• Latest
  • Trending
Latest News: ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

Latest News: ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

11 months ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

34 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

40 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

48 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

53 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

December 17, 2025
in ਖਬਰਾਂ, ਪੰਜਾਬ
Latest News: ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

Latest News: ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਚੰਡੀਗੜ੍ਹ, 17 ਦਸੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 1-1 ਪਾਰਕ ਗਰੀਨਿੰਗ ਪੰਜਾਬ ਮਿਸ਼ਨ ਅਧੀਨ ਵਿਕਸਿਤ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ। ਪਠਾਨਕੋਟ ਵਿੱਚ, ਪਿੰਡ ਘਰੋਟਾ (0.50 ਹੈਕਟੇਅਰ), ਕਟਾਰੂਚੱਕ (0.75 ਹੈਕਟੇਅਰ), ਹੈਬਤ ਪਿੰਡੀ (0.60 ਹੈਕਟੇਅਰ) ਅਤੇ ਆਈ.ਟੀ.ਆਈ. ਬਮਿਆਲ ਵਿਖੇ ਇਹ ਵਾਤਾਵਰਣ ਪਾਰਕ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ, ਪਟਿਆਲਾ ਵਿੱਚ ਬੈਰਨ ਮਾਈਨਰ ਸਮੇਤ ਦੋ ਥਾਵਾਂ ‘ਤੇ ਵਾਤਾਵਰਣ ਪਾਰਕ ਵਿਕਸਤ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ, ਪਿੰਡ ਜਗਦੇਵ ਕਲਾਂ ਪੁਲ ਵਿਖੇ ਵਾਤਾਵਰਣ ਪਾਰਕ ਬਣਾਇਆ ਜਾ ਰਿਹਾ ਹੈ,ਜਦੋਂ ਕਿ ਹੁਸ਼ਿਆਰਪੁਰ ਦੇ ਬੱਸੀ ਪੁਰਾਣੀ ਵਿਖੇ ਇੱਕ ਵਣ ਚੇਤਨਾ ਪਾਰਕ ਪ੍ਰਗਤੀ ਅਧੀਨ ਹੈ।

ਹੈਬਤ ਪਿੰਡ ਵਿਖੇ ਪਾਰਕ ਦੇ ਸੰਬੰਧ ਵਿੱਚ, ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਦਾ ਕੰਮ ਪੂਰਾ ਹੋ ਗਿਆ ਹੈ, ਜਦੋਂ ਕਿ ਖੇਡ ਉਪਕਰਣ ਸਥਾਪਿਤ ਕਰਨ ਅਤੇ ਓਪਨ ਏਅਰ ਸ਼ੈਲਟਰ (ਗਾਜ਼ੇਬੋ) ਨਿਰਮਾਣ ਅਧੀਨ ਹੈ। ਘਰੋਟਾ ਵਿਖੇ ਵੀ, ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਦਾ ਕੰਮ ਪੂਰਾ ਹੋ ਗਿਆ ਹੈ ਜਦੋਂ ਕਿ ਖੇਡ ਉਪਕਰਣ ਸਥਾਪਿਤ ਕਰਨ ਅਤੇ ਓਪਨ ਏਅਰ ਸ਼ੈਲਟਰ (ਗਾਜ਼ੇਬੋ) ਦੀ ਸਥਾਪਨਾ ਇਸ ਸਮੇਂ ਚੱਲ ਰਹੀ ਹੈ। ਇਸੇ ਤਰ੍ਹਾਂ ਪਿੰਡ ਕਟਾਰੂਚੱਕ ਵਿੱਚ ਵੀ ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਅਤੇ ਖੇਡ ਉਪਕਰਣਾਂ ਦੀ ਸਥਾਪਨਾ ਦਾ ਕੰਮ ਬਹੁਤ ਤੇਜ਼ੀ ਨਾਲ ਜਾਰੀ ਹੈ।

ਸੂਬਾ ਸਰਕਾਰ ਦਾ ਇਹ ਸੁਹਿਰਦ ਯਤਨ ਰਿਹਾ ਹੈ ਕਿ ਵੱਧ ਤੋਂ ਵੱਧ ਹਰਿਆਲੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਰੱਖਿਆ ਲਈ ਉਪਾਅ ਕੀਤੇ ਜਾਣ। ਇਸ ਸਬੰਧ ਵਿੱਚ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਪੰਜਾਬ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸਦਾ ਉਦੇਸ਼ ਹਰਿਆਵਲ ਨੂੰ ਬਣਾਈ ਰੱਖਣਾ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਹੀ ਮਿੱਟੀ ਦੀ ਸੰਭਾਲ ਕਰਨਾ ਹੈ।

ਇਹ ਐਕਟ ਪੰਜਾਬ ਦੇ ਸਾਰੇ ਸ਼ਹਿਰੀ ਖੇਤਰਾਂ ਵਿੱਚ ਲਾਗੂ ਹੋਵੇਗਾ। ਐਕਟ ਅਨੁਸਾਰ ਕਿਸੇ ਵੀ ਨਗਰ ਕੌਂਸਲ, ਨਗਰ ਨਿਗਮ, ਨੋਟੀਫਾਈਡ ਏਰੀਆ ਕਮੇਟੀ, ਟਾਊਨ ਏਰੀਆ ਕਮੇਟੀ ਜਾਂ ਸ਼ਹਿਰੀ ਵਿਕਾਸ ਅਥਾਰਟੀ/ਇਕਾਈ ਇਸ ਤਹਿਤ ਕਵਰ ਹੋਣਗੇ। ਐਕਟ ਵਿੱਚ ਇੱਕ ਟ੍ਰੀ ਅਫਸਰ ਦਾ ਵੀ ਪ੍ਰਬੰਧ ਹੈ ਜਿਸਦਾ ਅਰਥ ਹੈ ਪੰਜਾਬ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਇੱਕ ਕਾਰਜਕਾਰੀ ਅਫਸਰ ਜਾਂ ਰਾਜ ਸਰਕਾਰ ਦੁਆਰਾ ਇਸ ਤਰ੍ਹਾਂ ਨੋਟੀਫਾਈ ਕੀਤਾ ਕੋਈ ਹੋਰ ਅਧਿਕਾਰੀ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
5 days ago
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 