾਬ ਕੈਬਿਨੇਟ ਮੀਟਿੰਗ ਵਿੱਚ ਕੁੱਲ 3 ਹਜ਼ਾਰ ਭਰਤੀਆਂ ਨੂੰ ਮਨਜ਼ੂਰੀ। ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਪ੍ਰਵਾਸੀ ਪੰਜਾਬੀਆਂ ਦੇ ਫੈਸਲਿਆਂ ਲਈ ਪੰਜਾਬ ਅੰਦਰ ਛੇ ਐਨ ਆਰ ਆਈ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਿਹਤ ਵਿਭਾਗ ਵਿੱਚ 822 ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। PTI 2000 ਟੀਚਰਾਂ ਦੀ ਭਰਤੀ ਕੀਤੀ ਜਾਵੇਗੀ। ਰਾਜਪਾਲ ਦਫਤਰ, ਯੂਵਕ ਸੇਵਾਵਾਂ ਤੇ ਹੋਰ ਵਿਭਾਗਾਂ ‘ਚ ਪੋਸਟਾਂ ਸਥਾਪਿਤ ਕੀਤੀਆਂ ਗਈਆਂ ਹਨ।  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਸੱਦਿਆ ਹੈ। ਪੰਜਾਬ ਵਿਧਾਨਸਭਾ ਦਾ ਦੋ ਦਿਨਾਂ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਸੈਸ਼ਨ ਦੀ ਕਾਰਵਾਈ 24 ਅਤੇ 25 ਫਰਵਰੀ ਨੂੰ ਚੱਲੇਗੀ ਉਨ੍ਹਾਂ ਕਿਹਾ ਕਿ ਪੈਂਡਿੰਗ ਬਿਲਾਂ ਨੂੰ ਵੀ ਪਾਸ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 8, 2026
0

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ...

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

by Jaspreet Kaur
June 8, 2026
0

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ ਨਵੀ ਦਿੱਲੀ, 8 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Most Popular

Punjab Weather: ਪੰਜਾਬ ‘ਚ ਗਰਮੀ ਕੱਢਣ ਲੱਗੀ ਵੱਟ, ਤਾਪਮਾਨ ‘ਚ ਹੋ ਰਿਹਾ ਲਗਾਤਾਰ ਵਾਧਾ

by Ranjit Singh
3 weeks ago
0

Punjab Weather: ਪੰਜਾਬ 'ਚ ਗਰਮੀ ਕੱਢਣ ਲੱਗੀ ਵੱਟ, ਤਾਪਮਾਨ 'ਚ ਹੋ ਰਿਹਾ ਲਗਾਤਾਰ ਵਾਧਾ ਚੰਡੀਗੜ੍ਹ, 20 ਮਈ – ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 