• Latest
  • Trending
Latest News: ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

Latest News: ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

11 months ago

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

21 seconds ago
Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

34 minutes ago
ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

57 minutes ago
PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

1 hour ago
Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

1 hour ago
PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

2 hours ago
PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

2 hours ago
Re-NEET Result 2026: NTA ਨੇ ਐਲਾਨਿਆ ਨਤੀਜਾ

Re-NEET Result 2026: NTA ਨੇ ਐਲਾਨਿਆ ਨਤੀਜਾ

3 hours ago
PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

3 hours ago
IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

3 hours ago
Hindi News
English News
Friday, July 17, 2026
No Result
View All Result
35 °c
Chandigarh
35 ° Sat
33 ° Sun
31 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

ਪਹਿਲੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨੂੰ 25 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰ ਦਿੱਖ ਦਿੱਤੀ ਜਾਵੇਗੀ: ਹਰਜੋਤ ਸਿੰਘ ਬੈਂਸ

August 24, 2025
in ਖਬਰਾਂ, ਪੰਜਾਬ
Latest News: ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

Oplus_16908288

Latest News: ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ
• ਪਹਿਲੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨੂੰ 25 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰ ਦਿੱਖ ਦਿੱਤੀ ਜਾਵੇਗੀ: ਹਰਜੋਤ ਸਿੰਘ ਬੈਂਸ
• ਸੰਗਤ ਨੂੰ ਸ਼ਾਂਤੀਪੂਰਨ ਮਾਹੌਲ ਦੇਣ ਲਈ ਵਾਹਨਾਂ ਤੋਂ ਮੁਕਤ ਕੀਤਾ ਜਾਵੇਗਾ ਰਸਤਾ
• ਸਿੱਖਿਆ ਮੰਤਰੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਵਧਾਈ

ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ):- ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਗੁਰਦੁਆਰਾ ਸਾਹਿਬ ਤੋਂ ਤਖ਼ਤ ਕੇਸਗੜ੍ਹ ਸਾਹਿਬ, ਜਿਸ ਪਵਿੱਤਰ ਅਸਥਾਨ ਉੱਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਤੱਕ ਸ਼ਾਨਦਾਰ ਹੈਰੀਟੇਜ ਸਟ੍ਰੀਟ ਬਣਾਉਣ ਦਾ ਐਲਾਨ ਕੀਤਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਦੁਨੀਆ ਭਰ ਵਿੱਚ ਵਸਦੀ ਸਿੱਖ ਸੰਗਤ ਨੂੰ ਨਿੱਘੀ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੈਰੀਟੇਜ ਸਟ੍ਰੀਟ ਪ੍ਰੋਜੈਕਟ ਦਾ ਉਦੇਸ਼ ਇਸ ਪਵਿੱਤਰ ਰਸਤੇ ਨੂੰ ਸੰਗਮਰਮਰ ਦੀ ਸੁੰਦਰ ਨਕਾਸ਼ੀ, ਸਹੁਜਮਈ ਢੰਗ ਨਾਲ ਫੁੱਲ-ਬੂਟੇ ਲਗਾ ਕੇ ਸਜਾਉਣ ਤੋਂ ਇਲਾਵਾ ਮਨਮੋਹਕ ਰੌਸ਼ਨੀ ਦੇ ਪ੍ਰਬੰਧਾਂ ਨਾਲ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਸ਼ਾਂਤਮਈ ਅਧਿਆਤਮਿਕ ਮਾਹੌਲ ਪ੍ਰਦਾਨ ਕਰਨਾ ਹੈ।

ਇਸ ਅਹਿਮ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 25 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਰਸਤੇ ਨੂੰ ਪੈਦਲ ਸ਼ਰਧਾਲੂਆਂ ਲਈ ਇੱਕ ਸ਼ਾਂਤ ਤੇ ਵਧੇਰੇ ਅਨੁਕੂਲ ਜ਼ੋਨ ਵਿੱਚ ਬਦਲਿਆ ਜਾਵੇਗਾ, ਜੋ ਵਾਹਨਾਂ ਦੀ ਆਵਾਜਾਈ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗਾ। ਇਸ ਨਾਲ ਸ਼ਰਧਾਲੂ ਸ਼ਾਂਤੀ ਅਤੇ ਸ਼ਰਧਾ ਨਾਲ ਇਸ ਪਵਿੱਤਰ ਮਾਰਗ ਦਾ ਸਫ਼ਰ ਤੈਅ ਕਰਨਗੇ। ਇਸ ਤੋਂ ਇਲਾਵਾ ਤਖ਼ਤ ਸਾਹਿਬ ਨੂੰ ਜਾਣ ਵਾਲੀਆਂ ਪੌੜੀਆਂ ਨੂੰ ਸ਼ਾਨਦਾਰ ਸੰਗਮਰਮਰ ਅਤੇ ਮਨਮੋਹਕ ਡਿਜ਼ਾਈਨ ਨਾਲ ਨਵਾਂ ਰੂਪ ਦਿੱਤਾ ਜਾਵੇਗਾ, ਜੋ ਇਸ ਅਸਥਾਨ ਦੇ ਅਧਿਆਤਮਕ ਮਾਹੌਲ ਵਿੱਚ ਨਵਾਂ ਰੰਗ ਭਰੇਗਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੁਣ ਟੈਂਡਰ ਪ੍ਰਕਿਰਿਆ ਪੂਰੀ ਹੋਣ ਦੇ ਨਾਲ ਇਹ ਪ੍ਰੋਜੈਕਟ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਉਦਘਾਟਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ। ਇਹ ਵਿਕਾਸ ਸ਼ਰਧਾਲੂਆਂ ਦੇ ਅਧਿਆਤਮਿਕ ਅਨੁਭਵ ਨੂੰ ਵਧਾਉਣ ਦੇ ਨਾਲ-ਨਾਲ ਸਥਾਨਕ ਸੈਰ-ਸਪਾਟੇ ਨੂੰ ਵੀ ਉਤਸ਼ਾਹਿਤ ਕਰੇਗਾ। ਇਸ ਪ੍ਰਾਜੈਕਟ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸ਼ਰਧਾਲੂਆਂ ਲਈ ਸਹੂਲਤਾਂ ਵਿੱਚ ਵੀ ਵਾਧਾ ਹੋਵੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab GovernmentWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

by Ranjit Singh
July 17, 2026
0

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ 'ਚ ਹੋਇਆ ਨਵਾਂ ਖੁਲਾਸਾ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਯੂਕੇ ਦੇ 18 ਸਾਲਾ...

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

by Ranjit Singh
July 17, 2026
0

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

by Ankit
July 17, 2026
0

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ ਸੋਨਮ ਵਾਂਗਚੁਕ ਸਿੱਖਿਆ ਵਿੱਚ ਕੋਈ...

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

by Ranjit Singh
July 17, 2026
0

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ 'ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

by Ranjit Singh
July 17, 2026
0

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ 'ਚ ਹੋਇਆ ਨਵਾਂ ਖੁਲਾਸਾ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਯੂਕੇ ਦੇ 18 ਸਾਲਾ...

Most Popular

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

by Navjot
3 weeks ago
0

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ ਕਰੈਕਸ, 29 ਜੂਨ (ਵਿਸ਼ਵ ਵਾਰਤਾ)  'ਆਪ੍ਰੇਸ਼ਨ ਅਮਿਸਟਾਡ'...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 