• Latest
  • Trending
Latest News: ਇਤਿਹਾਸਕ ਪੋਲੋ ਮੈਚ; 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਟੀਮ ਅਤੇ ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

Latest News: ਇਤਿਹਾਸਕ ਪੋਲੋ ਮੈਚ; 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਟੀਮ ਅਤੇ ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

21 minutes ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

29 minutes ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

51 minutes ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

55 minutes ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

1 hour ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

2 hours ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

2 hours ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

2 hours ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

4 hours ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

4 hours ago
Hindi News
English News
Saturday, July 18, 2026
No Result
View All Result
41 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਇਤਿਹਾਸਕ ਪੋਲੋ ਮੈਚ; 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਟੀਮ ਅਤੇ ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

ਪੋਲੋ ਮੈਚ ਸਥਾਨਕ ਭਾਈਚਾਰੇ ਲਈ ਇੱਕ ਵਿਲੱਖਣ ਮੌਕਾ ਹੋਵੇਗਾ: ਸੋਢੀ ਵਿਕਰਮ ਸਿੰਘ

March 11, 2025
in ਖਬਰਾਂ, ਪੰਜਾਬ

ਆਨੰਦਪੁਰ ਸਾਹਿਬ, 11 ਮਾਰਚ, 2025 (ਵਿਸ਼ਵ ਵਾਰਤਾ):- ਸ੍ਰੀ ਆਨੰਦਪੁਰ ਸਾਹਿਬ ਵਿਖੇ 14 ਮਾਰਚ, 2025 ਨੂੰ ਇੱਕ ਰੋਮਾਂਚਕ ਅਤੇ ਇਤਿਹਾਸਕ ਪੋਲੋ ਮੈਚ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਪੋਲੋ ਟੀਮ ਦਾ ਸਾਹਮਣਾ ਚੰਡੀਗੜ੍ਹ ਪੋਲੋ ਟੀਮ ਨਾਲ ਹੋਵੇਗਾ।

ਇਹ ਮੈਚ ਪਹਿਲੀ ਵਾਰ ਸਥਾਨਕ ਟੀਮਾਂ ਦੇ ਮੈਚ ਕਰਵਾਉਣ ਵਾਲੇ ਈਵੈਂਟ ਸੁਭਾ, ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਰੋਮਾਂਚਕ ਮੈਚ ਆਨੰਦਪੁਰ ਸਾਹਿਬ ਹੈਰੀਟੇਜ ਫਾਊਂਡੇਸ਼ਨ ਵੱਲੋਂ ਕਰਵਾਇਆ ਜਾ ਰਿਹਾ ਹੈ ਜੋ ਪਿਛਲੇ ਸਮੇਂ ਤੋਂ ਅੰਤਰਰਾਸ਼ਟਰੀ ਪੋਲੋ ਟੀਮਾਂ ਦੀ ਮੇਜ਼ਬਾਨੀ ਲਈ ਪ੍ਰਸਿੱਧ ਹੈ, ਪਰ ਇਸ ਸਾਲ ਸਥਾਨਕ ਹੁਨਰ ਨੂੰ ਪੇਸ਼ ਕੀਤਾ ਜਾਵੇਗਾ ਅਤੇ ਭਾਈਚਾਰੇ ਵਿੱਚ ਖੇਡਾਂ ਦੀ ਸਾਂਝ ਨੂੰ ਹੋਰ ਗੂੜ੍ਹਾ ਕੀਤਾ ਜਾਵੇਗਾ।

ਇਹ ਸਮਾਗਮ ਸੋਢੀ ਵਿਕਰਮ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਖੇਤਰੀ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸਮਰਥਨ ਦੇਣ ਦੇ ਯਤਨਾਂ ਨੇ ਇਸ ਸਮਾਗਮ ਨੂੰ ਜੀਵੰਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹ ਪੋਲੋ ਮੈਚ ਇਤਿਹਾਸਕ ਹੋਲਾ ਮੁਹੱਲਾ ਮੌਕੇ ਸਥਾਨਕ ਭਾਈਚਾਰੇ ਲਈ ਸੱਭਿਆਚਾਰ, ਖੇਡ ਅਤੇ ਵਿਰਾਸਤ ਦੇ ਜਸ਼ਨ ਦੌਰਾਨ ਸਥਾਨਕ ਅਤੇ ਅੰਤਰਰਾਸ਼ਟਰੀ ਪੋਲੋ ਅਥਲੀਟਾਂ ਦੇ ਹੁਨਰਾੰ ਅਤੇ ਆਪਸੀ ਸਾਂਝ ਨੂੰ ਦੇਖਣ ਦਾ ਇੱਕ ਵਿਲੱਖਣ ਮੌਕਾ ਪ੍ਰਦਾਨ ਕਰੇਗਾ।

ਇਹ ਸਮਾਗਮ ਆਪਣੀਆਂ ਡੂੰਘੀਆਂ ਸੱਭਿਆਚਾਰਕ ਅਤੇ ਅਧਿਆਤਮਿਕ ਜੜ੍ਹਾਂ ਲਈ ਜਾਣੇ ਜਾਂਦੇ ਆਨੰਦਪੁਰ ਸਾਹਿਬ ਦੇ ਮਹਾਨ ਇਤਿਹਾਸ ਨੂੰ ਉਜਾਗਰ ਕਰਨ ਦੇ ਨਾਲ ਨਾਲ ਸਥਾਨਕ ਟੀਮਾਂ ਨੂੰ ਵੱਡੇ ਮੰਚ ‘ਤੇ ਆਪਣੇ ਹੁਨਰ ਦਿਖਾਉਣ ਦਾ ਮੌਕਾ ਪ੍ਰਦਾਨ ਕਰਦਾ ਹੈ। ਪੋਲੋ ਦੇ ਸ਼ੌਕੀਨਾਂ, ਪਰਿਵਾਰਾਂ ਅਤੇ ਸੈਲਾਨੀਆਂ ਨੂੰ ਸੁਭਾ ਵਿੱਚ ਮੈਚ ਦੇ ਰੋਮਾਂਚ ਦਾ ਅਨੁਭਵ ਕਰਨ ਲਈ ਸੱਦਾ ਦਿੱਤਾ ਜਾਂਦਾ ਹੈ, ਜਿਥੇ ਅਜਿਹਾ ਮਾਹੌਲ ਸਿਰਜਿਆ ਜਾਵੇਗਾ ਜੋ ਉਨ੍ਹਾਂ ਨੂੰ ਰੁਮਾਂਚ ਨਾਲ ਭਰ ਦੇਵੇਗਾ।

ਅਨੰਦਪੁਰ ਸਾਹਿਬ ਹੈਰੀਟੇਜ ਫਾਊਂਡੇਸ਼ਨ ਦੇ ਇੱਕ ਨੁਮਾਇੰਦੇ ਨੇ ਕਿਹਾ, “ਅਸੀਂ ਸਥਾਨਕ ਟੀਮਾਂ ਵਾਲੇ ਇਸ ਇਤਿਹਾਸਕ ਮੈਚ ਨੂੰ ਦੇਖਣ ਲਈ ਬਹੁਤ ਉਤਸੁਕ ਹਾਂ, ਅਤੇ ਅਸੀਂ ਉਹਨਾਂ ਸਾਰਿਆਂ ਖਾਸ ਕਰਕੇ ਸੋਢੀ ਵਿਕਰਮ ਸਿੰਘ ਦੇ ਸਹਿਯੋਗ ਲਈ ਧੰਨਵਾਦੀ ਹਾਂ ਜਿਨ੍ਹਾਂ ਨੇ ਇਸ ਸਮਾਗਮ ਨੂੰ ਸੰਭਵ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪੋਲੋ ਦੀ ਖੇਡ ਵਿੱਚ ਸਥਾਨਕ ਭਾਈਚਾਰੇ ਨੂੰ ਸ਼ਾਮਲ ਕਰਨ, ਸਾਡੀ ਵਿਰਾਸਤ ਦਾ ਜਸ਼ਨ ਮਨਾਉਣ ਅਤੇ ਅਭੁੱਲ ਯਾਦਾਂ ਸਿਰਜਣ ਦਾ ਇਹ ਇੱਕ ਸ਼ਾਨਦਾਰ ਮੌਕਾ ਹੈ।”

ਇਹ ਮੈਚ ਮੁਕਾਬਲੇ ਦੀ ਭਾਵਨਾ, ਪਰਿਵਾਰਕ ਗਤੀਵਿਧੀਆਂ, ਅਤੇ ਸਥਾਨਕ ਭਾਈਚਾਰੇ ਲਈ ਆਪਣੀਆਂ ਟੀਮਾਂ ਦਾ ਸਮਰਥਨ ਕਰਨ ਲਈ ਇਕੱਠੇ ਹੋਣ ਦਾ ਮੌਕੇ ਨਾਲ ਇਕ ਰੁਮਾਂਚਕ ਦਿਨ ਦਾ ਆਨੰਦ ਮਾਨਣ ਦਾ ਸੱਦਾ ਦਿੰਦਾ ਹੈ।

ਮੈਚ ਸਬੰਧੀ ਵੇਰਵੇ:
ਮਿਤੀ: 14 ਮਾਰਚ, 2025
ਸਥਾਨ: ਸ੍ਰੀ ਆਨੰਦਪੁਰ ਸਾਹਿਬ, ਪੰਜਾਬ
ਟੀਮਾਂ: ਸ੍ਰੀ ਅਨੰਦਪੁਰ ਸਾਹਿਬ ਪੋਲੋ ਟੀਮ ਬਨਾਮ ਚੰਡੀਗੜ੍ਹ ਪੋਲੋ ਟੀਮ
ਆਯੋਜਨ ਕਰਤਾ: ਆਨੰਦਪੁਰ ਸਾਹਿਬ ਹੈਰੀਟੇਜ ਫਾਊਂਡੇਸ਼ਨ

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

by Ranjit Singh
July 18, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ - ਕੇਜਰੀਵਾਲ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ)...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

by Jaspreet Kaur
July 18, 2026
0

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) :...

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ; ਵੈਸਟ ਇੰਡੀਜ਼ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗੀ ਟੱਕਰ

Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ; ਵੈਸਟ ਇੰਡੀਜ਼ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗੀ ਟੱਕਰ

by Navjot
3 weeks ago
0

Women’s T20 World Cup : ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ; ਵੈਸਟ ਇੰਡੀਜ਼ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 