• Latest
  • Trending
Latest News : ਲੁਧਿਆਣਾ ਨੂੰ ਅੱਜ ਮਿਲੇਗੀ ਪਹਿਲੀ ਮਹਿਲਾ ਮੇਅਰ

2 years ago
Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ‘ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ

3 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

55 minutes ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

1 hour ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

2 hours ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

3 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

5 hours ago
Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Hindi News
English News
Tuesday, September 29, 2026
No Result
View All Result
33 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਲੁਧਿਆਣਾ ਨੂੰ ਅੱਜ ਮਿਲੇਗੀ ਪਹਿਲੀ ਮਹਿਲਾ ਮੇਅਰ

January 20, 2025
in Politics, ਸਿਆਸੀ, ਖਬਰਾਂ, ਲੁਧਿਆਣਾ
Latest News : ਲੁਧਿਆਣਾ ਨੂੰ ਅੱਜ ਮਿਲੇਗੀ ਪਹਿਲੀ ਮਹਿਲਾ ਮੇਅਰ

Latest News : ਲੁਧਿਆਣਾ ਨੂੰ ਅੱਜ ਮਿਲੇਗੀ ਪਹਿਲੀ ਮਹਿਲਾ ਮੇਅਰ

ਪੜ੍ਹੋ, ਕਿਹਨਾਂ ਦੇ ਨਾਮ ਚਰਚਾ ‘ਚ

Latest News : ਲੁਧਿਆਣਾ ਨੂੰ ਅੱਜ ਮਿਲੇਗੀ ਪਹਿਲੀ ਮਹਿਲਾ ਮੇਅਰ

ਚੰਡੀਗੜ੍ਹ, 20ਜਨਵਰੀ(ਵਿਸ਼ਵ ਵਾਰਤਾ) ਲੁਧਿਆਣਾ ਨੂੰ ਅੱਜ ਸੋਮਵਾਰ ਨੂੰ ਨਵਾਂ ਮੇਅਰ ਮਿਲਣ ਜਾ ਰਿਹਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਨੂੰ ਇੱਕ ਮਹਿਲਾ ਮੇਅਰ ਮਿਲੇਗੀ। ਮੇਅਰ ਦੀ ਸੀਟ ਮਹਿਲਾ ਕੌਂਸਲਰ ਲਈ ਰਾਖਵੀਂ ਹੈ। ਜਿਸ ਦੇ ਚਲਦਿਆਂ ਨਿਧੀ ਗੁਪਤਾ, ਪ੍ਰਿੰਸੀਪਲ ਇੰਦਰਜੀਤ ਕੌਰ, ਮਨਿੰਦਰ ਕੌਰ ਘੁੰਮਣ ਅਤੇ ਅੰਮ੍ਰਿਤ ਵਰਸ਼ਾ ਰਾਮਪਾਲ ਦੇ ਨਾਮ ਚਰਚਾ ਵਿੱਚ ਹਨ। ਮੇਅਰ ਦੀ ਚੋਣ ਦੀਆਂ ਤਿਆਰੀਆਂ ਨੂੰ ਲੈ ਕੇ ਸ਼ਹਿਰ ਵਿੱਚ ਬਹੁਤ ਸਰਗਰਮੀ ਹੈ। ਗੁਰੂ ਨਾਨਕ ਭਵਨ ਵਿੱਚ ਪਹਿਲਾਂ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ ਤੇ ਉਸ ਮਗਰੋਂ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਕੀਤੀ ਜਾਵੇਗੀ। ਨਗਰ ਨਿਗਮ ਦੇ ਅਧਿਕਾਰੀ 95 ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਅਤੇ ਮੇਅਰ ਚੋਣ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝੇ ਹੋਏ ਹਨ।

ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ 95 ਵਾਰਡਾਂ ਲਈ 21 ਦਸੰਬਰ ਨੂੰ ਚੋਣ ਹੋਈ ਸੀ, ਜਿਸ ਵਿੱਚ ਸਭ ਤੋਂ ਵੱਧ ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਆਈਆਂ ਸਨ, ਪਰ ਉਹ ਮੇਅਰ ਦੇ ਬਹੁਮਤ ਲਈ ਪੂਰੀਆਂ ਨਹੀਂ ਸਨ। ਹੁਣ ਆਮ ਆਦਮੀ ਪਾਰਟੀ ਨੇ ਜੋੜ ਤੋੜ ਕਰ ਮੇਅਰ ਦੇ ਲਈ ਬਹੁਮਤ ਇਕੱਠਾ ਕਰ ਲਿਆ ਹੈ। ਇਸ ਵੇਲੇ ‘ਆਪ’ ਕੋਲ 41 ਖੁਦ ਦੇ ਕੌਂਸਲਰ, ਦੋ ਆਜ਼ਾਦ, 4 ਕਾਂਗਰਸ ਛੱਡ ਕੇ ਆਏ ਕੌਂਸਲਰ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ‘ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ‘ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ

by Jaspreet Kaur
September 29, 2026
0

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ 'ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ ਸੰਗਰੂਰ, 28 ਸਤੰਬਰ (ਵਿਸ਼ਵ ਵਾਰਤਾ) – ਸੰਗਰੂਰ ਦੇ ਪਿੰਡ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

by Ranjit Singh
September 29, 2026
0

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ) – ਆਪਰੇਸ਼ਨ ਸਿੰਦੂਰ...

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
September 29, 2026
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ‘ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ‘ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ

by Jaspreet Kaur
September 29, 2026
0

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ 'ਚ ਫਾਇਰਿੰਗ; ਸੇਵਾਦਾਰ ਗੰਭੀਰ ਜ਼ਖਮੀ ਸੰਗਰੂਰ, 28 ਸਤੰਬਰ (ਵਿਸ਼ਵ ਵਾਰਤਾ) – ਸੰਗਰੂਰ ਦੇ ਪਿੰਡ...

Most Popular

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

by Jaspreet Kaur
4 weeks ago
0

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ - ਸਿਰ 'ਤੇ ਪ੍ਰੈਸ਼ਰ ਕੁੱਕਰ ਨਾਲ ਕੀਤੇ ਕਈ ਵਾਰ ਅਬੋਹਰ, 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 