Latest News : ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿਰਸਾ ਅੱਜ ਚੰਡੀਗੜ੍ਹ ਅਤੇ ਮੋਹਾਲੀ ਦੇ ਦੌਰੇ ‘ਤੇ
ਚੰਡੀਗੜ੍ਹ, 6ਮਾਰਚ(ਵਿਸ਼ਵ ਵਾਰਤਾ) Latest News : ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਅੱਜ ਚੰਡੀਗੜ੍ਹ ਅਤੇ ਮੋਹਾਲੀ ਦੇ ਦੌਰੇ ਤੇ ਹੋਣਗੇ।
https://www.instagram.com/p/DG0sqPnT0a9/?igsh=OXlkc3hncDhuZWJo
ਇਹ ਜਾਣਕਾਰੀ ਸਿਰਸਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਗਈ ਹੈ। ਸਿਰਸਾ ਨੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ “ਕੱਲ੍ਹ (ਮੋਹਾਲੀ ਦੇ ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਵਿਖੇ ਮੱਥਾ ਟੇਕਣ ਤੋਂ ਬਾਅਦ, ਮੈਂ ਭਾਜਪਾ ਦੇ ਸੈਕਟਰ 37, ਚੰਡੀਗੜ੍ਹ ਵਿਖੇ ਦੁਪਹਿਰ 3 ਵਜੇ ਇੱਕ ਪ੍ਰੈਸ ਕਾਨਫਰੰਸ ਕਰਾਂਗਾ ਅਤੇ ਸੈਕਟਰ 33 ਦਫਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸੰਗਤਾਂ ਨੂੰ ਮਿਲਾਂਗਾ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/