• Latest
  • Trending
Latest News: ਜੈਤੋ ਪੁਲਿਸ ਨੇ ਲਾਰੈਸ ਬਿਸ਼ਨੋਈ ਗੈਗ ਅਤੇ ਜੱਗੂ ਭਗਵਾਨਪੁਰੀਆਂ ਗੈਗ ਦੇ 2 ਗੁਰਗਿਆ ਨੂੰ ਮੁਠਭੇੜ ਉਪਰੰਤ ਕੀਤਾ ਕਾਬੂ, 1 ਅਸਲੇ, 2 ਰੌਦ ਅਤੇ ਇੱਕ ਸਕਾਰਪੀਓ ਗੱਡੀ ਕੀਤੀ ਬਰਾਮਦ

Latest News: ਜੈਤੋ ਪੁਲਿਸ ਨੇ ਲਾਰੈਸ ਬਿਸ਼ਨੋਈ ਗੈਗ ਅਤੇ ਜੱਗੂ ਭਗਵਾਨਪੁਰੀਆਂ ਗੈਗ ਦੇ 2 ਗੁਰਗਿਆ ਨੂੰ ਮੁਠਭੇੜ ਉਪਰੰਤ ਕੀਤਾ ਕਾਬੂ, 1 ਅਸਲੇ, 2 ਰੌਦ ਅਤੇ ਇੱਕ ਸਕਾਰਪੀਓ ਗੱਡੀ ਕੀਤੀ ਬਰਾਮਦ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

51 minutes ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

1 hour ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

2 hours ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

2 hours ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

2 hours ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

4 hours ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

4 hours ago
Hindi News
English News
Monday, November 23, 2026
No Result
View All Result
15 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਜੈਤੋ ਪੁਲਿਸ ਨੇ ਲਾਰੈਸ ਬਿਸ਼ਨੋਈ ਗੈਗ ਅਤੇ ਜੱਗੂ ਭਗਵਾਨਪੁਰੀਆਂ ਗੈਗ ਦੇ 2 ਗੁਰਗਿਆ ਨੂੰ ਮੁਠਭੇੜ ਉਪਰੰਤ ਕੀਤਾ ਕਾਬੂ, 1 ਅਸਲੇ, 2 ਰੌਦ ਅਤੇ ਇੱਕ ਸਕਾਰਪੀਓ ਗੱਡੀ ਕੀਤੀ ਬਰਾਮਦ

March 20, 2025
in ਖਬਰਾਂ, ਪੰਜਾਬ

ਜੈਤੋ,20 ਮਾਰਚ (ਰਘੂਨੰਦਨ ਪਰਾਸ਼ਰ) :ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲਗਾਤਾਰ ਅਪਰਾਧਿਕ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਲਾਰੈਸ ਬਿਸ਼ਨੋਈ ਗੈਗ ਅਤੇ ਜੱਗੂ ਭਗਵਾਨਪੁਰੀਆਂ ਗੈਗ ਦੇ 2 ਗੁਰਗਿਆ ਨੂੰ ਫਰੀਦਕੋਟ ਦੇ ਜੈਤੋ ਨਜਦੀਕ ਮੁਠਭੇੜ ਤੋ ਬਾਅਦ ਕਾਬੂ ਕੀਤਾ ਗਿਆ। ਫਰੀਦਕੋਟ ਪੁਲਿਸ ਦੇ ਸੀ.ਆਈ.ਏ. ਸਟਾਫ ਜੈਤੋ ਦੀਆਂ ਟੀਮਾਂ ਵੱਲੋਂ ਜੈਤੋ ਨਜਦੀਕ ਡਰੇਨ ਪੁੱਲ ਪਰ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਨਾਕਾਬੰਦੀ ਕੀਤੀ ਹੋਈ ਸੀ, ਉਸ ਸਮੇ ਸਕਾਰਪਿਓ ਗੱਡੀ ਪਰ ਸਵਾਰ 02 ਵਿਅਕਤੀ ਆਉਦੇ ਦਿਖਾਈ ਦਿੱਤੇ ਜਿਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨਾਂ ਨੇ ਪੁਲਿਸ ਟੀਮ ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਕੁਝ ਫਾਇਰ ਬੈਰੀਕੇਡ ਉੱਪਰ ਵੀ ਲੱਗੇ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਆਤਮਰੱਖਿਆ ਵਿੱਚ ਕਾਰਵਾਈ ਕਰਦਿਆ ਜਵਾਬੀ ਫਾਇਰਿੰਗ ਕੀਤੀ। ਜਿਸ ਵਿੱਚ ਇੱਕ ਦੋਸ਼ੀ ਜਖਮੀ ਹੋ ਗਿਆ।ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਸੁਰਿੰਦਰ ਸਿੰਘ ਉਰਫ ਗਗਨ ਪੁੱਤਰ ਮਨਜੀਤ ਸਿੰਘ ਵਾਸੀ ਡਾ.ਅੰਬੇਦਕਰ ਨਗਰ, ਜੈਤੋ ਅਤੇ ਲਖਵਿੰਦਰ ਸਿੰਘ ਉਰਫ ਲੱਖੂ ਪੁੱਤਰ ਰਾਜੂ ਵਾਸੀ ਡਾ. ਅੰਬੇਦਕਰ ਨਗਰ, ਜੈਤੋ ਵਜੋ ਹੋਈ ਹੈ। ਪੁਲਿਸ ਟੀਮਾਂ ਨੇ ਇਹਨਾਂ ਤੋ ਇੱਕ ਪਿਸਟਲ .32 ਬੋਰ ਅਤੇ 02 ਰੌਦ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਉਹਨਾਂ ਦੀ ਸਕਾਰਪੀਓ ਗੱਡੀ ਵੀ ਜਬਤ ਕੀਤੀ ਗਈ ਹੈ, ਜਿਸ ਉੱਤੇ ਉਹ ਸਵਾਰ ਹੋ ਕੇ ਆ ਰਹੇ ਸਨ।ਜਦ ਇਹਨਾ ਦੇ ਕ੍ਰਿਮੀਨਲ ਰਿਕਾਰਡ ਚੈਕ ਕੀਤੇ ਗਏ ਤਾਂ ਇਹ ਸਾਹਮਣੇ ਆਇਆ ਕਿ ਸੁਰਿੰਦਰ ਸਿੰਘ ਉਰਫ ਗਗਨ ਪੁੱਤਰ ਮਨਜੀਤ ਸਿੰਘ ਵਾਸੀ ਡਾ. ਅੰਬੇਦਕਰ ਨਗਰ, ਜੈਤੋ ਦੇ ਖਿਲਾਫ ਇਸ ਤੋ ਪਹਿਲਾ ਵੀ ਮੁਕੱਦਮੇ ਦਰਜ ਸਨ (1) ਮੁਕੱਦਮਾ ਨੰਬਰ 190 ਮਿਤੀ 23.11.2018 ਅ/ਧ 480, 454 ਆਈ.ਪੀ.ਸੀ ਥਾਣਾ ਸਿਟੀ ਕੋਟਕਪੂਰਾ(2) ਮੁਕੱਦਮਾ ਨੰਬਰ 192 ਮਿਤੀ 26.11.2018 ਅ/ਧ 25/27/54/59 ਅਸਲਾ ਐਕਟ 379(ਏ),379(ਬੀ) ਥਾਣਾ ਸਿਟੀ ਕੋਟਕਪੂਰਾ (3) ਮੁਕੱਦਮਾ ਨੰਬਰ 99 ਮਿਤੀ 03.07.2019 ਅ/ਧ 25/54/59 ਅਸਲਾ ਐਕਟ 399,402 ਆਈ.ਪੀ.ਸੀ ਥਾਣਾ ਜੈਤੋ
(4) ਮੁਕੱਦਮਾ ਨੰਬਰ 159 ਮਿਤੀ 01.12.2020 ਅ/ਧ 21/29 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ(5) ਮੁਕੱਦਮਾ ਨੰਬਰ 121 ਮਿਤੀ 12-08-2023 ਅ/ਧ 307, 379B, 364, 341, 323, 148, 149, 506, 120B ਆਈ.ਪੀ.ਸੀ 25/27/54/59 ਅਸਲਾ ਐਕਟ ਥਾਣਾ ਜੈਤੋ
(6) ਮੁਕੱਦਮਾ ਨੰਬਰ 22 ਮਿਤੀ 06.03.2025 ਅ/ਧ 331(6),115(2),190, 191(3), 351(3), 25/7/54/59 ਅਸਲਾ ਐਕਟ ਥਾਣਾ ਜੈਤੋ ਫਰੀਦਕੋਟ ਪੁਲਿਸ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ, ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਜ਼ੀਰੋ ਟੋਲਰੈਸ ਨੀਤੀ ਦੇ ਤਹਿਤ ਇੱਕ ਵਧੀਆਂ ਪ੍ਰਸ਼ਾਸ਼ਨ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ।

Tags: Breaking news in PunjabiDGP punjabLatest Punjab newsLatest Punjab news in Punjabipunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
2 weeks ago
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 