• Latest
  • Trending
Latest News: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਲੋਹੜੀ ਦਾ ਤਿਉਹਾਰ

2 years ago
Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

43 seconds ago
Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

8 minutes ago
Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

24 minutes ago
Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

2 hours ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

10 hours ago
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

Hindi News
English News
Wednesday, September 16, 2026
No Result
View All Result
26 °c
Chandigarh
28 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਲੋਹੜੀ ਦਾ ਤਿਉਹਾਰ

ਸਿਵਲ ਸਰਜਨ ਨੇ ਨਵਜਨਮੇ ਬੱਚਿਆਂ ਤੇ ਮਾਵਾਂ ਨੂੰ ਵੰਡੇ ਲੋਹੜੀ ਦੇ ਤੋਹਫ਼ੇ

January 13, 2025
in ਸ਼ਹੀਦ ਭਗਤ ਸਿੰਘ ਨਗਰ, ਖਬਰਾਂ, ਪੰਜਾਬ
Latest News: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਲੋਹੜੀ ਦਾ ਤਿਉਹਾਰ

Latest News: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਲੋਹੜੀ ਦਾ ਤਿਉਹਾਰ

ਸਿਵਲ ਸਰਜਨ ਨੇ ਨਵਜਨਮੇ ਬੱਚਿਆਂ ਤੇ ਮਾਵਾਂ ਨੂੰ ਵੰਡੇ ਲੋਹੜੀ ਦੇ ਤੋਹਫ਼ੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜਨਵਰੀ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਹੜੀ ਦਾ ਤਿਉਹਾਰ ਉਤਸ਼ਾਹ ਤੇ ਚਾਅ ਨਾਲ ਮਨਾਇਆ ਗਿਆ। ਇਸ ਮੌਕੇ ਸਿਹਤ ਅਧਿਕਾਰੀਆਂ ਵਲੋਂ ਹਸਪਤਾਲਾਂ ਵਿਚ ਨਵਜਨਮੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਲੋਹੜੀ ਦੇ ਤੋਹਫ਼ੇ ਵੰਡੇ ਗਏ ਅਤੇ ਲੋਹੜੀ ਦੀਆਂ ਵਧਾਈਆਂ ਦਿਤੀਆਂ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਮੈਡੀਕਲ ਕਾਲਜ ਦੇ ਪਿ੍ਰੰਸੀਪਲ ਡਾ. ਭਵਨੀਤ ਭਾਰਤੀ ਨੇ ਜ਼ਿਲ੍ਹਾ ਹਸਪਤਾਲ ਵਿਚ ਨਵਜਨਮੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਲੋਹੜੀ ਦੇ ਤੋਹਫ਼ੇ ਵੰਡੇ। ਆਸ਼ਾ ਵਰਕਰਾਂ ਦਾ ਵੀ ਸਨਮਾਨ ਕਰਦਿਆਂ ਉਨ੍ਹਾਂ ਨੂੰ ਸਵੈਟਰ ਦਿਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ ਜੈਨ ਨੇ ਆਖਿਆ ਕਿ ਸਮਾਜਕ ਸਾਂਝ ਨੂੰ ਮਜ਼ਬੂਤ ਕਰਦਾ ਲੋਹੜੀ ਦਾ ਤਿਉਹਾਰ ਇਸ ਗੱਲੋਂ ਵੀ ਅਹਿਮ ਹੈ ਕਿ ਇਹ ਧੀਆਂ ਨੂੰ ਮੁੰਡਿਆਂ ਬਰਾਬਰ ਸਮਝਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸੁਹਿਰਦ ਯਤਨਾਂ ਸਦਕਾਂ ਧੀਆਂ ਪ੍ਰਤੀ ਲੋਕਾਂ ਦੀ ਸੋਚ ਵਿਚ ਕਾਫ਼ੀ ਬਦਲਾਅ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੁੜੀਆਂ ਦੀ ਭਲਾਈ ਲਈ ਕਈ ਯੋਜਨਾਵਾਂ ਸਫ਼ਲਤਾ ਨਾਲ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਮਕਸਦ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਕਰਨਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਐਸ.ਐਮ.ਓ. ਡਾ. ਵਿਜੇ ਭਗਤ ਤੇ ਹੋਰ ਅਧਿਕਾਰੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

by Ranjit Singh
September 16, 2026
0

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ - ਪਿਕ-ਅੱਪ-ਡਰੌਪ ਲੇਨ ’ਚ ਖੜ੍ਹੇ ਵਾਹਨ ’ਤੇ ਲੱਗੇਗਾ ਜੁਰਮਾਨਾ ਅੰਮ੍ਰਿਤਸਰ, 16...

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

by Ranjit Singh
September 16, 2026
0

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ - ਮੰਗਣੀ 15 ਮਹੀਨੇ ਪਹਿਲਾਂ ਹੋਈ...

Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

by Ranjit Singh
September 16, 2026
0

Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ - 31 ਗੇਂਦਾਂ ਬਾਕੀ ਰਹਿੰਦੇ 160 ਦੌੜਾਂ ਦਾ ਟੀਚਾ...

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

by Ankit
September 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 16-09-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

by Ranjit Singh
September 16, 2026
0

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ - ਪਿਕ-ਅੱਪ-ਡਰੌਪ ਲੇਨ ’ਚ ਖੜ੍ਹੇ ਵਾਹਨ ’ਤੇ ਲੱਗੇਗਾ ਜੁਰਮਾਨਾ ਅੰਮ੍ਰਿਤਸਰ, 16...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 