• Latest
  • Trending
Latest News: ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

Latest News: ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

7 hours ago
ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

7 hours ago
ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

8 hours ago
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

8 hours ago
ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

8 hours ago
ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

9 hours ago
ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

10 hours ago
ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

10 hours ago
ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

10 hours ago
Hindi News
English News
Thursday, July 30, 2026
No Result
View All Result
27 °c
Chandigarh
31 ° Fri
30 ° Sat
29 ° Sun
27 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

ਹਰ ਹੀਲੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ

May 14, 2025
in ਖਬਰਾਂ, ਪੰਜਾਬ
Latest News: ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

Latest News: ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

ਹਰ ਹੀਲੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ

ਲੁਧਿਆਣਾ, 14 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ।
ਅੱਜ ਇੱਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ 20 ਮਈ ਨੂੰ ਸਾਰੇ ਭਾਈਵਾਲਾਂ ਪਾਸੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿੱਚ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਵਰਤ ਚੁੱਕਾ ਹੈ ਅਤੇ ਹੁਣ 21 ਮਈ ਤੋਂ ਆਪਣੇ ਹਿੱਸੇ ਦਾ ਪਾਣੀ ਹਾਸਲ ਕਰਨ ਦੇ ਯੋਗ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਦਾਲਤੀ ਫੈਸਲਾ ਸੂਬੇ ਲਈ ਵੱਡੀ ਜਿੱਤ ਹੈ ਕਿਉਂਕਿ ਕੇਂਦਰ ਤੇ ਹਰਿਆਣਾ ਸਰਕਾਰਾਂ ਅਤੇ ਬੀ.ਬੀ.ਐਮ.ਬੀ. ਵੱਲੋਂ ਹਰ ਹਰਬਾ ਵਰਤਣ ਦੇ ਬਾਵਜੂਦ ਅਸੀਂ ਆਪਣੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਦੇ ਸਮਰੱਥ ਹੋਏ ਹਾਂ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਪਾਣੀਆਂ ਉਤੇ ਡਟ ਕੇ ਪਹਿਰਾ ਦਿੱਤਾ ਜਦਕਿ ਹਰਿਆਣਾ ਸਾਡੇ ਪਾਣੀ ਚੋਰੀ ਕਰਨਾ ਚਾਹੁੰਦਾ ਸੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਹੈ ਅਤੇ ਕਿਸੇ ਹੋਰ ਸੂਬੇ ਨਾਲ ਇਕ ਵੀ ਬੂੰਦ ਵਾਧੂ ਪਾਣੀ ਸਾਂਝੀ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਦਰਿਆਈ ਸਰੋਤ ਪਹਿਲਾਂ ਹੀ ਸੁੱਕ ਚੁੱਕੇ ਹਨ ਜਿਸ ਕਰਕੇ ਸਿੰਚਾਈ ਲੋੜਾਂ ਲਈ ਸੂਬੇ ਨੂੰ ਵਾਧੂ ਪਾਣੀ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਾਣੀਆਂ ਦੇ ਮਸਲੇ ’ਤੇ ਸਿਆਸੀ ਤੇ ਕਾਨੂੰਨੀ ਲੜਾਈ ਲੜੀ ਹੈ ਅਤੇ ਆਖਰ ਵਿੱਚ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਹਰਿਆਣਾ ਸਰਕਾਰਾਂ ਅਤੇ ਬੀ.ਬੀ.ਐਮ.ਬੀ. ਇਹ ਗੱਲ ਭੁੱਲ ਗਈ ਕਿ ਜੇਕਰ ਪੰਜਾਬ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦਾ ਹੈ ਤਾਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਆਪਣੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
—-

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

by Navjot
July 29, 2026
0

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ ਚੰਡੀਗੜ੍ਹ,  29 ਜੁਲਾਈ (ਵਿਸ਼ਵ ਵਾਰਤਾ) ਨੌਜਵਾਨ ਭਾਰਤੀ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਬੁੱਧਵਾਰ ਨੂੰ...

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

by Navjot
July 29, 2026
0

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਟੋਕੀਓ, 29 ਜੁਲਾਈ (ਵਿਸ਼ਵ ਵਾਰਤਾ) ਜਾਪਾਨੀ ਪ੍ਰਧਾਨ ਮੰਤਰੀ...

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

by Ankit
July 29, 2026
0

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ ਜਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

by Ankit
1 day ago
0

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ ਜੁਲਾਈ ਦੌਰਾਨ ਕੀਤੀਆਂ ਪੜਤਾਲਾਂ ਵਿੱਚ 12.79 ਲੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 