Latest News : ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਥਾਈ ਜੱਜ ਵਜੋਂ ਹੋਈ ਨਿਯੁਕਤੀ
ਚੰਡੀਗੜ੍ਹ, 2ਜਨਵਰੀ(ਵਿਸ਼ਵ ਵਾਰਤਾ): ਐਡੀਸ਼ਨਲ ਜੱਜ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਸਥਾਈ ਜੱਜ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।
https://x.com/arjunrammeghwal/status/1874406022217167208
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/