• Latest
  • Trending
Latest News: ਸੰਸਦ ਮੈਂਬਰ ਰਾਘਵ ਚੱਢਾ ਦੀ ਪਹਿਲਕਦਮੀ ਦਾ ਪ੍ਰਭਾਵ – ਕੋਲਕਾਤਾ ਤੋਂ ਬਾਅਦ ਹੁਣ ਚੇਨਈ ਹਵਾਈ ਅੱਡੇ ‘ਤੇ ਵੀ ਖੁੱਲ੍ਹੀ ਸਸਤੀ ਕੰਟੀਨ, ਆਮ ਲੋਕਾਂ ਦਾ ਕੀਤਾ ਧੰਨਵਾਦ

Latest News: ਸੰਸਦ ਮੈਂਬਰ ਰਾਘਵ ਚੱਢਾ ਦੀ ਪਹਿਲਕਦਮੀ ਦਾ ਪ੍ਰਭਾਵ – ਕੋਲਕਾਤਾ ਤੋਂ ਬਾਅਦ ਹੁਣ ਚੇਨਈ ਹਵਾਈ ਅੱਡੇ ‘ਤੇ ਵੀ ਖੁੱਲ੍ਹੀ ਸਸਤੀ ਕੰਟੀਨ, ਆਮ ਲੋਕਾਂ ਦਾ ਕੀਤਾ ਧੰਨਵਾਦ

1 year ago
ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

25 minutes ago
IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

46 minutes ago
SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

1 hour ago
ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

3 hours ago
ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

4 hours ago
PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

5 hours ago
ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

5 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

5 hours ago
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

6 hours ago
ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

6 hours ago
Hindi News
English News
Saturday, July 11, 2026
No Result
View All Result
32 °c
Chandigarh
33 ° Sun
35 ° Mon
36 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸੰਸਦ ਮੈਂਬਰ ਰਾਘਵ ਚੱਢਾ ਦੀ ਪਹਿਲਕਦਮੀ ਦਾ ਪ੍ਰਭਾਵ – ਕੋਲਕਾਤਾ ਤੋਂ ਬਾਅਦ ਹੁਣ ਚੇਨਈ ਹਵਾਈ ਅੱਡੇ ‘ਤੇ ਵੀ ਖੁੱਲ੍ਹੀ ਸਸਤੀ ਕੰਟੀਨ, ਆਮ ਲੋਕਾਂ ਦਾ ਕੀਤਾ ਧੰਨਵਾਦ

February 28, 2025
in ਖਬਰਾਂ, ਪੰਜਾਬ
Latest News: ਸੰਸਦ ਮੈਂਬਰ ਰਾਘਵ ਚੱਢਾ ਦੀ ਪਹਿਲਕਦਮੀ ਦਾ ਪ੍ਰਭਾਵ – ਕੋਲਕਾਤਾ ਤੋਂ ਬਾਅਦ ਹੁਣ ਚੇਨਈ ਹਵਾਈ ਅੱਡੇ ‘ਤੇ ਵੀ ਖੁੱਲ੍ਹੀ ਸਸਤੀ ਕੰਟੀਨ, ਆਮ ਲੋਕਾਂ ਦਾ ਕੀਤਾ ਧੰਨਵਾਦ

Latest News: ਸੰਸਦ ਮੈਂਬਰ ਰਾਘਵ ਚੱਢਾ ਦੀ ਪਹਿਲਕਦਮੀ ਦਾ ਪ੍ਰਭਾਵ – ਕੋਲਕਾਤਾ ਤੋਂ ਬਾਅਦ ਹੁਣ ਚੇਨਈ ਹਵਾਈ ਅੱਡੇ ‘ਤੇ ਵੀ ਖੁੱਲ੍ਹੀ ਸਸਤੀ ਕੰਟੀਨ, ਆਮ ਲੋਕਾਂ ਦਾ ਕੀਤਾ ਧੰਨਵਾਦ

  • ਕੋਲਕਾਤਾ ਤੋਂ ਬਾਅਦ ਹੁਣ ਚੇਨਈ ਹਵਾਈ ਅੱਡੇ ‘ਤੇ ਵੀ ਖੁੱਲ੍ਹਿਆ ਉਡਾਨ ਯਾਤਰੀ ਕੈਫੇ
  • ਸਾਂਸਦ ਰਾਘਵ ਚੱਢਾ ਨੇ ਸੰਸਦ ‘ਚ ਚੁੱਕਿਆ ਸੀ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ
  • ਹਵਾਈ ਅੱਡਿਆਂ ‘ਤੇ ਪਾਣੀ, ਚਾਹ ਅਤੇ ਸਨੈਕਸ ਹੁਣ ਸਸਤੇ ਭਾਅ ‘ਤੇ ਮਿਲਣਗੇ

ਨਵੀਂ ਦਿੱਲੀ, 28 ਫਰਵਰੀ 2025 (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਸਰਕਾਰ ਨੇ ਕੋਲਕਾਤਾ ਤੋਂ ਬਾਅਦ ਚੇਨਈ ‘ਚ ਉਡਾਨ ਯਾਤਰੀ ਕੈਫੇ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਇਸ ਦੀ ਸ਼ੁਰੂਆਤ ਪਹਿਲਾਂ ਕੋਲਕਾਤਾ ਏਅਰਪੋਰਟ ਤੋਂ ਕੀਤੀ ਗਈ ਸੀ ਅਤੇ ਹੁਣ ਚੇਨਈ ਏਅਰਪੋਰਟ ਵੀ ਇਸ ਪਹਿਲ ਨਾਲ ਜੁੜ ਗਿਆ ਹੈ। ਇਸ ਕਾਰਨ ਯਾਤਰੀਆਂ ਨੂੰ ਸਸਤੇ ਰੇਟਾਂ ‘ਤੇ ਪਾਣੀ, ਚਾਹ ਅਤੇ ਸਨੈਕਸ ਮਿਲਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ।

ਸੰਸਦ ਮੈਂਬਰ ਰਾਘਵ ਚੱਢਾ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਮੁਹਿੰਮ ਲਈ ਆਮ ਲੋਕਾਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ ਹੈ। ਸਾਂਸਦ ਰਾਘਵ ਚੱਢਾ ਨੇ ਆਪਣੇ ਐਕਸ (ਟਵਿੱਟਰ) ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ, “ਇੱਕ ਛੋਟੀ ਜਿਹੀ ਚੰਗਿਆੜੀ ਵੀ ਹਨੇਰੇ ਨੂੰ ਰੌਸ਼ਨ ਕਰ ਸਕਦੀ ਹੈ… ਪਹਿਲਾਂ ਕੋਲਕਾਤਾ, ਹੁਣ ਚੇਨਈ! ਖੁਸ਼ੀ ਹੈ ਕਿ ਹਵਾਈ ਅੱਡਿਆਂ ‘ਤੇ ਸਸਤੀਆਂ ਕੰਟੀਨਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਮੰਗ ਦਾ ਸਮਰਥਨ ਕਰਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ। ਹਰ ਛੋਟੀ ਜਿਹੀ ਕੋਸ਼ਿਸ਼ ਵੱਡਾ ਫ਼ਰਕ ਪਾਉਂਦੀ ਹੈ।”

**ਪਾਣੀ ਦੀ ਬੋਤਲ 100 ਰੁਪਏ ਵਿੱਚ, ਚਾਹ 200-250 ਰੁਪਏ ਵਿੱਚ**

ਪਿਛਲੇ ਸਾਲ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਰਾਘਵ ਚੱਢਾ ਨੇ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਹਵਾਈ ਅੱਡਿਆਂ ‘ਤੇ ਪਾਣੀ ਦੀ ਬੋਤਲ 100 ਰੁਪਏ, ਚਾਹ 200-250 ਰੁਪਏ ਅਤੇ ਹੋਰ ਸਨੈਕਸ ਬਹੁਤ ਮਹਿੰਗੇ ਭਾਅ ‘ਤੇ ਵੇਚੇ ਜਾਂਦੇ ਹਨ, ਜਿਸ ਕਾਰਨ ਆਮ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਸੀ ਕਿ ਹਵਾਈ ਅੱਡਿਆਂ ‘ਤੇ ਸਸਤੀਆਂ ਕੰਟੀਨਾਂ ਸ਼ੁਰੂ ਕੀਤੀਆਂ ਜਾਣ, ਤਾਂ ਜੋ ਹਰ ਵਰਗ ਦੇ ਲੋਕ ਹਵਾਈ ਸਫ਼ਰ ਦੌਰਾਨ ਵਾਜਬ ਕੀਮਤਾਂ ‘ਤੇ ਖਾਣਾ ਅਤੇ ਚਾਹ-ਕੌਫ਼ੀ ਪੀ ਸਕਣ।

ਸਰਕਾਰ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਅਤੇ “ਉਡਾਨ ਯਾਤਰੀ ਕੈਫੇ” ਸ਼ੁਰੂ ਕੀਤਾ। ਇਹ ਸਭ ਤੋਂ ਪਹਿਲਾਂ ਕੋਲਕਾਤਾ ਹਵਾਈ ਅੱਡੇ ‘ਤੇ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਹੋਇਆ ਸੀ, ਜਿੱਥੇ ਪਾਣੀ, ਚਾਹ, ਕੌਫੀ ਅਤੇ ਸਨੈਕਸ ਹੁਣ ਸਸਤੇ ਭਾਅ ‘ਤੇ ਉਪਲਬਧ ਹਨ। ਇਸ ਦੇ ਨਾਲ ਹੀ ਹੁਣ ਚੇਨਈ ਏਅਰਪੋਰਟ ਵੀ ਇਸ ਪਹਿਲ ਨਾਲ ਜੁੜ ਗਿਆ ਹੈ।

*ਯਾਤਰੀਆਂ ਦੀ ਜਿੱਤ – ਹੁਣ ਸਸਤੇ ਭਾਅ ‘ਤੇ ਮਿਲੇਗਾ ਖਾਣਾ*

ਇਸ ਪਹਿਲ ਤੋਂ ਬਾਅਦ ਹੁਣ ਯਾਤਰੀਆਂ ਨੂੰ ਚਾਹ-ਕੌਫੀ ਲਈ ਜ਼ਿਆਦਾ ਪੈਸਾ ਖਰਚ ਨਹੀਂ ਕਰਨਾ ਪਵੇਗਾ। ਬੋਤਲਬੰਦ ਪਾਣੀ, ਚਾਹ, ਕੌਫੀ ਅਤੇ ਸਨੈਕਸ ਹੁਣ “ਉਡਾਨ ਯਾਤਰੀ ਕੈਫੇ” ‘ਤੇ ਮਾਮੂਲੀ ਕੀਮਤ ‘ਤੇ ਉਪਲਬਧ ਹੋਣਗੇ, ਸਰਕਾਰ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਇਸ ਨੂੰ ਹੋਰ ਹਵਾਈ ਅੱਡਿਆਂ ‘ਤੇ ਵੀ ਲਾਗੂ ਕੀਤਾ ਜਾਵੇਗਾ, ਜਿਸ ਨਾਲ ਦੇਸ਼ ਭਰ ਦੇ ਯਾਤਰੀਆਂ ਨੂੰ ਫਾਇਦਾ ਹੋਵੇਗਾ।

*ਸੰਸਦ ‘ਚ ਛਾਇਆ ਰਾਘਵ ਚੱਢਾ ਦਾ ਭਾਸ਼ਣ*

ਰਾਘਵ ਚੱਢਾ ਨੇ ਇਸ ਮੁੱਦੇ ਨੂੰ ਉਠਾਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀ ਉਨ੍ਹਾਂ ਦੀ ਕਾਫੀ ਤਾਰੀਫ ਹੋਈ ਸੀ। ਕਈ ਲੋਕਾਂ ਨੇ ਇਸ ਨੂੰ ਯਾਤਰੀਆਂ ਦੇ ਹੱਕਾਂ ਦੀ ਲੜਾਈ ਦੱਸਿਆ। ਲੱਦਾਖ ਤੋਂ ਚੁਸ਼ੁਲ ਦੇ ਕੌਂਸਲਰ ਕੋਨਚੋਕ ਸਟੈਨਜਿਨ ਨੇ ਵੀ ਇਸ ਗੱਲ ਦਾ ਸਮਰਥਨ ਕੀਤਾ ਅਤੇ ਕਿਹਾ, “ਲਦਾਖ ਦੇ ਲੋਕ ਪਹਿਲਾਂ ਹੀ ਸਰਦੀਆਂ ਵਿੱਚ ਮਹਿੰਗੀਆਂ ਹਵਾਈ ਟਿਕਟਾਂ ਤੋਂ ਪ੍ਰੇਸ਼ਾਨ ਹਨ, ਹੁਣ ਹਵਾਈ ਅੱਡੇ ‘ਤੇ ਮਹਿੰਗੇ ਖਾਣੇ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਰਾਘਵ ਚੱਢਾ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ।”

ਰਾਘਵ ਚੱਢਾ ਨੇ ਸਰਕਾਰ ਦੇ ਇਸ ਕਦਮ ਦਾ ਸਵਾਗਤ ਕੀਤਾ ਹੈ, ਪਰ ਨਾਲ ਹੀ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਸਮੇਤ ਦੇਸ਼ ਦੇ ਸਾਰੇ ਵੱਡੇ ਅਤੇ ਛੋਟੇ ਹਵਾਈ ਅੱਡਿਆਂ ‘ਤੇ ਉਡਾਨ ਯਾਤਰੀ ਕੈਫੇ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ, ਤਾਂ ਜੋ ਹਰ ਯਾਤਰੀ ਨੂੰ ਇਸ ਸਹੂਲਤ ਦਾ ਲਾਭ ਮਿਲ ਸਕੇ | ਉਨ੍ਹਾਂ ਕਿਹਾ, ਮੈਂ ਸੰਸਦ ‘ਚ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਰਹਾਂਗਾ। ਤੁਹਾਡੇ ਵਿਚਾਰ ਅਤੇ ਸੁਝਾਅ ਮੇਰੇ ਲਈ ਮਹੱਤਵਪੂਰਨ ਹਨ। “ਮਿਲ ਕੇ ਅਸੀਂ ਇੱਕ ਬਦਲਾਅ ਲਿਆ ਸਕਦੇ ਹਾਂ।”

Tags: AAP MP Raghav ChadhaBREAKING NEWSBreaking news in PunjabiLatest Delhi newsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

by Jaspreet Kaur
July 11, 2026
0

ਫ਼ਿਲਮ 'ਸਤਲੁਜ' 'ਤੇ ਪਾਬੰਦੀ ਰਹੇਗੀ ਬਰਕਰਾਰ - ਭਾਰਤ ਤੋਂ ਬਾਅਦ ਹੁਣ ਵਿਦੇਸ਼ਾਂ ਵਿੱਚ ਵੀ ਬੈਨ ਹੋਈ ਫਿਲਮ! ਚੰਡੀਗੜ੍ਹ, 11 ਜੁਲਾਈ...

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

by Jaspreet Kaur
July 11, 2026
0

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ 'ਤੇ ਬਣਾਈ ਅਹਿਮ ਬੜ੍ਹਤ ਨਵੀ ਦਿੱਲੀ, 11...

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

by Jaspreet Kaur
July 11, 2026
0

SIR ਤਹਿਤ ਸਮੂਹ ਪੋਲਿੰਗ ਬੂਥਾਂ 'ਤੇ ਲੱਗੇ ਵਿਸ਼ੇਸ਼ ਕੈਂਪ -ਵੱਡੀ ਗਿਣਤੀ 'ਚ ਵੋਟਰਾਂ ਨੇ ਕੈਂਪਾਂ ਦਾ ਲਿਆ ਲਾਹਾ - 12...

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

by Jaspreet Kaur
July 11, 2026
0

ਭਾਰਤ - ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ ਭਾਰਤ ਨੇ ਇੰਗਲੈਂਡ ਵਿਰੁੱਧ ਜਿੱਤਿਆ Toss ਜਾਣੋ ਕੀ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

by Jaspreet Kaur
July 11, 2026
0

ਫ਼ਿਲਮ 'ਸਤਲੁਜ' 'ਤੇ ਪਾਬੰਦੀ ਰਹੇਗੀ ਬਰਕਰਾਰ - ਭਾਰਤ ਤੋਂ ਬਾਅਦ ਹੁਣ ਵਿਦੇਸ਼ਾਂ ਵਿੱਚ ਵੀ ਬੈਨ ਹੋਈ ਫਿਲਮ! ਚੰਡੀਗੜ੍ਹ, 11 ਜੁਲਾਈ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
14 hours ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 