• Latest
  • Trending
Latest News: ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 1 ਕਰੋੜ ਤੋਂ ਵੱਧ ਦੇ ਪ੍ਰੋਜੈਕਟ ਲੋਕ ਸਮਰਪਿਤ ਕੀਤੇ

Latest News: ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 1 ਕਰੋੜ ਤੋਂ ਵੱਧ ਦੇ ਪ੍ਰੋਜੈਕਟ ਲੋਕ ਸਮਰਪਿਤ ਕੀਤੇ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 1 ਕਰੋੜ ਤੋਂ ਵੱਧ ਦੇ ਪ੍ਰੋਜੈਕਟ ਲੋਕ ਸਮਰਪਿਤ ਕੀਤੇ

March 21, 2025
in ਖਬਰਾਂ, ਪੰਜਾਬ
Latest News: ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 1 ਕਰੋੜ ਤੋਂ ਵੱਧ ਦੇ ਪ੍ਰੋਜੈਕਟ ਲੋਕ ਸਮਰਪਿਤ ਕੀਤੇ

Latest News: ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 1 ਕਰੋੜ ਤੋਂ ਵੱਧ ਦੇ ਪ੍ਰੋਜੈਕਟ ਲੋਕ ਸਮਰਪਿਤ ਕੀਤੇ

ਮੰਡੀ ਅਰਨੀਵਾਲਾ (ਫਾਜ਼ਿਲਕਾ) 21 ਮਾਰਚ (ਵਿਸ਼ਵ ਵਾਰਤਾ):- ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਪੂਰੇ ਹੋ ਚੁੱਕੇ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਲਈ ਮੰਡੀ ਅਰਨੀਵਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਰਨੀ ਵਾਲਾ ਦੇ ਵਾਰਡ ਨੰ 6 ਵਿਖ਼ੇ 27 ਲੱਖ 32 ਹਜ਼ਾਰ ਰੁਪਏ ਨਾਲ਼ ਧਰਮਸ਼ਾਲਾ ਅਤੇ ਵਾਰਡ ਨੰ 2 ਵਿਖ਼ੇ 23 ਲੱਖ 76 ਹਜ਼ਾਰ ਰੁਪਏ ਨਾਲ਼ ਸ਼ਿਵਭੂਮੀ ਦੀ ਪਾਰਕਿੰਗ ਦਾ ਨੀਂਹ ਪੱਥਰ ਰੱਖਿਆ।

ਇਸੇ ਤਰਾਂ ਉਨ੍ਹਾਂ ਨੇ ਅਰਨੀ ਵਾਲਾ ਬੀ.ਡੀ.ਪੀ.ਓ ਦਫ਼ਤਰ ਵਿਖ਼ੇ ਵੱਖ ਵੱਖ 4 ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਵੰਡੇ ਅਤੇ ਨਾਲ਼ ਹੀ ਸਾਰੇ ਸਰਪੰਚ ਸਾਹਿਬਾਨਾਂ ਅਤੇ ਅਫਸਰਾਂ ਸਾਹਿਬਾਨ ਨਾਲ਼ ਮੀਟਿੰਗ ਕੀਤੀ ਅਤੇ ਹਲਕੇ ਦੇ ਪਿੰਡਾਂ ਦੇ ਵਿਕਾਸ ਦੀ ਰੂਪ ਰੇਖਾ ਤਿਆਰ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਰਨੀ ਵਾਲਾ ਦੇ ਛੱਪੜ ਦਾ ਜਾਇਜਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਇਸ ਨੂੰ ਵਿਵਸਥਿਤ ਅਤੇ ਵਿਕਸਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਹੁਣ ਇਹ ਗੰਦਾ ਛੱਪੜ ਨਹੀਂ ਰਹੇਗਾ ਸਗੋਂ ਇਸਦਾ ਸੁੰਦਰੀਕਰਨ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਹਲਕੇ ਦੇ ਬਲਾਕ ਅਰਨੀ ਵਾਲਾ ਦੀ ਢਾਣੀ ਵਿਸਾਖਾ ਸਿੰਘ ਵਿਖ਼ੇ 12 ਲੱਖ 6 ਹਜ਼ਾਰ ਰੁਪਏ ਨਾਲ਼ ਆਂਗਣਵਾੜੀ ਅਤੇ ਢਾਣੀ ਚੰਡੀਗੜ੍ਹ ਵਿਖ਼ੇ 27 ਲੱਖ 84 ਹਜ਼ਾਰ ਨਾਲ਼ ਸ਼ਿਵਭੂਮੀ ਦੀ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ।
ਇਸ ਦੌਰਾਨ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਵਿਕਾਸ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਨੇ ਕਿਹਾ ਕਿ ਸੜਕਾਂ ਦੇ ਬਕਾਇਆ ਕੰਮ ਵੀ ਜਲਦ ਹੋਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਲਾਕੇ ਦੇ ਪਿੰਡਾਂ ਵਿਚੋਂ ਸੇਮ ਦੀ ਸਮੱਸਿਆ ਦਾ ਖਾਤਮਾ ਕਰਨ ਦਾ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਪੈਸਾ ਲੋਕਾਂ ਦਾ ਪੈਸਾ ਹੈ ਅਤੇ ਲੋਕਾਂ ਤੇ ਹੀ ਲਗਾਇਆ ਜਾਵੇਗਾ।
ਬਾਕਸ ਲਈ ਪ੍ਰਸਤਾਵਿਤ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਭ ਸਹਿਯੋਗ ਕਰਨ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨਸ਼ੇ ਖਤਮ ਕਰਨ ਲਈ ਦ੍ਰਿੜ ਸੰਕਲਪਿਤ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਰੰਭ ਕੀਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਜੁੜਨ। ਉਨ੍ਹਾਂ ਨੇ ਕਿਹਾ ਕਿ ਲੋਕ ਮਾੜੇ ਅਨਸਰਾਂ ਦੀ ਸੂਚਨਾਂ ਪੁਲਿਸ ਨੂੰ ਬਿਨ੍ਹਾਂ ਕਿਸੇ ਡਰ ਦੇ ਦੇਣ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਕਾਰਵਾਈ ਕੀਤੀ ਜਾਵੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

by Ankit
3 weeks ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ — ਪੁਲਿਸ ਟੀਮਾਂ ਨੇ 181...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 